ਪੜਚੋਲ ਕਰੋ

Harbhajan Mann: ਪੰਜਾਬੀ ਸਿੰਗਰ ਹਰਭਜਨ ਮਾਨ ਨੇ ਕੀਤਾ ਨਵੀਂ ਐਲਬਮ ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

Harbhjan Mann New Album: ਨਵੇਂ ਸਾਲ ਮੌਕੇ ਹਰਭਜਨ ਮਾਨ ਨੇ ਫੈਨਜ਼ ਨੂੰ ਇੱਕ ਹੋਰ ਤੋਹਫਾ ਦਿੱਤਾ ਹੈ। ਗਾਇਕ ਨੇ ਆਪਣੀ ਨਵੀਂ ਈਪੀ ਯਾਨਿ ਛੋਟੀ ਐਲਬਮ ਦਾ ਐਲਾਨ ਕੀਤਾ ਹੈ। ਗਾਇਕ ਨੇ ਇਸ ਬਾਰੇ ਸੋਸ਼ਲ ਮੀਡੀਆਂ 'ਤੇ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Harbhajan Mann Announces New Album: ਪੰਜਾਬੀ ਗਾਇਕ ਹਰਭਜਨ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਲੈਜੇਂਡਰੀ ਸਿੰਗਰ ਹਾਲ ਹੀ 'ਚ ਆਪਣੀ ਪਤਨੀ ਨਾਲ ਭਾਰਤ ਆਏ ਸੀ। ਉਹ ਇੱਥੇ ਆ ਕੇ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਏ ਸੀ। ਇਸ ਦੇ ਨਾਲ ਨਾਲ ਉਨ੍ਹਾਂ ਨੇ ਆਪਣੀ ਪਤਨੀ ਹਰਮਨ ਕੌਰ ਦੇ ਨਾਲ ਕਾਮੇਡੀ ਕਿੰਗ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਨਾਲ ਮੁਲਾਕਾਤ ਕੀਤੀ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਂਈਆਂ ਹਨ।

View this post on Instagram
 
A post shared by Harman~ਹਰਮਨ (@holisticallyharman)

ਇਹ ਵੀ ਪੜ੍ਹੋ: ਆਪਣਾ ਪ੍ਰਾਇਵੇਟ ਜਹਾਜ਼, ਅਮਰੀਕਾ-ਕੈਨੇਡਾ 'ਚ ਸ਼ਾਨਦਾਰ ਬੰਗਲੇ, ਕਰੋੜਾਂ ਦੀਆਂ ਗੱਡੀਆਂ, ਬੇਹੱਦ ਸ਼ਾਹੀ ਜ਼ਿੰਦਗੀ ਜਿਉਂਦੇ ਹਨ ਦਿਲਜੀਤ ਦੋਸਾਂਝ

ਇਸ ਦੇ ਨਾਲ ਨਾਲ ਨਵੇਂ ਸਾਲ ਮੌਕੇ ਹਰਭਜਨ ਮਾਨ ਨੇ ਆਪਣੇ ਫੈਨਜ਼ ਨੂੰ ਇੱਕ ਹੋਰ ਤੋਹਫਾ ਵੀ ਦਿੱਤਾ ਹੈ। ਗਾਇਕ ਨੇ ਆਪਣੀ ਨਵੀਂ ਈਪੀ ਯਾਨਿ ਛੋਟੀ ਐਲਬਮ ਦਾ ਐਲਾਨ ਕੀਤਾ ਹੈ। ਗਾਇਕ ਨੇ ਇਸ ਬਾਰੇ ਸੋਸ਼ਲ ਮੀਡੀਆਂ 'ਤੇ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਨਵੀਂ ਈਪੀ ਜਲਦ ਹੀ। ਆਸ ਹੈ ਹਮੇਸ਼ਾ ਦੀ ਤਰ੍ਹਾਂ ਰੱਜਵਾਂ ਪਿਆਰ ਦੇਵੋਗੇ। ਦੇਖੋ ਗਾਇਕ ਦੀ ਇਹ ਪੋਸਟ:

View this post on Instagram
 
A post shared by Harbhajan Mann (@harbhajanmannofficial)

ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਖੇਤਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਹਰਭਜਨ ਮਾਨ ਨੂੰ ਉਨ੍ਹਾਂ ਦੀ ਸਾਫ ਸੁਥਰੀ, ਵਿਰਸੇ ਨਾਲ ਜੁੜੀ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਇਹੀ ਨਹੀਂ ਹਰਭਜਨ ਮਾਨ ਨੂੰ ਪੰਜਾਬੀ ਸਿਨੇਮਾ ਨੂੰ ਮੁੜ ਸੁਰਜੀਤ ਕਰਨ ਦਾ ਕਰੈਡਿਟ ਵੀ ਜਾਂਦਾ ਹੈ। ਹਰਭਜਨ ਮਾਨ ਹੀ ਉਹ ਕਲਾਕਾਰ ਹਨ, ਜਿਨ੍ਹਾਂ ਨੇ ਖਤਮ ਹੋ ਚੁੱਕੇ ਪੰਜਾਬੀ ਸਿਨੇਮਾ ਨੂੰ ਫਿਰ ਤੋਂ ਜ਼ਿੰਦਾ ਕੀਤਾ ਸੀ।  

ਇਹ ਵੀ ਪੜ੍ਹੋ: ਪੰਜਾਬੀ ਗਾਇਕ ਹਰਭਜਨ ਮਾਨ ਤੇ ਪਤਨੀ ਹਰਮਨ ਕੌਰ ਨੇ ਕਪਿਲ ਸ਼ਰਮਾ ਨਾਲ ਕੀਤੀ ਮੁਲਾਕਾਤ, ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget