ਪੜਚੋਲ ਕਰੋ

Sidhu Moosewala: ਸਿੱਧੂ ਮੂਸੇਵਾਲਾ ਦਾ ਗੀਤ ‘ਮੇਰਾ ਨਾਂ’ ਹੋਵੇਗਾ ਰਿਲੀਜ਼, ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਨੇ ਕੀਤਾ ਐਲਾਨ

Sidhu Moosewala New Song: ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਰਹੂਮ ਗਾਇਕ ਦਾ ਇੱਕ ਹੋਰ ਗੀਤ ਮੇਰਾ ਨਾ ਰਿਲੀਜ਼ ਹੋਵੇਗਾ। ਜਿਸਦਾ ਐਲਾਨ ਪ੍ਰਸਿੱਧ ਗਾਇਕ ਸਟੀਲ ਬੈਂਗਲਜ਼ ਤੇ ਬਰਨਾ ਬੁਆਏ ਵੱਲੋਂ ਕੀਤਾ ਗਿਆ

Sidhu Moosewala New Song Mera Naam: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪ੍ਰਸ਼ੰਸ਼ਕਾਂ ਲਈ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲਦ ਹੀ ਮਰਹੂਮ ਗਾਇਕ ਦਾ ਇੱਕ ਹੋਰ ਨਵਾਂ ਗੀਤ ਮੇਰਾ ਨਾ ਰਿਲੀਜ਼ ਹੋਵੇਗਾ। ਜਿਸਦਾ ਐਲਾਨ ਪ੍ਰਸਿੱਧ ਗਾਇਕ ਸਟੀਲ ਬੈਂਗਲਜ਼ (Steel Banglez) ਅਤੇ ਬਰਨਾ ਬੁਆਏ (Burnaboy) ਵੱਲੋਂ ਕੀਤਾ ਗਿਆ ਹੈ।

ਦੱਸ ਦੇਈਏ ਕਿ ਹਾਲ ਹੀ ਵਿੱਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਮੁਲਾਕਾਤ ਸਟੀਲ ਬੈਂਗਲਜ਼ (Steel Banglez) ਅਤੇ ਬਰਨਾ ਬੁਆਏ ਨਾਲ ਹੋਈ। ਇਸ ਦੌਰਾਨ ਦੋਵੇਂ ਕਲਾਕਾਰਾਂ ਨੇ ਸਿੱਧੂ ਦੇ ਗੀਤ ਮੇਰਾ ਨਾ ਦਾ ਖੁਲਾਸਾ ਕੀਤਾ। ਸਟੀਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਤਸਵੀਰਾਂ ਸ਼ੇਅਰ ਕਰ ਲਿਖਿਆ, ਸਿੱਧੂ ਸਾਨੂੰ ਤੁਹਾਡੀ ਯਾਦ ਆਉਂਦੀ ਹੈ, ਅਸੀਂ ਮੰਮੀ-ਡੈਡੀ ਨਾਲ ਸਮਾਂ ਬਿਤਾਇਆ। ਮੈਂ ਅਤੇ @burnaboygram ਨੇ ਤੁਹਾਡੇ ਦੁਆਰਾ ਸ਼ੁਰੂ ਕੀਤਾ ਗੀਤ ਪੂਰਾ ਕਰ ਲਿਆ ਹੈ। "ਮੇਰਾ ਨਾ" (ਮੇਰਾ ਨਾਮ) ਦੁਨੀਆ ਨੂੰ ਸੁਣਨ ਲਈ ਤਿਆਰ....

View this post on Instagram
 
A post shared by Steel Banglez (@steelbanglez)

ਜਾਣਕਾਰੀ ਮੁਤਾਬਕ ਮਸ਼ਹੂਰ ਗਾਇਕ ਸਟੀਲ ਬੈਂਗਲਜ਼ ਦੀ ਸਿੱਧੂ ਮੂਸੇਵਾਲਾ ਨਾਲ ਖਾਸ ਦੋਸਤੀ ਸੀ। ਸਟੀਲ ਬੈਂਗਲਜ਼ ਨੇ ਮੂਸੇਵਾਲਾ ਦੇ ਨਾਲ ਵੱਖ-ਵੱਖ ਪ੍ਰੋਜੈਕਟਾਂ ਜਿਵੇਂ ਕਿ ਮੂਜ਼ਟੇਪ ਵਿੱਚ ਕੰਮ ਕੀਤਾ ਸੀ ਅਤੇ ਬਰਨਾ ਬੁਆਏ ਨੇ ਸਿੱਧੂ ਨਾਲ ਇੱਕ ਅਣਰਿਲੀਜ਼ ਟਰੈਕ ਵਿੱਚ ਕੰਮ ਕੀਤਾ। ਸਿੱਧੂ ਮੂਸੇਵਾਲੇ ਨੇ ਗੀਤ ਮੇਰਾ ਨਾ 'Mera Na' ਸ਼ੁਰੂ ਕੀਤ ਜਿਸ ਨੂੰ ਸਟੀਲ ਬੈਂਗਲਜ਼ ਅਤੇ ਬਰਨਾ ਬੁਆਏ ਨੇ ਮਿਲ ਕੇ ਪੂਰਾ ਕੀਤਾ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਵੱਡੇ ਪਰਦੇ ‘ਤੇ ਰੋਮਾਂਸ ਕਰਦੇ ਆਉਣਗੇ ਨਜ਼ਰ, ਜਾਣੋ ਫ਼ਿਲਮ ਦੀ ਰਿਲੀਜ਼ ਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ
ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
IPL 2025: ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?
Embed widget