ਪੜਚੋਲ ਕਰੋ

Gurdas Maan: ਗੁਰਦਾਸ ਮਾਨ ਦਾ ਕੈਨੇਡਾ 'ਚ ਹੋਣ ਵਾਲਾ ਲਾਈਵ ਸ਼ੋਅ ਹੋਇਆ ਰੱਦ, ਭਾਰਤ-ਕੈਨੇਡਾ ਵਿਚਾਲੇ ਵਿਵਾਦ ਬਣੀ ਵਜ੍ਹਾ

Gurdas Maan Canada Show Canceled: ਗੁਰਦਾਸ ਮਾਨ ਦੇ ਫੈਨਜ਼ ਲਈ ਨਿਰਾਸ਼ਾਜਨਕ ਖਬਰ ਸਾਹਮਣੇ ਆ ਰਹੀ ਹੈ। ਮਾਨ ਦਾ ਕੈਨੇਡਾ 'ਚ 'ਅੱਖੀਆਂ ਉਡੀਕਦੀਆਂ' ਲਾਈਵ ਕੰਸਰਟ ਹੋਣਾ ਸੀ, ਪਰ ਹੁਣ ਮਾਨ ਸਾਬ੍ਹ ਦੇ ਕੈਨੇਡਾ 'ਚ ਵੱਸਦੇ ਫੈਨਜ਼ ਦੀਆਂ ਅੱਖੀਆਂ ਉਨ੍ਹਾਂ ਨੂੰ ਉਡੀਕਦੀਆਂ ਹੀ ਰਹਿ ਜਾਣਗੀਆਂ

Gurdas Maan Canada Show Canceled: ਪੰਜਾਬੀ ਸਿੰਗਰ ਗੁਰਦਾ ਮਾਨ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਨ੍ਹਾਂ ਦੀ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਮਾਨ ਪਿਛਲੇ ਤਕਰੀਬਨ 4 ਦਹਾਕਿਆਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਦੇ ਗਾਏ ਹੋਏ ਪੁਰਾਣੇ ਗਾਣੇ ਅੱਜ ਵੀ ਹਰ ਪਾਰਟੀ ਤੇ ਫੰਕਸ਼ਨ ਦੀ ਸ਼ਾਨ ਹਨ।  

ਇਹ ਵੀ ਪੜ੍ਹੋ: ਆਲੀਆ ਭੱਟ ਦੀ ਧੀ ਰਾਹਾ ਕਪੂਰ ਦੀ ਪਹਿਲੀ ਝਲਕ ਆਈ ਸਾਹਮਣੇ, ਮਿੰਟਾਂ 'ਚ ਵਾਇਰਲ ਹੋਈ ਰਾਹਾ ਦੀ ਕਿਊਟ ਵੀਡੀਓ

ਇਸ ਦਰਮਿਆਨ ਗੁਰਦਾਸ ਮਾਨ ਦੇ ਫੈਨਜ਼ ਲਈ ਇੱਕ ਨਿਰਾਸ਼ਾਜਨਕ ਖਬਰ ਸਾਹਮਣੇ ਆ ਰਹੀ ਹੈ। ਗੁਰਦਾਸ ਮਾਨ ਦਾ ਕੈਨੇਡਾ 'ਚ 'ਅੱਖੀਆਂ ਉਡੀਕਦੀਆਂ' ਨਾਮ ਦਾ ਲਾਈਵ ਕੰਸਰਟ ਹੋਣਾ ਸੀ, ਪਰ ਹੁਣ ਮਾਨ ਸਾਬ੍ਹ ਦੇ ਕੈਨੇਡਾ 'ਚ ਵੱਸਦੇ ਫੈਨਜ਼ ਦੀਆਂ ਅੱਖੀਆਂ ਉਨ੍ਹਾਂ ਨੂੰ ਉਡੀਕਦੀਆਂ ਹੀ ਰਹਿ ਜਾਣਗੀਆਂ, ਕਿਉਂਕਿ ਗਾਇਕ ਦਾ ਕੈਨੇਦਾ ਟੂਰ ਰੱਦ ਹੋ ਗਿਆ ਹੈ।

ਇਹ ਹੈ ਵਜ੍ਹਾ
ਪੀਟੀਆਈ ਨੇ ਆਪਣੇ ਐਕਸ (ਪਹਿਲਾਂ ਟਵਿੱਟਰ) ਅਕਾਊਂਟ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦਰਅਸਲ, ਗੁਰਦਾਸ ਮਾਨ ਦਾ ਕੈਨੇਡਾ ਟੂਰ ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਰੱਦ ਹੋਇਆ ਹੈ। ਇਸ ਬਾਰੇ ਗੁਰਦਾਸ ਮਾਨ ਦੀ ਟੀਮ ਦਾ ਅਧਿਕਾਰਤ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ''ਸਾਨੂੰ ਇਹ ਦੱਸਦੇ ਹੋਏ ਅਫਸੋਸ ਹੈ ਕਿ ਗੁਰਦਾਸ ਮਾਨ ਦਾ ਇਸ ਮਹੀਨੇ ਹੋਣ ਵਾਲਾ ‘ਅਖੀਆਂ ਉਦੀਕਦੀਆਂ’ ਕੈਨੇਡਾ ਦਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ।  ਅਸੀਂ ਸਮਝਦੇ ਹਾਂ ਕਿ ਇਹ ਖਬਰ ਉਸਦੇ ਬਹੁਤ ਸਾਰੇ ਪ੍ਰਸ਼ੰਸਕਾਂ ਲਈ ਨਿਰਾਸ਼ਾਜਨਕ ਹੋ ਸਕਦੀ ਹੈ ਅਤੇ ਅਸੀਂ ਕਿਸੇ ਵੀ ਅਸੁਵਿਧਾ ਲਈ ਦਿਲੋਂ ਮੁਆਫੀ ਚਾਹੁੰਦੇ ਹਾਂ,” ਗੁਰਜੀਤ ਬੱਲ ਪ੍ਰੋਡਕਸ਼ਨ ਨੇ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਕਿਹਾ।

ਕਾਬਿਲੇਗ਼ੌਰ ਹੈ ਕਿ ਗੁਰਦਾਸ ਮਾਨ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਬਾਬਾ ਬੋਹੜ ਕਿਹਾ ਜਾਂਦਾ ਹੈ। ਉਹ ਪਿਛਲੇ 4 ਦਹਾਕਿਆਂ ਤੋਂ ਇੰਡਸਟਰੀ 'ਚ ਐਕਟਿਵ ਹਨ। ਦੂਜੇ ਪਾਸੇ, ਗੱਲ ਕਰੀਏ ਭਾਰਤ-ਕੈਨੇਡਾ ਵਿਵਾਦ ਦੀ ਤਾਂ ਖਾਲਿਸਤਾਨੀ ਪੱਖੀ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਭਾਰਤ ਤੋਂ ਖਫਾ ਹੈ। ਹਾਲੇ ਤੱਕ ਇਸ ਵਿਵਾਦ 'ਤੇ ਦੋਵੇਂ ਦੇਸ਼ਾਂ ਵਿਚਕਾਰ ਕੋਈ ਸਮਝੋਤਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮਹਾਰਾਸ਼ਟਰ ਸਰਕਾਰ ਨੇ ਵਧਾਈ ਕਿੰਗ ਖਾਨ ਦੀ ਸੁਰੱਖਿਆ, ਮਿਲੀ Y+ ਸਕਿਉਰਟੀ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget