ਪੜਚੋਲ ਕਰੋ

ਨਿੱਕ ਤੇ ਪ੍ਰਿਅੰਕਾ ਦੇ ਵਿਆਹ ਨੂੰ ਮੁੱਕ ਗਈ ਸੀ ਬੀਅਰ, ਜਾਣੋ ਫੇਰ ਕੀ ਹੋਇਆ

ਨਿੱਕ ਦਾ ਵੱਡਾ ਭਰਾ ਜੋਨਾਸ ਵੀ ਜਲਦੀ ਹੀ ਐਕਟਰਸ ਸੋਫੀ ਟਰਨਰ ਨਾਲ ਵਿਆਹ ਕਰਨ ਦੀ ਸੋਚ ਰਿਹਾ ਹੈ। ਆਪਣੇ ਵਿਆਹ ਦੀ ਪਲਾਨਿੰਗ ਕਰ ਰਹੇ ਜੋ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਆਹ ‘ਚ ਕਾਫੀ ਜ਼ਿਆਦਾ ਬੀਅਰ ਦੀ ਲੋੜ ਹੈ।

ਮੁੰਬਈ: ਬਾਲੀਵੁੱਡ ਐਕਟਰ ਤੇ ਸਾਬਕਾ ਮਿਸ ਵਰਲਡ ਪ੍ਰਿਅੰਕਾ ਚੋਪੜਾ ਤੇ ਅਮਰੀਕਨ ਸਿੰਗਰ ਨਿੱਕ ਜੋਨਸ ਨੇ ਪਿਛਲੇ ਸਾਲ ਦਸੰਬਰ ‘ਚ ਵਿਆਹ ਕੀਤਾ ਹੈ। ਦੋਵਾਂ ਦੀ ਗ੍ਰੈਂਡ ਵੈਡਿੰਗ ਕਾਫੀ ਸੁਰਖੀਆਂ ‘ਚ ਰਹੀ ਸੀ। ਇਸ ਤੋਂ ਬਾਅਦ ਨਿੱਕ ਦਾ ਵੱਡਾ ਭਰਾ ਜੋਨਾਸ ਵੀ ਜਲਦੀ ਹੀ ਐਕਟਰਸ ਸੋਫੀ ਟਰਨਰ ਨਾਲ ਵਿਆਹ ਕਰਨ ਦੀ ਸੋਚ ਰਿਹਾ ਹੈ। ਆਪਣੇ ਵਿਆਹ ਦੀ ਪਲਾਨਿੰਗ ਕਰ ਰਹੇ ਜੋ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਆਹ ‘ਚ ਕਾਫੀ ਜ਼ਿਆਦਾ ਬੀਅਰ ਦੀ ਲੋੜ ਹੈ।
View this post on Instagram
 
It’s #thejonai comin atchya!

A post shared by Priyanka Chopra Jonas (@priyankachopra) on

ਅਸਲ ‘ਚ ਨਿੱਕ ਤੇ ਪ੍ਰਿਅੰਕਾ ਦੇ ਵਿਆਹ ‘ਚ ਬੀਅਰ ਘਟ ਗਈ ਸੀ ਤੇ ਉਹ ਫੇਰ ਤੋਂ ਅਜਿਹੇ ਹਾਲਾਤ ਦਾ ਸਾਹਮਣਾ ਨਹੀਂ ਕਰਨਾ ਚਾਹੁੰਦੇ। ਜੋ ਨੇ ਕਿਹਾ, “ਅਸੀਂ ਫਰਾਂਸ ‘ਚ ਵਿਆਹ ਕਰ ਰਹੇ ਹਾਂ ਇਸ ਲਈ ਕਾਫੀ ਜ਼ਿਆਦਾ ਕੂਰਸ ਲਾਈਟ (ਬੀਅਰ ਦਾ ਬ੍ਰਾਂਡ) ਹੋਣਾ ਜ਼ਰੂਰੀ ਹੈ। ਇਸ ਨੂੰ ਹਾਸਲ ਕਰਨਾ ਕੋਈ ਮੁਸ਼ਕਲ ਕੰਮ ਨਹੀਂ ਪਰ ਅਸੀਂ ਸਭ ਪਹਿਲਾਂ ਤੋਂ ਤੈਅ ਕਰ ਲੈਣਾ ਚਾਹੁੰਦੇ ਹਾਂ।”
View this post on Instagram
 
The #Jsisters are finally together!! @daniellejonas @sophiet ❤️😍🎉🙌🏽

A post shared by Priyanka Chopra Jonas (@priyankachopra) on

ਫੀਮੇਲਫਰਸਟ ਡਾਟ ਕੋ ਡਾਟ ਯੂਕੇ ਦੀ ਰਿਪੋਰਟ ਮੁਤਾਬਕ, ਜੋ ਨੂੰ ਇੰਨੀ ਜ਼ਿਆਦਾ ਬੀਅਰ ਦੀ ਜ਼ਰੂਰਤ ਇਸ ਲਈ ਹੈ ਕਿਉਂਕਿ ਨਿੱਕ ਦੇ ਵਿਆਹ ‘ਚ ਬੀਅਰ ਘੱਟ ਗਈ ਸੀ। ਉਨ੍ਹਾਂ ਨੂੰ ਅੰਦਾਜ਼ਾ ਨਹੀ ਸੀ ਕਿ ਮਹਿਮਾਨ ਕਿੰਨੀ ਬੀਅਰ ਪੀਣਗੇ। ਇਸ ‘ਤੇ ਨਿੱਕ ਨੇ ਕਿਹਾ, “ਮੇਰੇ ਵਿਆਹ ਤੋਂ ਅਸੀਂ ਅੰਦਾਜ਼ਾ ਲਾ ਚੁੱਕੇ ਹਾਂ ਕਿ ਸਾਡੇ ਦੋਸਤ ਬਹੁਤ ਬੀਅਰ ਪੀਂਦੇ ਹਨ।”

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget