ਪੜਚੋਲ ਕਰੋ
Advertisement
ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਨੇ ਵੀ ਕਿਸਾਨ ਅੰਦੋਲਨ 'ਤੇ ਸਰਕਾਰ ਦਾ ਪੂਰਿਆ ਪੱਖ
ਅੰਤਰ ਰਾਸ਼ਟਰੀ ਹਸਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ 'ਚ ਕੀਤੇ ਟਵੀਟ ਭਾਰਤੀ ਹਸਤੀਆਂ ਨੂੰ ਰਾਸ ਨਹੀਂ ਆਏ ਤੇ ਉਦੋਂ ਤੋਂ ਹੀ ਸਰਕਾਰ ਦਾ ਸਮਰਥਨ ਕਰਨਾ ਸ਼ੁਰੂ ਹੋ ਗਿਆ ਹੈ। ਲਤਾ ਮੰਗੇਸ਼ਕਰ ਦਾ ਕਹਿਣਾ ਹੈ ਕਿ ਭਾਰਤ ਸਮੱਸਿਆਵਾਂ ਦਾ ਸਹੀ ਤਰੀਕੇ ਨਾਲ ਹੱਲ ਕਰਨ 'ਚ ਸਮਰੱਥ ਹੈ।
ਮੁੰਬਈ: ਕੰਗਨਾ ਰਣੌਤ, ਅਕਸ਼ੇ ਕੁਮਾਰ, ਅਜੇ ਦੇਵਗਨ, ਏਕਤਾ ਕਪੂਰ, ਵਿਰਾਟ ਕੋਹਲੀ ਤੇ ਸਚਿਨ ਤੇਂਦੁਲਕਰ ਸਮੇਤ ਕਈ ਹਸਤੀਆਂ ਨੇ ਕਿਸਾਨ ਅੰਦੋਲਨ 'ਤੇ ਸਰਕਾਰ ਦੇ ਰੁਖ਼ ਦਾ ਸਮਰਥਨ ਕੀਤਾ ਹੈ। ਹੁਣ ਸੁਰਾਂ ਦੀ ਮਲਿਕਾ ਤੇ ਭਾਰਤ ਰਤਨ ਨਾਲ ਸਨਮਾਨਤ ਲਤਾ ਮੰਗੇਸ਼ਕਰ ਨੇ ਕਿਸਾਨ ਅੰਦੋਲਨ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਲਤਾ ਨੇ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਸਰਕਾਰ ਦੇ ਰੁਖ਼ ਦਾ ਸਮਰਥਨ ਕੀਤਾ ਹੈ।
ਦਰਅਸਲ ਅੰਤਰ ਰਾਸ਼ਟਰੀ ਹਸਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ 'ਚ ਕੀਤੇ ਟਵੀਟ ਭਾਰਤੀ ਹਸਤੀਆਂ ਨੂੰ ਰਾਸ ਨਹੀਂ ਆਏ ਤੇ ਉਦੋਂ ਤੋਂ ਹੀ ਸਰਕਾਰ ਦਾ ਸਮਰਥਨ ਕਰਨਾ ਸ਼ੁਰੂ ਹੋ ਗਿਆ ਹੈ। ਲਤਾ ਮੰਗੇਸ਼ਕਰ ਦਾ ਕਹਿਣਾ ਹੈ ਕਿ ਭਾਰਤ ਸਮੱਸਿਆਵਾਂ ਦਾ ਸਹੀ ਤਰੀਕੇ ਨਾਲ ਹੱਲ ਕਰਨ 'ਚ ਸਮਰੱਥ ਹੈ। ਲਤਾ ਨੇ ਟਵਿਟਰ 'ਤੇ ਹੈਸ਼ਟੈਗ ਇੰਡੀਆ ਟੂਗੈਦਰ ਅਤੇ ਇੰਡੀਆ ਅਗੇਂਸਟ ਪ੍ਰੋਪੇਗੰਡਾ ਦੇ ਨਾਲ ਆਪਣੀ ਪ੍ਰਤੀਕਿਰਿਆ 'ਚ ਕਿਹਾ, 'ਭਾਰਤ ਮਹਾਨ ਦੇਸ਼ ਹੈ ਤੇ ਅਸੀਂ ਸਾਰੇ ਭਾਰਤੀ ਇਸ 'ਤੇ ਮਾਣ ਮਹਿਸੂਸ ਕਰਦੇ ਹਾਂ।' ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ#IndiaTogether #IndiaAgainstPropaganda pic.twitter.com/JpUKyoB4vn
— Lata Mangeshkar (@mangeshkarlata) February 3, 2021
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement