ਪੜਚੋਲ ਕਰੋ

Lata Mangeshkar ਦੀ ਪਹਿਲੀ ਕਮਾਈ ਜਾਣ ਕੇ ਹੋ ਜਾਵੋਗੇ ਹੈਰਾਨ, ਜਾਣੋ ਉਨ੍ਹਾਂ ਬਾਰੇ ਹੋਰ ਦਿਲਚਸਪ ਗੱਲਾਂ

ਹਿੰਦੀ ਸਿਨੇਮਾ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ (Lata Mangeshkar) ਦਾ ਅੱਜ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਪਤਾ ਨਹੀਂ ਕਿੰਨੇ ਹੀ ਬੇਹਤਰੀਨ ਗੀਤ ਗਾਏ ਹਨ।

ਮੁੰਬਈ: ਹਿੰਦੀ ਸਿਨੇਮਾ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ (Lata Mangeshkar) ਦਾ ਅੱਜ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਪਤਾ ਨਹੀਂ ਕਿੰਨੇ ਹੀ ਬੇਹਤਰੀਨ ਗੀਤ ਗਾਏ ਹਨ। ਭਾਰਤ ਰਤਨ ਅਤੇ ਸਵਰ ਕੋਕਿਲਾ ਦੇ ਨਾਂ ਨਾਲ ਮਸ਼ਹੂਰ ਲਤਾ ਮੰਗੇਸ਼ਕਰ (Lata Mangeshkar) ਦੀ ਆਵਾਜ਼ ਦੇ ਲੱਖਾਂ ਲੋਕ ਦੀਵਾਨੇ ਹਨ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ 30 ਤੋਂ ਜ਼ਿਆਦਾ ਭਾਸ਼ਾਵਾਂ 'ਚ ਗੀਤ ਗਾਏ ਹਨ। ਲਤਾ ਮੰਗੇਸ਼ਕਰ ਦਾ ਜਨਮ 28 ਸਤੰਬਰ 1929 ਨੂੰ ਇੱਕ ਮੱਧ ਵਰਗ ਮਰਾਠੀ ਪਰਿਵਾਰ ਵਿੱਚ ਹੋਇਆ ਸੀ।
 
5 ਸਾਲ ਦੀ ਉਮਰ ਤੋਂ ਲਤਾ ਮੰਗੇਸ਼ਕਰ (Lata Mangeshkar) ਨੇ ਆਪਣੇ ਪਿਤਾ ਨਾਲ ਥੀਏਟਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਸ ਦਾ ਬਚਪਨ ਤੋਂ ਹੀ ਗਾਇਕ ਬਣਨ ਦਾ ਸੁਪਨਾ ਸੀ। ਜਦੋਂ ਲਤਾ ਮੰਗੇਸ਼ਕਰ (Lata Mangeshkar) 12 ਸਾਲ ਦੀ ਸੀ ਤਾਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ। ਉਸ ਛੋਟੀ ਉਮਰ ਵਿਚ ਹੀ ਉਸ ਨੇ ਪਰਿਵਾਰਕ ਜ਼ਿੰਮੇਵਾਰੀਆਂ ਸੰਭਾਲਣੀਆਂ ਸ਼ੁਰੂ ਕਰ ਦਿੱਤੀਆਂ ਸਨ।

ਪੈਸਾ ਕਮਾਉਣ ਲਈ ਲਤਾ ਮੰਗੇਸ਼ਕਰ ਨੇ ਹਿੰਦੀ ਅਤੇ ਮਰਾਠੀ ਫਿਲਮਾਂ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਸ ਨੂੰ ਪਹਿਲੀ ਵਾਰ ਸਟੇਜ 'ਤੇ ਗਾਉਣ ਲਈ 25 ਰੁਪਏ ਫੀਸ ਮਿਲੀ ਸੀ। ਫਿਰ ਸਾਲ 1942 ਵਿੱਚ ਉਸਨੇ ਮਰਾਠੀ ਫਿਲਮ 'ਕਿਤੀ ਹਸਾਲ' ਲਈ ਗਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਨੂੰ ਆਪਣਾ ਕਰੀਅਰ ਬਣਾ ਲਿਆ ਸੀ।
 
ਇਸ ਦੇ ਨਾਲ ਹੀ ਕੀ ਤੁਸੀਂ ਜਾਣਦੇ ਹੋ ਕਿ ਲਤਾ ਮੰਗੇਸ਼ਕਰ ਨੇ ਕਦੇ ਵਿਆਹ ਕਿਉਂ ਨਹੀਂ ਕੀਤਾ ? ਮੀਡੀਆ ਰਿਪੋਰਟਾਂ ਮੁਤਾਬਕ ਲਤਾ ਮੰਗੇਸ਼ਕਰ ਨੇ ਬਚਪਨ 'ਚ ਕੁੰਦਨਲਾਲ ਸਹਿਗਲ ਦੀ ਇਕ ਫਿਲਮ ਦੇਖੀ ਸੀ, ਜਿਸ ਦਾ ਨਾਂ 'ਚੰਡੀਦਾਸ' ਸੀ। ਉਸ ਨੂੰ ਦੇਖ ਕੇ ਉਹ ਕਹਿੰਦੀ ਸੀ ਕਿ ਵੱਡੀ ਹੋ ਕੇ ਮੈਂ ਸਹਿਗਲ ਨਾਲ ਵਿਆਹ ਕਰਾਂਗੀ। ਇਸ ਦੇ ਨਾਲ ਹੀ ਲਤਾ ਮੰਗੇਸ਼ਕਰ ਦਾ ਕਹਿਣਾ ਸੀ ਕਿ ਉਨ੍ਹਾਂ 'ਤੇ ਪੂਰੇ ਪਰਿਵਾਰ ਦੀ ਜ਼ਿੰਮੇਵਾਰੀ ਹੈ। ਵਿਆਹ ਦਾ ਖਿਆਲ ਆਉਂਦਾ ਵੀ ਤਾਂ ਉਹ ਇਸ ਵੱਲ ਧਿਆਨ ਨਾ ਦੇ ਸਕਦੀ ਸੀ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Embed widget