ਪੜਚੋਲ ਕਰੋ

Lata Mangeshkar Critical: ਲਤਾ ਮੰਗੇਸ਼ਕਰ ਦੀ ਹਾਲਤ ਨਾਜ਼ੁਕ, ਹਸਪਤਾਲ ਦੇ ਬਾਹਰ ਵਧਾਈ ਗਈ ਸੁਰੱਖਿਆ

Lata Mangeshkar Health Condition Is Critical: ਇਸ ਸਮੇਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸੁਰਾਂ ਦੀ ਕੋਕਿਲਾ ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ, ਲਤਾ ਮੰਗੇਸ਼ਕਰ ਪਿਛਲੇ 27 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ

Lata Mangeshkar Health Condition Is Critical: ਇਸ ਸਮੇਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸੁਰਾਂ ਦੀ ਕੋਕਿਲਾ ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ, ਲਤਾ ਮੰਗੇਸ਼ਕਰ ਪਿਛਲੇ 27 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਡਾਕਟਰ ਨੇ ਦੱਸਿਆ ਕਿ ਲਤਾ ਜੀ ਦੀ ਸਿਹਤ ਵਿਗੜ ਗਈ ਹੈ, ਲਤਾ ਜੀ ਅਜੇ ਵੀ ਆਈਸੀਯੂ ਵਿੱਚ ਹਨ ਅਤੇ ਡਾਕਟਰ ਦੀ ਨਿਗਰਾਨੀ ਵਿੱਚ ਹਨ।

ਬ੍ਰੀਚ ਕੈਂਡੀ ਹਸਪਤਾਲ ਦੇ ਡਾਕਟਰ ਪ੍ਰਤੀਤ ਸਮਦਾਨੀ ਨੇ ਦੱਸਿਆ ਕਿ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ 'ਤੇ ਹਨ। ਉਹ ਅਜੇ ਵੀ ਆਈਸੀਯੂ ਵਿੱਚ ਹਨ ਅਤੇ ਡਾਕਟਰ ਦੀ ਨਿਗਰਾਨੀ ਵਿੱਚ ਹੀ ਰਹਿਣਗੇ।

ਲਤਾ ਮੰਗੇਸ਼ਕਰ ਦੀ ਤਬੀਅਤ ਵਿਗੜਨ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ, ਹਸਪਤਾਲ ਦੇ ਬਾਹਰ ਪੁਲਿਸ ਦੇ ਇੰਤਜ਼ਾਮ ਕੀਤੇ ਗਏ ਹਨ। ਰਾਜ ਠਾਕਰੇ ਵੀ ਜਲਦੀ ਹੀ ਬ੍ਰੀਚ ਕੈਂਡੀ ਹਸਪਤਾਲ ਪਹੁੰਚਣ ਵਾਲੇ ਹਨ।

ਲਤਾ ਮੰਗੇਸ਼ਕਰ ਦੇ ਬੁਲਾਰੇ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਤਾ ਮੰਗੇਸ਼ਕਰ ਦੀ ਹਾਲਤ ਸਥਿਰ ਅਤੇ ਪਹਿਲਾਂ ਨਾਲੋਂ ਬਿਹਤਰ ਹੈ। ਹਾਲਾਂਕਿ ਇੱਕ ਵਾਰ ਫਿਰ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।
ਲਤਾ ਮੰਗੇਸ਼ਕਰ ਨੂੰ ਸਵਰ ਕੋਕਿਲਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਉਨ੍ਹਾਂ ਨੇ ਆਪਣੀ ਆਵਾਜ਼ ਦੇ ਜਾਦੂ ਨਾਲ ਲੱਖਾਂ ਦਿਲਾਂ 'ਤੇ ਰਾਜ ਕੀਤਾ ਹੈ।

ਇਹ ਵੀ ਪੜ੍ਹੋ: Lata Mangeshkar Health Update: ਲਤਾ ਮੰਗੇਸ਼ਕਰ ਦੀ ਹਾਲਤ ਨਾਜ਼ੁਕ

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget