ਪੜਚੋਲ ਕਰੋ

Lata Mangeshkar Health Update: ICU 'ਚ ਹਨ ਲਤਾ ਮੰਗੇਸ਼ਕਰ, ਡਾਕਟਰ ਨੇ ਕਿਹਾ- ਉਹਨਾਂ ਦਾ ਇਲਾਜ ਜਾਰੀ, ਉਹ ਪ੍ਰੋਸੀਜਰਸ ਨੂੰ tolerate ਕਰ ਰਹੀ

ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਸਵਰਾ ਕੋਕਿਲਾ ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ ਹੈ, ਲਤਾ ਮੰਗੇਸ਼ਕਰ ਪਿਛਲੇ 27 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਜ਼ੇਰੇ ਇਲਾਜ ਹਨ।

ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਸਵਰਾ ਕੋਕਿਲਾ ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ ਹੈ, ਲਤਾ ਮੰਗੇਸ਼ਕਰ ਪਿਛਲੇ 27 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਲਤਾ ਮੰਗੇਸ਼ਕਰ ਦੇ ਡਾਕਟਰ ਨੇ ਸ਼ਨੀਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਲਤਾ ਮੰਗੇਸ਼ਕਰ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਫਿਲਹਾਲ ਪ੍ਰੋਸੀਜ਼ਰਸ ਨੂੰ ਬਰਦਾਸ਼ਤ ਕਰ ਰਹੀ ਹੈ।

ਇਸ ਤੋਂ ਪਹਿਲਾਂ ਬ੍ਰੀਚ ਕੈਂਡੀ ਹਸਪਤਾਲ ਦੇ ਡਾਕਟਰ ਪ੍ਰਤਾਤ ਸਮਦਾਨੀ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ 'ਤੇ ਹਨ। ਉਹ ਅਜੇ ਵੀ ਆਈਸੀਯੂ ਵਿੱਚ ਹਨ ਅਤੇ ਡਾਕਟਰਾਂ ਦੀ ਨਿਗਰਾਨੀ ਵਿੱਚ ਰਹਿਣਗੇ। ਲਤਾ ਮੰਗੇਸ਼ਕਰ ਦੀ ਤਬੀਅਤ ਵਿਗੜਨ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ, ਹਸਪਤਾਲ ਦੇ ਬਾਹਰ ਪੁਲਿਸ ਦੇ ਇੰਤਜ਼ਾਮ ਕੀਤੇ ਗਏ ਹਨ। ਅੱਜ ਤਬੀਅਤ ਖ਼ਰਾਬ ਹੋਣ ਦੀ ਖ਼ਬਰ ਤੋਂ ਬਾਅਦ ਮਨਸੇ ਮੁਖੀ ਰਾਜ ਠਾਕਰੇ ਵੀ ਬ੍ਰੀਚ ਕੈਂਡੀ ਹਸਪਤਾਲ ਪੁੱਜੇ ਅਤੇ ਕਰੀਬ ਡੇਢ ਘੰਟੇ ਤੱਕ ਉੱਥੇ ਰੁਕਣ ਤੋਂ ਬਾਅਦ ਵਾਪਸ ਪਰਤ ਗਏ।

92 ਸਾਲਾ ਲਤਾ ਮੰਗੇਸ਼ਕਰ ਦੇ ਬੁਲਾਰੇ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਤਾ ਮੰਗੇਸ਼ਕਰ ਦੀ ਹਾਲਤ ਸਥਿਰ ਅਤੇ ਪਹਿਲਾਂ ਨਾਲੋਂ ਬਿਹਤਰ ਹੈ। ਹਾਲਾਂਕਿ ਇੱਕ ਵਾਰ ਫਿਰ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।
ਲਤਾ ਮੰਗੇਸ਼ਕਰ ਨੂੰ ਸਵਰ ਕੋਕਿਲਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਉਨ੍ਹਾਂ ਨੇ ਆਪਣੀ ਆਵਾਜ਼ ਦੇ ਜਾਦੂ ਨਾਲ ਲੱਖਾਂ ਦਿਲਾਂ 'ਤੇ ਰਾਜ ਕੀਤਾ ਹੈ।

ਇਹ ਵੀ ਪੜ੍ਹੋ: Hindustani Bhau: ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ 'ਚ ਗ੍ਰਿਫਤਾਰ 'ਹਿੰਦੁਸਤਾਨੀ ਭਾਊ' ਗਏ ਜੇਲ੍ਹ, ਜ਼ਮਾਨਤ ਨੂੰ ਲੈ ਕੇ ਵਕੀਲ ਨੇ ਕਹੀ ਇਹ ਗੱਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://apps.apple.com/in/app/abp-live-news/id811114904

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget