ਪੜਚੋਲ ਕਰੋ

37 ਸਾਲਾ ਐਕਟਰ ਕੁਸ਼ਲ ਪੰਜਾਬੀ ਨੇ ਕੀਤੀ ਖੁਦਕੁਸ਼ੀ, ਸਲਮਾਨ ਨਾਲ ਕਰ ਚੁੱਕੇ ਨੇ ਫ਼ਿਲਮ

ਫੇਮਸ ਟੀਵੀ ਐਕਟਰ ਕੁਸ਼ਾਲ ਪੰਜਾਬੀ ਨੇ ਸ਼ੁੱਕਰਵਾਰ ਦੀ ਸ਼ਾਮ ਨੂੰ ਮੁੰਬਈ ‘ਚ ਆਪਣੇ ਬਾਂਦਰਾ ਮੌਜੂਦ ਘਰ ‘ਚ ਫਾਂਸੀ ਲੱਗਾ ਕੇ ਖੁਦਕੁਸ਼ੀ ਕਰ ਲਈ। ਉਹ ਸਿਰਫ 37 ਸਾਲ ਦੇ ਸੀ। ਇਸ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਫੈਨਸ, ਕਰੀਬੀ ਅਤੇ ਪਰਿਵਾਰਕ ਮੈਂਬਰ ਸਦਮੇ ‘ਚ ਹਨ।

ਮੁੰਬਈ: ਫੇਮਸ ਟੀਵੀ ਐਕਟਰ ਕੁਸ਼ਾਲ ਪੰਜਾਬੀ ਨੇ ਸ਼ੁੱਕਰਵਾਰ ਦੀ ਸ਼ਾਮ ਨੂੰ ਮੁੰਬਈ ‘ਚ ਆਪਣੇ ਬਾਂਦਰਾ ਮੌਜੂਦ ਘਰ ‘ਚ ਫਾਂਸੀ ਲੱਗਾ ਕੇ ਖੁਦਕੁਸ਼ੀ ਕਰ ਲਈ। ਉਹ ਸਿਰਫ 37 ਸਾਲ ਦੇ ਸੀ। ਇਸ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਫੈਨਸ, ਕਰੀਬੀ ਅਤੇ ਪਰਿਵਾਰਕ ਮੈਂਬਰ ਸਦਮੇ ‘ਚ ਹਨ। ਉਨ੍ਹਾਂ ਨੇ ਸ਼ਪੇਮਸ ਸੀਰੀਅਲ ‘ਇਸ਼ਕ ਮੇਂ ਮਰਜਾਵਾਂ’ ‘ਚ ਵੀ ਕੰਮ ਕੀਤਾ ਸੀ। ਐਕਟਰ ਕਰਣਵੀਰ ਵੋਹਰਾ ਨੇ ਏਬੀਪੀ ਨਿਊਜ਼ ਦੇ ਨਾਲ ਫੋਨ ‘ਤੇ ਗੱਲ ਕਰਨ ਦੌਰਾਨ ਇਸ ਖ਼ਬਰ ਦੀ ਪੁਸ਼ਟੀ ਕੀਤੀ। ਕੁਸ਼ਲ ਪੰਜਾਬੀ ਆਪਣੇ ਤੋਂ ਬਾਅਦ ਪਤਨੀ, ਮਾਂ-ਪਿਓ, ਭੈਣ ਅੇਤ ਇੱਕ ਚਾਰ ਸਾਲ ਦੇ ਬੇਟੇ ਨੂੰ ਛੱਡ ਗਏ ਹਨ।
View this post on Instagram
 
Ur demise has shocked the hell out of me.I'm still in denial @itsme_kushalpunjabi I know you are in a happier place, but this is unfathomable. The way you lead your life really inspired me in more ways than one....but what was I to know. Your zest for dancing, fitness, off-road biking, fatherhood and above all that, that smiling face of yours, your happy-go-lucky nature your warmth all that was such ingenuity. I'm gonna miss you so much #kushlani You will always be rememberd sad a guy who lived a full life. #dancingdaddy #fit #lifeenthusiast #biker #smilingface #onelifeliveitright #restinpeace #omnamoshivaya

A post shared by Karanvir Bohra (@karanvirbohra) on

ਕੁਸ਼ਲ ਪੰਜਾਬੀ ਨੇ ਫਰਹਾਨ ਅਖ਼ਤਰ ਦੀ ਫ਼ਿਲਮ ‘ਲਕਸ਼’, ਕਰਨ ਜੌਹਰ ਦੀ ਫ਼ਿਲਮ ‘ਕਾਲ’, ਨਿਿਖਲ ਅਡਵਾਣੀ ਦੀ ‘ਸਲਾਮ--ਇਸ਼ਕ’ ਅਤੇ ਵਿਵੇਕ ਅਗਨੀਹੋਤਰੀ ਦੀ ਫ਼ਿਲਮ ‘ਦੇ ਦਨਾ ਦਨ ਗੋਲ’ ਜਿਹੀਆਂ ਫ਼ਿਲਮਾ ‘ਚ ਕੰਮ ਕੀਤਾ ਸੀ। ਇਸ ਤੋਂ ਇਲਾਵਾ ਉਹ ਰਿਐਲਟੀ ਸ਼ੋਅ, ਵੈੱਬ ਸੀਰੀਜ਼, ਕੁਸੁਮ, ਇਸ਼ਮ ਮੇ ਮਰਜਾਵਾਂ ਜਿਹੇ ਸੀਰੀਅਲਸ ‘ਚ ਵੀ ਕੰਮ ਕਰ ਚੁੱਕੇ ਹਨ। ਖ਼ਬਰਾਂ ਮੁਤਾਬਕ ਕੁਸ਼ਲ ਦੇ ਘਰ ਤੋਂ ਉਸ ਦਾ ਸੁਸਾਈਡ ਨੋਟ ਵੀ ਮਿਲਿਆ ਹੈ।

ਟਾਪ ਹੈਡਲਾਈਨ

Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget