ਪੜਚੋਲ ਕਰੋ

Sushmita Sen Lalit Modi: ਸੁਸ਼ਮਿਤਾ ਸੇਨ ਤੇ ਲਲਿਤ ਮੋਦੀ ਦਾ ਹੋਇਆ ਬ੍ਰੇਕਅੱਪ? ਲਲਿਤ ਮੋਦੀ ਨੇ ਚੁੱਕਿਆ ਇਹ ਕਦਮ

Lalit Modi Sushmita Sen Breakup News: ਬਾਲੀਵੁੱਡ ਅਭਿਨੇਤਰੀ ਸੁਸ਼ਮਿਤਾ ਸੇਨ ਅਤੇ IPL ਦੇ ਸੰਸਥਾਪਕ ਲਲਿਤ ਮੋਦੀ ਦੇ ਅਫੇਅਰ ਦੀ ਲਵ ਸਟੋਰੀ ਦੀਆਂ ਚਰਚਾਵਾਂ ਅਜੇ ਰੁਕੀਆਂ ਹੀ ਸੀ ਕਿ...

Lalit Modi Removes Sushmita Sen DP: ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਅਤੇ ਆਈਪੀਐੱਲ ਦੇ ਸੰਸਥਾਪਕ ਲਲਿਤ ਮੋਦੀ ਦੇ ਅਫੇਅਰ ਦੀ ਲਵ ਸਟੋਰੀ ਦੀਆਂ ਚਰਚਾਵਾਂ ਅਜੇ ਕੁਝ ਰੁਕੀਆਂ ਹੀ ਸਨ ਕਿ ਹੁਣ ਇੱਕ ਹੋਰ ਹੈਰਾਨ ਕਰਨ ਵਾਲਾ ਅਪਡੇਟ ਸਾਹਮਣੇ ਆਇਆ ਹੈ। 15 ਜੁਲਾਈ ਨੂੰ ਲਲਿਤ ਮੋਦੀ ਨੇ ਆਪਣੇ ਅਧਿਕਾਰਤ ਟਵਿੱਟਰ ਅਤੇ ਇੰਸਟਾਗ੍ਰਾਮ ਅਕਾਊਂਟ 'ਤੇ ਐਲਾਨ ਕੀਤਾ ਕਿ ਉਹ ਅਤੇ ਸੁਸ਼ਮਿਤਾ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਲਲਿਤ ਦੇ ਇਸ ਐਲਾਨ ਤੋਂ ਬਾਅਦ ਜਿਵੇਂ ਪੂਰੇ ਦੇਸ਼ `ਚ ਹਲਚਲ ਮਚ ਗਈ ਸੀ। ਸੁਸ਼ਮਿਤਾ ਸੇਨ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਟ੍ਰੋਲ ਕੀਤਾ ਗਿਆ ਅਤੇ ਲਲਿਤ ਮੋਦੀ ਦਾ ਮਜ਼ਾਕ ਵੀ ਉਡਾਇਆ ਗਿਆ। ਪਰ ਹੁਣ ਲੱਗਦਾ ਹੈ ਕਿ ਲਲਿਤ ਅਤੇ ਸੁਸ਼ਮਿਤਾ ਵਿਚਾਲੇ ਕੁਝ ਠੀਕ ਨਹੀਂ ਚੱਲ ਰਿਹਾ ਹੈ। ਆਓ ਤੁਹਾਨੂੰ ਇਹ ਵੀ ਦੱਸੀਏ ਕਿ ਅਸੀਂ ਅਜਿਹਾ ਕਿਉਂ ਕਹਿ ਰਹੇ ਹਾਂ।

ਲਲਿਤ ਮੋਦੀ ਨੇ ਸੁਸ਼ਮਿਤਾ ਸੇਨ ਨਾਲ ਡੀਪੀ ਹਟਾਈ
ਦਰਅਸਲ, ਆਪਣੇ ਰਿਸ਼ਤੇ ਦੇ ਐਲਾਨ ਦੇ ਨਾਲ ਹੀ ਲਲਿਤ ਮੋਦੀ ਨੇ ਸੁਸ਼ਮਿਤਾ ਦੇ ਨਾਲ ਆਪਣੇ ਇੰਸਟਾਗ੍ਰਾਮ 'ਤੇ ਇੱਕ ਡੀਪੀ ਲਗਾਈ ਸੀ। ਨਾਲ ਹੀ ਆਪਣੇ ਬਾਇਓ 'ਚ ਸੁਸ਼ਮਿਤਾ ਲਈ ਪਿਆਰ ਦਾ ਇਜ਼ਹਾਰ ਕਰਦੇ ਹੋਏ ਸੁਸ਼ਮਿਤਾ ਨੂੰ ਕ੍ਰਾਈਮ ਪਾਰਟਨਰ ਦੱਸਿਆ ਸੀ। ਪਰ ਹੁਣ 2 ਮਹੀਨਿਆਂ ਦੇ ਅੰਦਰ ਹੀ ਲਲਿਤ ਮੋਦੀ ਨੇ ਆਪਣੇ ਇੰਸਟਾਗ੍ਰਾਮ ਤੋਂ ਸੁਸ਼ਮਿਤਾ ਨਾਲ ਆਪਣੀ ਡੀਪੀ ਹਟਾ ਕੇ ਆਪਣੀ ਇਕੱਲੇ ਦੀ ਫੋਟੋ ਪਾ ਦਿੱਤੀ ਹੈ, ਇੰਨਾ ਹੀ ਨਹੀਂ ਲਲਿਤ ਮੋਦੀ ਨੇ ਆਪਣੇ ਬਾਇਓ ਤੋਂ ਸੁਸ਼ਮਿਤਾ ਦਾ ਨਾਂ ਵੀ ਹਟਾ ਦਿੱਤਾ ਹੈ, ਜਿਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੋਵਾਂ ਵਿਚਾਲੇ ਕੁਝ ਦਰਾਰ ਚੱਲ ਰਹੀ ਹੈ। ਹਾਲਾਂਕਿ ਲਲਿਤ ਮੋਦੀ ਨੇ ਸੁਸ਼ਮਿਤਾ ਨਾਲ ਜੋ ਫੋਟੋਆਂ ਪੋਸਟ ਕੀਤੀਆਂ ਸਨ, ਉਨ੍ਹਾਂ ਨੂੰ ਹਟਾਇਆ ਨਹੀਂ ਗਿਆ ਹੈ।

Sushmita Sen Lalit Modi: ਸੁਸ਼ਮਿਤਾ ਸੇਨ ਤੇ ਲਲਿਤ ਮੋਦੀ ਦਾ ਹੋਇਆ ਬ੍ਰੇਕਅੱਪ? ਲਲਿਤ ਮੋਦੀ ਨੇ ਚੁੱਕਿਆ ਇਹ ਕਦਮ

ਤੁਹਾਨੂੰ ਦੱਸ ਦੇਈਏ ਕਿ ਲਲਿਤ ਮੋਦੀ ਤੋਂ ਪਹਿਲਾਂ ਸੁਸ਼ਮਿਤਾ ਸੇਨ ਰੋਹਮਨ ਸ਼ਾਲ ਨੂੰ ਡੇਟ ਕਰ ਰਹੀ ਸੀ। ਪ੍ਰਸ਼ੰਸਕਾਂ ਨੇ ਵੀ ਦੋਵਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ। ਇਸ ਲਈ ਜਦੋਂ ਸੁਸ਼ ਨੇ ਰੋਹਮਨ ਨਾਲ ਬ੍ਰੇਕਅੱਪ ਦਾ ਐਲਾਨ ਕੀਤਾ ਤਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ। ਹਾਲਾਂਕਿ ਬ੍ਰੇਕਅੱਪ ਤੋਂ ਬਾਅਦ ਵੀ ਸੁਸ਼ ਅਤੇ ਰੋਹਮਨ ਦੀ ਚੰਗੀ ਦੋਸਤੀ ਹੈ। ਦੋਵੇਂ ਹੁਣ ਵੀ ਅਕਸਰ ਇਕੱਠੇ ਨਜ਼ਰ ਆਉਂਦੇ ਹਨ। ਹਾਲ ਹੀ 'ਚ ਸੁਸ਼ਮਿਤਾ ਨੇ ਆਪਣੀ ਬੇਟੀ ਰਿਨੀ ਦਾ ਜਨਮਦਿਨ ਸੈਲੀਬ੍ਰੇਟ ਕੀਤਾ। ਇਸ ਮੌਕੇ ਰੋਹਮਨ ਵੀ ਉਨ੍ਹਾਂ ਨਾਲ ਨਜ਼ਰ ਆਏ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget