ਪੜਚੋਲ ਕਰੋ

ਕਪਿਲ ਸ਼ਰਮਾ ਨੂੰ ਜ਼ਿੰਦਗੀ ਨੇ ਦਿੱਤਾ ਅਹਿਮ ਸਬਕ, ਜੋ ਮੁਸ਼ਕਿਲ ਸਮੇਂ ਹਮੇਸ਼ਾ ਕਰਦਾ ਬਚਾਅ

ਟਵਿੱਟਰ ‘ਤੇ ਤੂੰ-ਤੂੰ ਮੈਂ-ਮੈਂ ਸਣੇ ਕਈ ਵਿਵਾਦਾਂ ‘ਚ ਫਸ ਚੁੱਕੇ ਐਕਟਰ ਅਤੇ ਕਾਮੇਡੀਅਨ ਕਿੰਗ ਕਪਿਲ ਸ਼ਰਮਾ ਨੇ ਕਿਹਾ ਕਿ ਅਲੋਚਨਾ ਨੂੰ ਲੈ ਕੇ ਜ਼ਿੰਦਗੀ ਨੇ ਉਨ੍ਹਾਂ ਨੂੰ ਅਣਮੁੱਲੀ ਸਿੱਖਿਆ ਦਿੱਤੀ ਹੈ। ਇਹ ਸਬਕ ਹੈ ਤੁਰੰਤ ਪ੍ਰਤੀਕਿਰੀਆ ਨਾ ਦੇਣਾ।

ਮੁੰਬਈ: ਟਵਿੱਟਰ ‘ਤੇ ਤੂੰ-ਤੂੰ ਮੈਂ-ਮੈਂ ਸਣੇ ਕਈ ਵਿਵਾਦਾਂ ‘ਚ ਫਸ ਚੁੱਕੇ ਐਕਟਰ ਅਤੇ ਕਾਮੇਡੀਅਨ ਕਿੰਗ ਕਪਿਲ ਸ਼ਰਮਾ ਨੇ ਕਿਹਾ ਕਿ ਅਲੋਚਨਾ ਨੂੰ ਲੈ ਕੇ ਜ਼ਿੰਦਗੀ ਨੇ ਉਨ੍ਹਾਂ ਨੂੰ ਅਣਮੁੱਲੀ ਸਿੱਖਿਆ ਦਿੱਤੀ ਹੈ। ਇਹ ਸਬਕ ਹੈ ਤੁਰੰਤ ਪ੍ਰਤੀਕਿਰੀਆ ਨਾ ਦੇਣਾ। ਕਾਮੇਡੀ ਸ਼ੋਅ ਰਾਹੀਂ ਕਾਮਯਾਬੀ ਹਾਸਲ ਕਰਨ ਵਾਲੇ ਕਪਿਲ ਸ਼ਰਮਾ 2017 ‘ਚ ਸਹਿ ਕਲਾਕਾਰ ਸੁਨੀਲ ਗ੍ਰੋਵਰ ਨਾਲ ਹੋਈ ਲੜਾਈ ਤੋਂ ਬਾਅਦ ਨਿੱਜੀ ਜ਼ਿੰਦਗੀ ਅਤੇ ਕਰੀਅਰ ‘ਚ ਕਾਫੀ ਪਰੇਸ਼ਾਨ ਹੋ ਗਏ ਸੀ। ਕਪਿਲ ਸ਼ਰਮਾ ਨੂੰ ਜ਼ਿੰਦਗੀ ਨੇ ਦਿੱਤਾ ਅਹਿਮ ਸਬਕ, ਜੋ ਮੁਸ਼ਕਿਲ ਸਮੇਂ ਹਮੇਸ਼ਾ ਕਰਦਾ ਬਚਾਅ ਇਸ ਤੋਂ ਬਾਅਦ ਸ਼ਰਾਬ ਦੀ ਆਦਤ, ਲੜਾਈ ਅਤੇ ਸਿਹਤ ਦੇ ਮੋਰਚੇ ‘ਤੇ ਉਹ ਸੰਘਰਸ਼ ਕਰਦੇ ਨਜ਼ਰ ਆਏ। ਕਪਿਲ ਨੇ ਕਿਹਾ ਕਿ ਇੱਕ ਸੈਲੇਬ੍ਰਿਟੀ ਦੇ ਤੌਰ ‘ਤੇ ਸਪਾਟਲਾਈਟ ਹਮੇਸ਼ਾ ਉਨ੍ਹਾਂ ‘ਤੇ ਰਹਿੰਦੀ ਹੈ ਅਤੇ ਹੁਣ ਉਹ ਸਮਝਦੇ ਹਨ ਕਿ ਉਨ੍ਹਾਂ ਨੇ ਆਪਣੀ ਨਿੰਦਾ ਸਵੀਕਾਰ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ, “ਕਲਾਕਾਰ ਆਮ ਤੌਰ ‘ਤੇ ਇਮੋਸ਼ਨਲ ਹੁੰਦੇ ਹਨ ਅਤੇ ਅਸੀਂ ਤੁਰੰਤ ਪ੍ਰਤੀਕਿਰੀਆ ਦਿੰਦੇ ਹਾਂ। ਮੈਂ ਸਿੱਖਿਆ ਹੈ ਕਿ ਜਲਦੀ ਪ੍ਰਤੀਕਿਰੀਆ ਨਹੀਂ ਦੇਣੀ ਚਾਹੀਦੀ ਅਤੇ ਦੂਜੇ ਪੱਖ ਨੂੰ ਸੁਣਨਾ ਅਤੇ ਸਮਝਣਾ ਜ਼ਰੂਰੀ ਹੁੰਦਾ ਹੈ।” ਉਨ੍ਹਾਂ ਨੇ ਕਿਹਾ ਕਿ ਹੋਰਨਾਂ ਦੀ ਤਰ੍ਹਾਂ ਮੇਰੀ ਵੀ ਸਮਝ ‘ਚ ਆ ਗਿਆ ਹੈ ਕਿ ਫੇਮਸ ਹੋਣ ਦੇ ਨੁਕਸਾਨ ਅਤੇ ਫਾਇਦੇ ਦੋਵੇਂ ਹੁੰਦੇ ਹਨ।
View this post on Instagram
 

Promotion begins #AngryBirds2 #AngryBirdsMovie2 ???? birds r angry but we all r happy ???????? @kikusharda @archanapuransingh @sonypicturesnetworks releasing on 23rd August ????

A post shared by Kapil Sharma (@kapilsharma) on

ਕਪਿਲ ਨੇ ਕਿਹਾ ਕਿ ਫੇਮਸ ਹੋਣ ਤੋਂ ਬਾਅਦ ਤੁਹਾਨੂੰ ਹੋਰ ਜ਼ਿੰਮੇਦਾਰ ਬਣਨਾ ਪੈਂਦਾ ਹੈ।ਜੇਕਰ ਲੋਕ ਤੁਹਾਨੂੰ ਪਿਆਰ ਕਰ ਸਕਦੇ ਹਨ ਤਾਂ ਉਹ ਤੁਹਾਡੀ ਅਲੋਚਨਾ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿੰਦਗੀ ਹਰ ਸਮੇਂ ਤੁਹਾਨੂੰ ਕੁਝ ਨਾ ਕੁਝ ਸਿਖਾਉਂਦੀ ਹੈ। ਮੈਂ ਵੀ ਖੂਬ ਸਬਕ ਸਿੱਖੇ ਹਨ।

ਟਾਪ ਹੈਡਲਾਈਨ

Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget