ਪੜਚੋਲ ਕਰੋ

`ਲਾਲ ਸਿੰਘ ਚੱਢਾ` ਲਈ ਆਮਿਰ ਨੇ ਨਹੀਂ ਲਈ 100 ਕਰੋੜ ਫ਼ੀਸ, ਸਹਿ-ਨਿਰਮਾਤਾ ਸੀ ਆਮਿਰ, ਫ਼ਿਲਮ ਫਲਾਪ ਹੋਣ ਨਾਲ ਐਕਟਰ ਨੂੰ 100 ਕਰੋੜ ਦਾ ਨੁਕਸਾਨ

Laal SIngh Chaddha Aamir Khan: ਰਿਪੋਰਟ ਮੁਤਾਬਕ ਆਮਿਰ ਖਾਨ ਦਾ ਫ਼ਿਲਮ ਫਲਾਪ ਹੋਣ ਕਾਰਨ ਵੱਡਾ ਵਿੱਤੀ ਨੁਕਸਾਨ ਹੋਇਆ ਹੈ। ਉਨ੍ਹਾਂ 100 ਕਰੋੜ ਦਾ ਨੁਕਸਾਨ ਝੱਲਣਾ ਪਿਆ ਹੈ। ਦਸ ਦਈਏ ਕਿ ਫ਼ਿਲਮ 180 ਕਰੋੜ ਦੇ ਬਜਟ ਵਿੱਚ ਬਣੀ ਸੀ।

Aamir Khan Laal Singh Chaddha: `ਲਾਲ ਸਿੰਘ ਚੱਢਾ` ਫ਼ਿਲਮ ਭਾਵੇਂ ਫਲਾਪ ਹੋ ਗਈ ਹੈ। ਪਰ ਬਾਵਜੂਦ ਇਸ ਦੇ ਫ਼ਿਲਮ ਤੇ ਆਮਿਰ ਖਾਨ ਲਗਾਤਾਰ ਸੁਰਖੀਆਂ `ਚ ਬਣੇ ਹੋਏ ਹਨ। ਹੁਣ ਲਾਲ ਸਿੰਘ ਚੱਢਾ ਨੂੰ ਲੈਕੇ ਇਹ ਖੁਲਾਸਾ ਹੋਇਆ ਹੈ ਕਿ ਫ਼ਿਲਮ ਨੇ ਆਮਿਰ ਨੇ ਕੋਈ ਫ਼ੀਸ ਨਹੀਂ ਲਈ। ਸਗੋਂ ਉਹ ਖੁਦ `ਵਾਇਆਕੌਮ 18` ਦੇ ਨਾਲ ਮਿਲ ਕੇ ਇਹ ਫ਼ਿਲਮ ਪ੍ਰੋਡਿਊਸ ਕਰ ਰਹੇ ਸੀ। ਜਦੋਂ ਉਹ ਖੁਦ ਫ਼ਿਲਮ ਦੇ ਨਿਰਮਾਤਾ ਸੀ ਤਾਂ ਫ਼ੀਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। 

ਰਿਪੋਰਟ ਮੁਤਾਬਕ ਆਮਿਰ ਖਾਨ ਦਾ ਫ਼ਿਲਮ ਫਲਾਪ ਹੋਣ ਕਾਰਨ ਵੱਡਾ ਵਿੱਤੀ ਨੁਕਸਾਨ ਹੋਇਆ ਹੈ। ਉਨ੍ਹਾਂ 100 ਕਰੋੜ ਦਾ ਨੁਕਸਾਨ ਝੱਲਣਾ ਪਿਆ ਹੈ। ਦਸ ਦਈਏ ਕਿ ਫ਼ਿਲਮ 180 ਕਰੋੜ ਦੇ ਬਜਟ ਵਿੱਚ ਬਣੀ ਸੀ। ਜੋ ਕਿ ਬਾਕਸ ਆਫ਼ਿਸ ਤੇ 100 ਕਰੋੜ ਤੱਕ ਵੀ ਨਹੀਂ ਪਹੁੰਚ ਸਕੀ। ਇਸ ਦੇ ਨਾਲ ਹੀ ਆਮਿਰ ਵੱਲੋਂ ਫ਼ਿਲਮ ਦੇ 50 ਪਰਸੈਂਟ ਸ਼ੇਅਰ ਲੈਣ ਦੀ ਖਬਰਾਂ ਦਾ ਵੀ ਖੰਡਨ ਕੀਤਾ ਗਿਆ ਹੈ।

ਦੱਸ ਦਈਏ ਕਿ ਬਾਲੀਵੁੱਡ ਦੇ ਮਿਸਟਰ ਪਰਫ਼ੈਕਸ਼ਨਿਸਟ ਆਮਿਰ ਖਾਨ ਨੇ ਚਾਰ ਸਾਲਾਂ ਬਾਅਰ ਵੱਡੇ ਪਰਦੇ `ਤੇ ਕਮਬੈਕ ਕੀਤਾ ਸੀ। ਉਨ੍ਹਾਂ ਨੂੰ ਫ਼ਿਲਮ ਲਾਲ ਸਿੰਘ ਚੱਢਾ ਤੋਂ ਕਾਫ਼ੀ ਉਮੀਦਾਂ ਸਨ। ਪਰ ਇਹ ਫ਼ਿਲਮ ਬਾਕਸ ਆਫ਼ਿਸ ਤੇ ਬੁਰੀ ਤਰ੍ਹਾਂ ਪਿਟ ਗਈ। ਰਿਲੀਜ਼ ਦੇ ਦੋ ਹਫਤੇ ਬਾਅਦ ਵੀ 'ਲਾਲ ਸਿੰਘ ਚੱਢਾ' ਕਮਾਈ ਦੇ ਮਾਮਲੇ 'ਚ ਮੁਸ਼ਕਿਲ ਨਾਲ 50 ਕਰੋੜ ਦਾ ਅੰਕੜਾ ਪਾਰ ਕਰ ਸਕੀ, ਜਦਕਿ ਇਸ ਦੀ ਕੁੱਲ ਲਾਗਤ 180 ਕਰੋੜ ਦੱਸੀ ਜਾ ਰਹੀ ਹੈ। 

ਖਬਰਾਂ ਆ ਰਹੀਆਂ ਸੀ ਕਿ ਆਮਿਰ ਖਾਨ ਨੇ ਫ਼ਿਲਮ ਨੂੰ ਕਰਨ ਲਈ ਮੋਟੀ ਫ਼ੀਸ ਲਈ ਹੈ। ਖਬਰਾਂ ਦੀ ਮੰਨੀਏ ਤਾਂ ਆਮਿਰ ਨੇ 'ਲਾਲ ਸਿੰਘ ਚੱਢਾ' ਲਈ 50 ਕਰੋੜ ਰੁਪਏ ਚਾਰਜ ਕੀਤੇ ਸੀ। ਪਰ ਹੁਣ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿਤਾ ਗਿਆ ਹੈ। 

ਇਹ ਵੀ ਕਿਹਾ ਜਾ ਸਕਦਾ ਹੈ ਕਿ ਬਾਇਕਾਟ ਦੇ ਰੁਝਾਨ ਨੇ ਫ਼ਿਲਮ ਨੂੰ ਵੱਡੀ ਢਾਹ ਲਗਾਈ। ਇਹੀ ਨਹੀਂ ਓਟੀਟੀ ਤੇ ਫ਼ਿਲਮ ਵੇਚਦੇ ਸਮੇਂ ਵੀ ਆਮਿਰ ਨੂੰ ਕਾਫ਼ੀ ਪਰੇਸ਼ਾਨੀ ਝੱਲਣੀ ਪਈ। ਕੋਈ ਓਟੀਟੀ ਪਲੇਟਫ਼ਾਰਮ ਇਸ ਫ਼ਿਲਮ ਨੂੰ ਖਰੀਦਣ ਲਈ ਤਿਆਰ ਨਹੀਂ ਸੀ। ਆਖ਼ਿਰਕਾਰ ਨੈੱਟਫਲਿਕਸ ਫ਼ਿਲਮ ਖਰੀਦਣ ਲਈ ਅੱਗੇ ਆਇਆ। ਪਰ ਪੈਸੇ ਤੇ ਗੱਲ ਅੜ ਗਈ ਸੀ। ਆਮਿਰ ਫ਼ਿਲਮ ਨੂੰ 150 ਕਰੋੜ ਤੋਂ ਵੱਧ `ਚ ਵੇਚਣਾ ਚਾਹੁੰਦੇ ਸੀ, ਪਰ ਨੈਟਫਲਿਕਸ ਇੱਕ ਫ਼ਲਾਪ ਫ਼ਿਲਮ ਲਈ ਇੰਨੀ ਕੀਮਤ ਅਦਾ ਕਰਨ ਲਈ ਤਿਆਰ ਨਹੀਂ ਸੀ। ਆਖਰ ਆਮਿਰ ਨੂੰ 90 ਕਰੋੜ `ਚ ਡੀਲ ਫ਼ਾਈਨਲ ਕਰਨੀ ਪਈ। ਹੋ ਸਕਦਾ ਹੈ ਕਿ ਲਾਲ ਸਿੰਘ ਚੱਢਾ ਜਲਦ ਹੀ ਨੈਟਫ਼ਲਿਕਸ ਤੇ ਦੇਖਣ ਨੂੰ ਮਿਲੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲJagjit Singh Dhallewal|ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget