ਪੜਚੋਲ ਕਰੋ

Sushant Singh Rajput: ਸੁਸ਼ਾਂਤ ਸਿੰਘ ਰਾਜਪੂਤ ਦੀ ਆਖਰੀ ਵੀਡੀਓ ਵਾਇਰਲ, ਹਾਲਤ ਦੇਖ ਕੰਬ ਜਾਵੇਗੀ ਰੂਹ

Sushant Singh Rajput Last Video: ਅਦਾਕਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਆਖਰੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਤੁਹਾਡਾ ਵੀ ਦਿਲ ਕੰਬ ਜਾਵੇਗਾ।

Sushant Singh Rajput Last Video: ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਅੱਜ ਸਾਡੇ ਵਿਚਕਾਰ ਨਹੀਂ ਹਨ ਪਰ ਉਨ੍ਹਾਂ ਦੀਆਂ ਯਾਦਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੀਆਂ। ਅਦਾਕਾਰ ਦੀ ਮੌਤ ਨੇ ਪੂਰੀ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। 14 ਜੂਨ, 2020 ਨੂੰ ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਦੇਸ਼ ਭਰ ’ਚ ਉਨ੍ਹਾਂ ਦੇ ਪ੍ਰਸ਼ੰਸਕ ਸਦਮੇ ’ਚ ਸਨ। ਸੁਸ਼ਾਂਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਮੌਤ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਗਏ ਹਨ। ਅੱਜ ਉਨ੍ਹਾਂ ਦੀ ਮੌਤ ਨੂੰ ਦੋ ਸਾਲ ਪੂਰੇ ਹੋ ਗਏ ਹਨ ਤੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਮੌਤ ਨਾਲ ਜੁੜੇ ਸਵਾਲਾਂ ਦੇ ਜਵਾਬ ਅਜੇ ਵੀ ਨਹੀਂ ਮਿਲੇ ਹਨ।

ਇਹ ਵੀ ਪੜ੍ਹੋ: ਜੈਨੀ ਜੌਹਲ ਨੂੰ 5911 ਰਿਕਾਰਡਜ਼ ਨੇ ਸੁਣਾਈਆਂ ਖਰੀਆਂ-ਖਰੀਆਂ, ਕਿਹਾ- ਸਿੱਧੂ ਦਾ ਨਾਂ ਆਪਣੇ ਫਾਇਦੇ ਲਈ ਇਸਤੇਮਾਲ ਕਰਨਾ ਬੰਦ ਕਰੋ

ਅੱਜ ਸੁਸ਼ਾਂਤ ਸਿੰਘ ਰਾਜਪੂਤ ਦਾ ਜਨਮਦਿਨ ਹੈ। ਜੇਕਰ ਸੁਸ਼ਾਂਤ ਅੱਜ ਜ਼ਿੰਦਾ ਹੁੰਦੇ ਤਾਂ ਉਹ ਆਪਣਾ 37ਵਾਂ ਜਨਮਦਿਨ ਮਨਾ ਰਹੇ ਹੁੰਦੇ। ਅਦਾਕਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਆਖਰੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਤੁਹਾਡਾ ਵੀ ਦਿਲ ਕੰਬ ਜਾਵੇਗਾ।

View this post on Instagram
 
A post shared by sushant singh Rajput (@iam_ssr_fan)

ਸੁਸ਼ਾਂਤ ਸਿੰਘ ਰਾਜਪੂਤ ਦਾ ਜਨਮ 21 ਜਨਵਰੀ, 1986 ਨੂੰ ਪਟਨਾ ’ਚ ਹੋਇਆ ਸੀ। ਅਦਾਕਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਉਨ੍ਹਾਂ ਦੇ ਆਖਰੀ ਦਿਨਾਂ ਦੀ ਦੱਸਿਆ ਜਾ ਰਿਹਾ ਹੈ। ਸੁਸ਼ਾਂਤ ਦੀ ਇਹ ਵੀਡੀਓ ਕੁਝ ਸਕਿੰਟਾਂ ਦੀ ਹੈ, ਜਿਸ ’ਚ ਉਹ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਅਦਾਕਾਰ ਦੀ ਹਾਲਤ ਦੇਖ ਕੇ ਪ੍ਰਸ਼ੰਸਕ ਵੀ ਕਾਫੀ  ਪ੍ਰੇਸ਼ਾਨ ਤੇ ਦੁਖ਼ੀ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਜੈਨੀ ਜੋਹਲ ਮੁੜ ਵਿਵਾਦਾਂ 'ਚ, ਅਰਜਨ ਢਿੱਲੋਂ ਨਾਲ ਲਿਆ ਪੰਗਾ, ਕਿਹਾ- ਸਿੱਧੂ ਮੂਸੇਵਾਲਾ ਤੇਰਾ ਪਿਓ, ਅਰਜਨ ਨੇ ਦਿੱਤਾ ਇਹ ਜਵਾਬ

ਸੁਸ਼ਾਂਤ ਸਿੰਘ ਰਾਜਪੂਤ ਦੀ ਵਾਇਰਲ ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਉਹ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਨਾਲ ਹੀ ਜਦੋਂ ਉਨ੍ਹਾਂ ਨੂੰ ਕੋਈ ਸਵਾਲ ਪੁੱਛਿਆ ਜਾਂਦਾ ਹੈ ਤਾਂ ਉਹ ਅਜੀਬ ਤਰੀਕੇ ਨਾਲ ਜਵਾਬ ਦਿੰਦੇ ਹਨ। ਉਨ੍ਹਾਂ ਦੀ ਹਾਲਤ ਦੇਖ ਕੇ ਸਾਫ਼ ਹੈ ਕਿ ਅਦਾਕਾਰ ਆਪਣੇ ਹੋਸ਼ ’ਚ ਨਹੀਂ ਹੈ। ਉਨ੍ਹਾਂ ਦੇ ਵਾਲ ਖਿੱਲਰੇ ਹੋਏ ਹਨ ਤੇ ਉਨ੍ਹਾਂ ਦੀ ਬੋਲਚਾਲ ਫਿੱਕੀ ਲੱਗ ਰਹੀ ਹੈ। ਇਸ ਦੌਰਾਨ ਸੁਸ਼ਾਂਤ ਨੇ ਗ੍ਰੇ ਕਲਰ ਦੀ ਸਾਧਾਰਨ ਟੀ-ਸ਼ਰਟ ਪਹਿਨੀ ਸੀ।

ਸੁਸ਼ਾਂਤ ਸਿੰਘ ਰਾਜਪੂਤ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਕਾਫੀ ਗੁੱਸੇ ’ਚ ਨਜ਼ਰ ਆ ਰਹੇ ਹਨ। ਨਾਲ ਹੀ ਸੁਸ਼ਾਂਤ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਨਿਆਂ ਦਿਵਾਉਣ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕਈ ਯੂਜ਼ਰਸ ਨੇ ਸੁਸ਼ਾਂਤ ਦੀ ਸਾਬਕਾ ਪ੍ਰੇਮਿਕਾ ਤੇ ਅਦਾਕਾਰਾ ਰੀਆ ਚੱਕਰਵਰਤੀ ਨੂੰ ਇਸ ਹਾਲਤ ਲਈ ਜ਼ਿੰਮੇਵਾਰ ਦੱਸਿਆ ਹੈ।

ਇਹ ਵੀ ਪੜ੍ਹੋ: ਨਿਰਮਲ ਰਿਸ਼ੀ ਨੇ ਆਪਣੇ ਭਰਾ ਰੌਸ਼ਨ ਲਾਲ ਰਿਸ਼ੀ 'ਤੇ ਲਾਏ ਗੰਭੀਰ ਇਲਜ਼ਾਮ, ਜਾਇਦਾਦ ਨੂੰ ਲੈਕੇ ਚੱਲ ਰਿਹਾ ਝਗੜਾ

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget