ਪੜਚੋਲ ਕਰੋ

Sardool Sikander: ਸਰਦੂਲ ਸਿਕੰਦਰ ਨੇ ਅਮਰ ਨੂਰੀ ਨੂੰ ਗੀਤਾਂ ਵਾਲੀ ਕਾਪੀ 'ਚ 'ਆਈ ਲਵ ਯੂ' ਲਿਖ ਕੇ ਕੀਤਾ ਸੀ ਪ੍ਰਪੋਜ਼, ਪਿਆਰੀ ਹੈ ਇਨ੍ਹਾਂ ਦੀ ਲਵ ਸਟੋਰੀ

Amar Noori Sardool Sikander : ਅਮਰ ਨੂਰੀ-ਸਰਦੂਲ ਸਿਕੰਦਰ ਦੀ ਲਵ ਸਟੋਰੀ ਪੰਜਾਬੀ ਇੰਡਸਟਰੀ ਦੀਆਂ ਸਭ ਤੋਂ ਮਸ਼ਹੂਰ ਤੇ ਪਿਆਰੀਆਂ ਪ੍ਰੇਮ ਕਹਾਣੀਆ ਚੋਂ ਇਕ ਹੈ। ਸਰਦੂਲ ਨੇ ਨੂਰੀ ਨੂੰ ਬਹੁਤ ਆਸ਼ਿਕਾਨਾ ਅੰਦਾਜ਼ 'ਚ ਪ੍ਰਪੋਜ਼ ਕੀਤਾ ਸੀ ।

ਅਮੈਲੀਆ ਪੰਜਾਬੀ ਦੀ ਰਿਪੋਰਟ

Sardool Sikander Amar Noori Love Story: ਪੰਜਾਬੀ ਇੰਡਸਟਰੀ ਦੇ ਲੈਜੇਂਡ ਗਾਇਕ ਮਰਹੂਮ ਸਰਦੂਲ ਸਿਕੰਦਰ ਦਾ ਨਾਮ ਚਰਚਾ 'ਚ ਹੈ। ਬੀਤੇ ਦਿਨ ਯਾਨਿ 15 ਜਨਵਰੀ ਨੂੰ ਸਰਦੂਲ ਸਾਬ੍ਹ ਦਾ ਜਨਮਦਿਨ ਸੀ। ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਉਨ੍ਹਾਂ ਦੇ ਜਨਮਦਿਨ 'ਤੇ ਖਾਸ ਤਸਵੀਰ ਸ਼ੇਅਰ ਕਰ ਆਪਣੇ ਮਰਹੂਮ ਪਤੀ ਨੂੰ ਯਾਦ ਕੀਤਾ। ਅਮਰ ਨੂਰੀ ਤੇ ਸਰਦੂਲ ਸਿਕੰਦਰ ਦੀ ਲਵ ਸਟੋਰੀ 90 ਦੇ ਦਹਾਕਿਆਂ ਦੀ ਸਭ ਤੋਂ ਚਰਚਿਤ ਲਵ ਸਟੋਰੀ ਰਹੀ ਸੀ। ਨੂਰੀ ਨੇ ਆਪਣੇ ਪਰਿਵਾਰ ਦੇ ਖਿਲਾਫ ਜਾ ਕੇ ਸਰਦੂਲ ਨਾਲ ਵਿਆਹ ਕੀਤਾ ਸੀ। ਤਾਂ ਆਓ ਤੁਹਾਨੂੰ ਦਸਦੇ ਹਾਂ ਇਨ੍ਹਾਂ ਦੋਵਾਂ ਦੀ ਲਵ ਸਟੋਰੀ ਬਾਰੇ:

ਇਹ ਵੀ ਪੜ੍ਹੋ: ਦੋ ਸਾਲਾਂ ਦੀ ਹੋਈ ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਦੀ ਧੀ ਮਾਲਤੀ, ਜੋੜੇ ਨੇ ਸਾਦਗੀ ਨਾਲ ਮਨਾਇਆ ਧੀ ਦਾ ਜਨਮਦਿਨ, ਵੀਡੀਓ ਵਾਇਰਲ

13 ਸਾਲ ਦੀ ਉਮਰ 'ਚ ਅਮਰ ਨੂਰੀ ਦਾ ਪਹਿਲਾ ਗਾਣਾ ਰਿਕਾਰਡ ਹੋਇਆ ਸੀ। ਉਸ ਸਮੇਂ ਉਹ ਦੀਦਾਰ ਸੰਧੂ ਨਾਲ ਗਾਉਂਦੀ ਹੁੰਦੀ ਸੀ। ਇਸੇ ਦੌਰਾਨ ਨੂਰੀ ਦੀ ਮੁਲਾਕਾਤ ਸਰਦੂਲ ਸਿਕੰਦਰ ਨਾਲ ਹੋਈ ਤੇ ਉਨ੍ਹਾਂ ਨੇ ਸਿਕੰਦਰ ਨਾਲ ਗਾਉਣਾ ਸ਼ੁਰੂ ਕਰ ਦਿੱਤਾ। ਦੋਵਾਂ ਦੀ ਮੁਲਾਕਾਤ ਸਰਦੂਲ ਸਿਕੰਦਰ ਦੇ ਚਾਚੇ ਦੇ ਮੁੰਡੇ ਦੇ ਵਿਆਹ 'ਤੇ ਹੋਈ ਸੀ। ਇੱਥੇ ਨੂਰੀ ਨੇ ਸਟੇਜ ਪਰਫਾਰਮੈਂਸ ਦਿੱਤਾ ਸੀ। ਸਰਦੂਲ ਨੂਰੀ ਦੀ ਪਰਫਾਸਮੈਂਸ ਤੋਂ ਇੰਨੇਂ ਪ੍ਰਭਾਵਤ ਹੋਏ ਸੀ ਕਿ ਉਨ੍ਹਾਂ ਨੇ ਨੂਰੀ ਦੇ ਨਾਲ ਗਾਉਣਾ ਸ਼ੁਰੂ ਕਰ ਦਿੱਤਾ। ਦੋਵਾਂ ਨੇ ਇਕੱਠੇ ਕਈ ਲਾਈਵ ਸ਼ੋਅਜ਼ ਕੀਤੇ।

View this post on Instagram
 
A post shared by Amar Noori (@amarnooriworld)

ਸਟੇਜ ਸ਼ੋਅਜ਼ ਦੌਰਾਨ ਤੇ ਗਾਣਿਆਂ ਦੀ ਪ੍ਰੈਕਟਿਸ ਦੌਰਾਨ ਨੂਰੀ ਦੀ ਸਿਕੰਦਰ ਨਾਲ ਨੇੜਤਾ ਵਧਦੀ ਰਹੀ। ਦੋਵੇਂ ਇੱਕ ਦੂਜੇ ਨੂੰ ਕਾਫੀ ਪਸੰਦ ਕਰਨ ਲੱਗ ਪਏ ਸੀ। ਇੱਕ ਦਿਨ ਸਰਦੂਲ ਸਿਕੰਦਰ ਨੇ ਗੀਤਾਂ ਵਾਲੀ ਕਾਪੀ 'ਤੇ ਅਮਰ ਨੂਰੀ ਨੂੰ ਆਈ ਲਵ ਯੂ ਲਿਖ ਕੇ ਦਿੱਤਾ। ਅਮਰ ਨੂਰੀ ਦੇ ਦਿਲ 'ਚ ਵੀ ਸਿਕੰਦਰ ਲਈ ਬੇਸ਼ੁਮਾਰ ਪਿਆਰ ਸੀ। ਉਨ੍ਹਾਂ ਨੇ ਤੁਰੰਤ ਸਿਕੰਦਰ ਦਾ ਪ੍ਰਪੋਜ਼ਲ ਸਵੀਕਾਰ ਕਰ ਲਿਆ।

ਇਸ ਤੋਂ ਬਾਅਦ 30 ਜਨਵਰੀ 1993 ਨੂੰ ਅਮਰ ਨੂਰੀ ਤੇ ਸਰਦੂਲ ਸਿਕੰਦਰ ਦਾ ਵਿਆਹ ਹੋ ਗਿਆ। ਵਿਆਹ ਤੋਂ ਬਾਅਦ ਇਨ੍ਹਾਂ ਦੇ ਘਰ ਆਲਾਪ ਸਿਕੰਦਰ ਤੇ ਸਾਰੰਗ ਸਿਕੰਦਰ ਨੇ ਜਨਮ ਲਿਆ। ਅਮਰ ਨੂਰੀ ਤੇ ਸਰਦੂਲ ਸਿਕੰਦਰ ਦੀ ਲਵ ਮੈਰਿਜ ਪੂਰੀ ਦੁਨੀਆ ਲਈ ਮਿਸਾਲ ਹੈ। ਪਰ ਬਦਕਿਸਮਤੀ ਨਾਲ ਦੋਵਾਂ ਦਾ ਸਾਥ 2021 'ਚ ਛੁੱਟ ਗਿਆ, ਜਦੋਂ ਸਰਦੂਲ ਸਿਕੰਦਰ ਦੀ 20 ਫਰਵਰੀ 2021 ਨੂੰ ਕੋਵਿਡ ਕਰਕੇ ਮੌਤ ਹੋ ਗਈ। ਅਮਰ ਨੂਰੀ ਅੱਜ ਵੀ ਸਰਦੂਲ ਸਿਕੰਦਰ ਨੂੰ ਯਾਦ ਕਰਦੀ ਹੈ। ਉਨ੍ਹਾਂ ਦੀ ਯਾਦ 'ਚ ਨੂਰੀ ਅਕਸਰ ਹੀ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: ਵਿੱਕੀ ਜੈਨ ਨੇ ਫਿਰ ਕੀਤੀ ਬੁਰੀ ਹਰਕਤ, ਅੰਕਿਤ ਨੇ ਪਤੀ ਨੂੰ ਕੀਤੀ ਕਿੱਸ ਤਾਂ ਬੋਲਿਆ- 'ਇਹ ਸਭ ਨਾ ਕਰ, ਹੁਣ ਚੰਗਾ ਨਹੀਂ ਲੱਗਦਾ..'

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget