ਮੁੰਬਈ: ‘ਕਲੰਕ’ ਦੀ ਨਾਕਾਮਯਾਬੀ ਤੋਂ ਬਾਅਦ ਆਲਿਆ ਭੱਟ ਨੇ ‘ਸੜਕ-2’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਆਲਿਆ ਨੇ ਆਪਣੀ ਇਸ ਫ਼ਿਲਮ ਦੀ ਸ਼ੂਟਿੰਗ ਪੂਰੇ ਉਤਸ਼ਾਹ ਨਾਲ ਸ਼ੁਰੂ ਕੀਤੀ ਹੈ। ਜਿਵੇਂ ਹੀ ਉਸ ਨੇ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ, ਉਸ ਦੀ ਭੈਣ ਪੂਜਾ ਭੱਟ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਫੋਟੋ ਦੇ ਨਾਲ ਕੈਪਸ਼ਨ ਦੇ ਕੇ ਸ਼ੇਅਰ ਕੀਤੀ।
‘ਕਲੰਕ’ ਮਗਰੋਂ ‘ਸੜਕ’ ‘ਤੇ ਆਈ ਆਲਿਆ ਭੱਟ, ਭੈਣ ਪੂਜਾ ਨੇ ਦਿੱਤੀ ਜਾਣਕਾਰੀ
ਏਬੀਪੀ ਸਾਂਝਾ | 21 May 2019 06:03 PM (IST)