ਪੜਚੋਲ ਕਰੋ

Divya Bharti: ਦਿਵਯਾ ਭਾਰਤੀ ਦਾ ਪੁਰਾਣਾ ਵੀਡੀਓ ਹੋ ਰਿਹਾ ਵਾਇਰਲ, ਅਦਾਕਾਰਾ ਨੇ ਸ਼੍ਰੀ ਦੇਵੀ ਨਾਲ ਤੁਲਨਾ 'ਤੇ ਇੰਝ ਕੀਤਾ ਸੀ ਰਿਐਕਟ

ਦਿਵਯਾ ਭਾਰਤੀ ਦਾ ਇੱਕ ਪੁਰਾਣਾ ਵੀਡੀਓ ਕਾਫੀ ਜ਼ਿਆਦਾ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ 'ਚ ਦਿਵਯਾ ਨੂੰ ਇੰਟਰਵਿਊ ਦੌਰਾਨ ਪੁੱਛਿਆ ਕਿ 'ਜਦੋਂ ਤੁਹਾਨੂੰ ਪਹਿਲੀ ਵਾਰ ਕਿਹਾ ਗਿਆ ਕਿ ਤੁਹਾਡੀ ਸ਼ਕਲ ਸ਼੍ਰੀਦੇਵੀ ਨਾਲ ਮਿਲਦੀ ਹੈ ਤਾਂ ਕਿਵੇਂ ਮਹਿਸੂਸ ਹੋਇਆ।'

Divya Bharti Old Video: ਦਿਵਯਾ ਭਾਰਤੀ 90 ਦੇ ਦਹਾਕਿਆਂ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਰਹੀ ਸੀ। ਉਸ ਨੇ 5 ਸਾਲ ਦੇ ਆਪਣੇ ਛੋਟੇ ਜਿਹੇ ਕਰੀਅਰ 'ਚ ਬਾਲੀਵੁੱਡ ਫਿਲਮ ਇੰਡਸਟਰੀ ਨੂੰ ਸ਼ਾਨਦਾਰ ਤੇ ਦਮਦਾਰ ਫਿਲਮਾਂ ਦਿੱਤੀਆਂ। ਪਰ ਬਦਕਿਸਮਤੀ ਨਾਲ ਦਿਵਯਾ ਮਹਿਜ਼ 19 ਸਾਲ ਦੀ ਉਮਰ 'ਚ ਹੀ ਦੁਨੀਆ ਤੋਂ ਰੁਖਸਤ ਹੋ ਗਈ ਸੀ। ਪਰ ਉਹ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਅੱਜ ਵੀ ਜ਼ਿੰਦਾ ਹੈ।   

ਇਹ ਵੀ ਪੜ੍ਹੋ: ਮਨੋਰੰਜਨ ਜਗਤ ਤੋਂ ਬੁਰੀ ਖਬਰ, ਮਸ਼ਹੂਰ ਮਲਿਆਲਮ ਅਦਾਕਾਰਾ ਦੀ ਸ਼ੱਕੀ ਹਾਲਤ 'ਚ ਮੌਤ, ਆਖਰੀ ਇੰਸਟਾ ਪੋਸਟ ਚਰਚਾ 'ਚ

ਇਸ ਦਰਮਿਆਨ ਸੋਸ਼ਲ ਮੀਡੀਆ 'ਤੇ ਦਿਵਯਾ ਭਾਰਤੀ ਦਾ ਇੱਕ ਪੁਰਾਣਾ ਵੀਡੀਓ ਕਾਫੀ ਜ਼ਿਆਦਾ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਦਿਵਯਾ ਨੂੰ ਇੰਟਰਵਿਊ ਦੌਰਾਨ ਪੁੱਛਿਆ ਕਿ 'ਜਦੋਂ ਤੁਹਾਨੂੰ ਪਹਿਲੀ ਵਾਰ ਕਿਹਾ ਗਿਆ ਸੀ ਕਿ ਤੁਹਾਡੀ ਸ਼ਕਲ ਸ਼੍ਰੀਦੇਵੀ ਨਾਲ ਮਿਲਦੀ ਹੈ ਤਾਂ ਕਿਵੇਂ ਮਹਿਸੂਸ ਹੋਇਆ।' ਇਸ ਦੇ ਜਵਾਬ 'ਚ ਦਿਵਯਾ ਨੇ ਕਿਹਾ, 'ਮੈਂ ਹੈਰਾਨ ਰਹਿ ਗਈ ਸੀ। ਮੈਂ ਕਿਹਾ ਕਿ ਵਾਹ ਕਿਆ ਤਾਰੀਫ ਹੈ। ਲਗਦਾ ਹੈ ਮੈਂ ਸਚਮੁੱਚ ਖੂਬਸੂਰਤ ਹਾਂ।' ਇਸ ਤੋਂ ਬਾਅਦ ਪੱਤਰਕਾਰ ਨੇ ਪੁੱਛਿਆ ਕਿ ਕੀ ਤੁਹਾਨੂੰ ਵੀ ਲੱਗਦਾ ਹੈ ਕਿ ਤੁਹਾਡਾ ਚਿਹਰਾ ਸ਼੍ਰੀਦੇਵੀ ਨਾਲ ਮਿਲਦਾ ਹੈ? ਇਸ ਦੇ ਜਵਾਬ 'ਚ ਦਿਵਯਾ ਨੇ ਕਿਹਾ ਕਿ 'ਨਹੀਂ ਉਹ ਤਾਂ ਬਹੁਤ ਹੀ ਖੂਬਸੂਰਤ ਹੈ। ਮੇਰੇ ਨਾਲੋਂ ਜ਼ਿਆਦਾ ਸੋਹਣੀ, ਜ਼ਿਆਦਾ ਵਧੀਆ।' ਦੇਖੋ ਵੀਡੀਓ:

View this post on Instagram
 
A post shared by Raising Naari 👑 (@raisingnaari)

ਕਾਬਿਲੇਗ਼ੌਰ ਹੈ ਕਿ ਦਿਵਯਾ ਭਾਰਤੀ ਆਪਣੇ ਸਮੇਂ ਦੀ ਸਭ ਤੋਂ ਖੂਬਸੂਰਤ ਅਭਿਨੇਤਰੀ ਸੀ। ਉਨ੍ਹਾਂ ਦੇ ਸਾਹਮਣੇ ਬਾਲੀਵੁੱਡ ਦੀਆਂ ਦਿੱਗਜ ਅਭਿਨੇਤਰੀਆਂ ਵੀ ਫੇਲ੍ਹ ਹੋ ਗਈਆਂ ਸੀ। ਦਿਵਯਾ ਨੇ ਆਪਣੇ 3 ਸਾਲ ਦੇ ਛੋਟੇ ਜਿਹੇ ਕਰੀਅਰ 'ਚ ਕੁੱਲ 21 ਫਿਲਮਾਂ 'ਚ ਕੰਮ ਕੀਤਾ, ਜਿਨ੍ਹਾਂ ਵਿੱਚੋਂ 15-16 ਫਿਲਮਾਂ ਸੁਪਰਹਿੱਟ ਸੀ। 'ਦੀਵਾਨਾ', 'ਦਿਲ ਆਸ਼ਨਾ ਹੈ', ਰੰਗ, ਸ਼ੋਲਾ ਔਰ ਸ਼ਬਨਮ ਤੇ ਹੋਰੀ ਕਈ ਫਿਲਮਾਂ ਦਿਵਯਾ ਦੇ ਕਰੀਅਰ ਦੀਆਂ ਬੈਸਟ ਫਿਲਮਾਂ ਹਨ। 

ਦਿਵਯਾ ਦੀ ਮੌਤ ਨੇ ਪੂਰੇ ਬਾਲੀਵੁੱਡ ਨੂੰ ਹਿਲਾ ਕੇ ਰੱਖ ਦਿੱਤਾ ਸੀ। ਜਦੋਂ ਦਿਵਯਾ ਦੀ ਅਚਾਨਕ ਮੌਤ ਹੋਈ ਤਾਂ ਉਹ ਕਈ ਫਿਲਮਾਂ 'ਚ ਕੰਮ ਕਰ ਰਹੀ ਸੀ। ਉਸ ਦੀ ਇੱਕ ਫਿਲਮ 'ਲਾਡਲਾ' ਦੀ ਤਾਂ ਸ਼ੂਟਿੰਗ ਲਗਭਗ ਪੂਰੀ ਹੋ ਹੀ ਗਈ ਸੀ, ਪਰ ਉਸ ਦੀ ਮੌਤ ਕਰਕੇ ਇਹ ਪੂਰੀ ਫਿਲਮ ਦੁਬਾਰਾ ਕਰਨੀ ਪਈ। ਇਸ ਫਿਲਮ ਦਿਵਯਾ ਦੇ ਕਿਰਦਾਰ ਨੂੰ ਸ਼੍ਰੀਦੇਵੀ ਨੇ ਨਿਭਾਇਆ ਸੀ। 

ਇਹ ਵੀ ਪੜ੍ਹੋ: ਧਾਰਮਿਕ ਗਾਣਾ 'ਸਤਿ ਸ਼੍ਰੀ ਅਕਾਲ' ਰਿਲੀਜ਼ ਕਰ ਬੁਰੇ ਫਸੇ ਇੰਦਰਜੀਤ ਨਿੱਕੂ, ਲੋਕ ਟਰੋਲ ਕਰ ਬੋਲੇ- 'ਬਾਗੇਸ਼ਵਰ ਦਾ ਚਮਚਾ'

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget