ਪੜਚੋਲ ਕਰੋ

ਅਕਸ਼ੈ ਨੇ ਚੁੱਕਿਆ ਫ਼ਿਲਮ ‘ਲਕਸ਼ਮੀ ਬੰਬ’ ਦੀ ਆਪਣੀ ਲੁੱਕ ਤੋਂ ਪਰਦਾ, ਟ੍ਰਾਂਸਜੈਂਡਰ ਦਾ ਕਰ ਰਹੇ ਰੋਲ

ਅਕਸ਼ੈ ਕੁਮਾਰ ਨੇ ਵੀਰਵਾਰ ਨੂੰ ਆਪਣੀ ਆਉਣ ਵਾਲੀ ਫ਼ਿਲਮ ‘ਲਕਸ਼ਮੀ ਬੰਬ’ ‘ਚ ਆਪਣੇ ਲੁੱਕ ਦਾ ਖੁਲਾਸਾ ਕੀਤਾ ਹੈ। ਇਸ ਲੁੱਕ ‘ਚ ਅਕਸ਼ੈ ਕੁਮਾਰ ਇੱਕ ਟ੍ਰਾਂਸਜੈਂਡਰ ਦੀ ਲੁੱਕ ‘ਚ ਨਜ਼ਰ ਆ ਰਹੇ ਹਨ। ਅਕਸ਼ੈ ਨੇ ਟਵਿਟਰ ‘ਤੇ ਆਪਣੀ ਇਸ ਹੌਰਰ-ਕਾਮੇਡੀ ਫ਼ਿਲਮ ਦੀ ਲੁੱਕ ਨੂੰ ਸ਼ੇਅਰ ਕੀਤਾ ਹੈ।

ਮੁੰਬਈ: ਅਕਸ਼ੈ ਕੁਮਾਰ ਨੇ ਵੀਰਵਾਰ ਨੂੰ ਆਪਣੀ ਆਉਣ ਵਾਲੀ ਫ਼ਿਲਮ ‘ਲਕਸ਼ਮੀ ਬੰਬ’ ‘ਚ ਆਪਣੇ ਲੁੱਕ ਦਾ ਖੁਲਾਸਾ ਕੀਤਾ ਹੈ। ਇਸ ਲੁੱਕ ‘ਚ ਅਕਸ਼ੈ ਕੁਮਾਰ ਇੱਕ ਟ੍ਰਾਂਸਜੈਂਡਰ ਦੀ ਲੁੱਕ ‘ਚ ਨਜ਼ਰ ਆ ਰਹੇ ਹਨ। ਇਸ ਬਾਰੇ ਅੱਕੀ ਨੇ ਕਿਹਾ ਕਿ ਇਸ ਰੋਲ ਲਈ ਉਹ ਐਕਸਾਈਟਿਡ ਵੀ ਸੀ ਤੇ ਨਰਵਸ ਵੀ। ਅਕਸ਼ੈ ਨੇ ਟਵਿਟਰ ‘ਤੇ ਆਪਣੀ ਇਸ ਹੌਰਰ-ਕਾਮੇਡੀ ਫ਼ਿਲਮ ਦੀ ਲੁੱਕ ਨੂੰ ਸ਼ੇਅਰ ਕੀਤਾ ਹੈ। ਇਸ ‘ਚ ਉਸ ਨੇ ਇੱਕ ਲਾਲ ਰੰਗ ਦੀ ਸਾੜੀ ਪਾਈ ਹੈ ਤੇ ਮੱਥੇ ‘ਤੇ ਲਾਲ ਬਿੰਦੀ ਨਾਲ ਸਿਰ ‘ਤੇ ਜੂੜਾ ਕੀਤਾ ਹੈ। ਉਹ ਕਿਸੇ ਮੰਦਰ ਸਾਹਮਣੇ ਖੜ੍ਹੇ ਨਜ਼ਰ ਆ ਰਹੇ ਹਨ। ਇਸ ਲੁੱਕ ਨੂੰ ਸ਼ੇਅਰ ਕਰਦੇ ਅਕਸ਼ੈ ਨੇ ਕੈਪਸ਼ਨ ਵੀ ਦਿੱਤਾ ਹੈ।
View this post on Instagram
 
Navratri is about bowing to the inner goddess and celebrating your limitless strength. On this auspicious occasion, I am sharing with you my look as Laxmmi. A character I am both excited and nervous about... but then life begins at the end of our comfort zone... isn’t it? #LaxmmiBomb

A post shared by Akshay Kumar (@akshaykumar) on

ਦੱਸ ਦਈਏ ਕਿ ਅਕਸ਼ੈ ਦੀ ਲੁੱਕ ਨੂੰ ਲੈ ਕੇ ਉਨ੍ਹਾਂ ਦੇ ਫੈਨਸ ਦੇ ਤਰ੍ਹਾਂ-ਤਰ੍ਹਾਂ ਦੇ ਰਿਐਕਸ਼ਨ ਸਾਹਮਣੇ ਆ ਰਹੇ ਹਨ। ਕਿਸੇ ਨੇ ਉਨ੍ਹਾਂ ਨੂੰ ਪੋਜ਼ਟੀਵ ਕੁਮੈਂਟ ਕੀਤਾ ਤਾਂ ਕੋਈ ਅੱਕੀ ਨੂੰ ਟ੍ਰੋਲ ਕਰ ਰਿਹਾ ਹੈ। ‘ਲਕਸ਼ਮੀ ਬੰਬ’ ਤਮਿਲ ਫ਼ਿਲਮ ‘ਮੁੰਨੀ 2: ਕੰਚਨਾ’ ਦਾ ਰੀਮੇਕ ਹੈ। ਜਿਸ ‘ਚ ਅਕਸ਼ੈ ਦੇ ਨਾਲ ਕਿਆਰਾ ਆਡਵਾਨੀ ਵੀ ਨਜ਼ਰ ਆਵੇਗੀ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget