ਪੜਚੋਲ ਕਰੋ

Shraddha Arya: TV ਸੀਰੀਅਲ 'ਕੁੰਡਲੀ ਭਾਗਿਆ' ਅਭਿਨੇਤਰੀ ਸ਼ਰਧਾ ਆਰੀਆ ਦੀ 'ਬਿੱਗ ਬੌਸ 18' 'ਚ ਐਂਟਰੀ? ਅਦਾਕਾਰਾ ਨੇ ਮੇਕਰਸ ਸਾਹਮਣੇ ਰੱਖੀ ਇਹ ਸ਼ਰਤ

Bigg Boss 18: ਸ਼ਰਧਾ ਸਲਮਾਨ ਖਾਨ ਦੇ ਸ਼ੋਅ 'ਬਿੱਗ ਬੌਸ 18' 'ਚ ਜਾਣ ਲਈ ਰਾਜ਼ੀ ਹੋ ਗਈ ਹੈ। ਹਾਲਾਂਕਿ ਸ਼ਰਧਾ ਆਰੀਆ ਨੇ ਸ਼ੋਅ 'ਚ ਜਾਣ ਲਈ ਮੇਕਰਸ ਅੱਗੇ ਇਕ ਸ਼ਰਤ ਰੱਖੀ ਹੈ।

Kundali Bhagya Actress Shraddha Arya: ਕੁੰਡਲੀ ਭਾਗਿਆ' ਟੀਵੀ ਦੇ ਸਭ ਤੋਂ ਮਸ਼ਹੂਰ ਸ਼ੋਅ ਵਿੱਚੋਂ ਇੱਕ ਹੈ। ਸ਼ਰਧਾ ਆਰੀਆ ਪਿਛਲੇ ਕਈ ਸਾਲਾਂ ਤੋਂ ਛੋਟੇ ਪਰਦੇ 'ਤੇ ਆਪਣਾ ਜਾਦੂ ਦਿਖਾ ਰਹੀ ਹੈ। 'ਕੁੰਡਲੀ ਭਾਗਿਆ' ਵਿੱਚ ਪ੍ਰੀਤਾ ਦੇ ਕਿਰਦਾਰ ਨਾਲ ਅਦਾਕਾਰਾ ਹਰ ਘਰ ਵਿੱਚ ਜਾਣਿਆ ਪਛਾਣਿਆ ਚਿਹਰਾ ਬਣ ਚੁੱਕੀ ਹੈ। ਹਾਲ ਹੀ 'ਚ ਅਦਾਕਾਰਾ ਦੇ ਬਾਰੇ 'ਚ ਕਿਹਾ ਜਾ ਰਿਹਾ ਹੈ ਕਿ ਸ਼ਰਧਾ ਸਲਮਾਨ ਖਾਨ ਦੇ ਸ਼ੋਅ 'ਬਿੱਗ ਬੌਸ 18' 'ਚ ਜਾਣ ਲਈ ਰਾਜ਼ੀ ਹੋ ਗਈ ਹੈ।

ਇਹ ਵੀ ਪੜ੍ਹੋ: ਮਸ਼ਹੂਰ ਹਾਲੀਵੁੱਡ ਅਦਾਕਾਰਾ 51 ਦੀ ਉਮਰ 'ਚ ਦੂਜੀ ਵਾਰ ਬਣੀ ਮਾਂ, ਕੈਮਰੂਨ ਡਿਆਜ਼ ਨੇ ਦਿੱਤਾ ਬੇਟੇ ਨੂੰ ਜਨਮ

ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ 18 ਵਿੱਚ ਜਾਵੇਗੀ ਸ਼ਰਧਾ ਆਰੀਆ
ਹਾਲਾਂਕਿ, ਸ਼ਰਧਾ ਆਰੀਆ ਨੇ ਬਿੱਗ ਬੌਸ 18 ਵਿੱਚ ਜਾਣ ਲਈ ਮੇਕਰਸ ਦੇ ਸਾਹਮਣੇ ਇੱਕ ਸ਼ਰਤ ਰੱਖੀ ਹੈ। ਅਦਾਕਾਰਾ ਨੂੰ ਹਾਲ ਹੀ ਵਿੱਚ ਇੱਕ ਇਵੈਂਟ ਵਿੱਚ ਦੇਖਿਆ ਗਿਆ ਸੀ। ਜਦੋਂ ਪੈਪਸ ਨੇ ਉਸ ਨੂੰ 'ਬਿੱਗ ਬੌਸ 18' ਜਾਂ 'ਬਿੱਗ ਬੌਸ ਓਟੀਟੀ 3' ਵਿੱਚ ਜਾਣ ਬਾਰੇ ਪੁੱਛਿਆ ਤਾਂ ਸ਼ਰਧਾ ਨੇ ਦੱਸਿਆ ਕਿ ਜੇਕਰ ਉਹ ਸ਼ੋਅ ਵਿੱਚ ਹਿੱਸਾ ਲੈਂਦੀ ਹੈ ਤਾਂ ਉਹ ਆਪਣੀ ਔਨ-ਸਕ੍ਰੀਨ ਭੈਣ ਅੰਜੁਮ ਨਾਲ ਜਾਣਾ ਚਾਹੇਗੀ।

View this post on Instagram
 
A post shared by Shraddha Arya (@sarya12)

ਤੁਹਾਨੂੰ ਦੱਸ ਦੇਈਏ ਕਿ ਅੰਜੁਮ ਨੇ ਏਕਤਾ ਕਪੂਰ ਦੇ ਸ਼ੋਅ ਕੁੰਡਲੀ ਭਾਗਿਆ ਵਿੱਚ ਸ਼ਰਧਾ ਦੀ ਆਨ-ਸਕ੍ਰੀਨ ਭੈਣ ਦਾ ਕਿਰਦਾਰ ਨਿਭਾਇਆ ਸੀ। ਅੰਜੁਮ ਨੇ ਕੁਝ ਮਹੀਨੇ ਪਹਿਲਾਂ ਸ਼ੋਅ ਛੱਡ ਦਿੱਤਾ ਸੀ, ਪਰ ਸ਼ਰਧਾ ਅਜੇ ਵੀ ਸ਼ੋਅ ਵਿੱਚ ਪ੍ਰੀਤਾ ਦਾ ਕਿਰਦਾਰ ਨਿਭਾ ਰਹੀ ਹੈ। ਦੋਵੇਂ ਅਭਿਨੇਤਰੀਆਂ ਆਫ-ਸਕਰੀਨ ਵੀ ਚੰਗੇ ਰਿਸ਼ਤੇ ਨੂੰ ਸਾਂਝਾ ਕਰਦੀਆਂ ਹਨ ਅਤੇ ਅਕਸਰ ਇੱਕ ਦੂਜੇ ਨਾਲ ਵਧੀਆ ਸਮਾਂ ਬਿਤਾਉਂਦੀਆਂ ਨਜ਼ਰ ਆਉਂਦੀਆਂ ਹਨ।

ਬਿੱਗ ਬੌਸ 18 ਦੀ ਗੱਲ ਕਰੀਏ ਤਾਂ ਇਸ ਸ਼ੋਅ ਲਈ ਕਈ ਨਾਮ ਸਾਹਮਣੇ ਆ ਰਹੇ ਹਨ। ਹਾਲਾਂਕਿ ਕੁਝ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਅਵੇਜ਼ ਦਰਬਾਰ ਅਤੇ ਫੈਜ਼ਲ ਖਾਨ ਰਿਐਲਿਟੀ ਸ਼ੋਅ ਵਿੱਚ ਹਿੱਸਾ ਲੈਣਗੇ, ਹਾਲਾਂਕਿ, ਅਜੇ ਤੱਕ ਕਿਸੇ ਨਾਮ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਇਸ ਸਮੇਂ ਨਿਰਮਾਤਾਵਾਂ ਅਤੇ ਮਸ਼ਹੂਰ ਹਸਤੀਆਂ ਵਿਚਕਾਰ ਗੱਲਬਾਤ ਚੱਲ ਰਹੀ ਹੈ। 

ਇਹ ਵੀ ਪੜ੍ਹੋ: ਐਲਵਿਸ਼ ਯਾਦਵ ਨੇ ਕਿਵੇਂ ਕੱਟੇ ਜੇਲ੍ਹ 'ਚ 6 ਦਿਨ, ਯੂਟਿਊਬਰ ਨੇ ਆਪਣੇ ਨਵੇਂ ਵਲੌਗ 'ਚ ਕੀਤਾ ਖੁਲਾਸਾ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget