ਪੜਚੋਲ ਕਰੋ

Lohri 2024: ਸੰਨੀ ਦਿਓਲ ਤੋਂ ਵਿੱਕੀ ਕੌਸ਼ਲ ਤੱਕ, ਲੋਹੜੀ ਦੇ ਜਸ਼ਨ 'ਚ ਡੁੱਬਿਆ ਬਾਲੀਵੁੱਡ, ਫੈਨਜ਼ ਨੂੰ ਦਿੱਤੀਆਂ ਲੋਹੜੀ ਦੀਆਂ ਵਧਾਈਆਂ

Bollywood Celebrates Lohri: ਅੱਜ ਪੂਰੇ ਦੇਸ਼ 'ਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ 'ਤੇ ਅਮਿਤਾਭ ਬੱਚਨ ਅਤੇ ਵਿੱਕੀ ਕੌਸ਼ਲ ਸਮੇਤ ਕਈ ਸਿਤਾਰਿਆਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

Lohri 2024: ਇਸ ਸਮੇਂ ਹਰ ਪਾਸੇ ਲੋਹੜੀ ਦਾ ਜੋਸ਼ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਫਿਲਮੀ ਸਿਤਾਰੇ ਕਿਵੇਂ ਪਿੱਛੇ ਰਹਿ ਸਕਦੇ ਹਨ... ਬਾਲੀਵੁੱਡ 'ਚ ਵੀ ਲੋਹੜੀ ਮਨਾਈ ਜਾ ਰਹੀ ਹੈ।  

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਸਿੰਘ ਦੀ ਫਿਲਮ 'ਵਾਰਨਿੰਗ 2' ਦਾ ਜ਼ਬਰਦਸਤ ਟਰੇਲਰ ਰਿਲੀਜ਼, ਪੰਮਾ ਬਣ ਛਾ ਗਏ ਪ੍ਰਿੰਸ

ਸਿਤਾਰਿਆਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਲੋਹੜੀ ਦੀ ਦਿੱਤੀ ਵਧਾਈ
ਫਿਲਮ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਲੋਹੜੀ ਦੀ ਵਧਾਈ ਦਿੱਤੀ ਹੈ। ਇਸ ਲਿਸਟ 'ਚ ਅਮਿਤਾਭ ਬੱਚਨ, ਸੰਨੀ ਦਿਓਲ, ਅਕਸ਼ੈ ਕੁਮਾਰ, ਵਿੱਕੀ ਕੌਸ਼ਲ ਸਮੇਤ ਕਈ ਮਸ਼ਹੂਰ ਹਸਤੀਆਂ ਸ਼ਾਮਲ ਹਨ।

ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ ਨੇ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਨੂੰ ਸਾਂਝਾ ਕਰਦੇ ਹੋਏ ਬਿੱਗ ਬੀ ਨੇ ਲਿਖਿਆ, 'ਜਦੋਂ ਉਹ ਲੋਹੜੀ ਦੇ ਖਾਸ ਮੌਕੇ 'ਤੇ ਦਾਨ ਇਕੱਠਾ ਕਰਨ ਲਈ ਹਰ ਪਰਿਵਾਰ ਕੋਲ ਜਾਂਦੇ ਸਨ, ਤਾਂ ਹਰ ਕੋਈ ਅਜਿਹਾ ਗਾਣਾ ਗਾਉਂਦਾ ਸੀ। ਮਾਂ ਅਕਸਰ ਸਾਨੂੰ ਇਸ ਬਾਰੇ ਕਹਾਣੀਆਂ ਸੁਣਾਉਂਦੀ ਸੀ। ਇਹ ਗਾਣਾ ਕੁਝ ਇਸ ਤਰ੍ਹਾਂ ਸੀ- ਲੋਹੜੀ ਦਾ ਟੱਕਾ ਦੇ,,,,,,,ਰੱਬ ਤੁਹਾਨੂੰ ਬੱਚਾ ਦੇ।

ਬਿੱਗ ਬੀ ਤੋਂ ਇਲਾਵਾ ਸੰਨੀ ਦਿਓਲ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਲੋਹੜੀ ਦੀ ਵਧਾਈ ਦਿੱਤੀ ਹੈ। ਆਪਣੀ ਇੰਸਟਾ ਸਟੋਰੀ 'ਤੇ ਲੋਹੜੀ ਦੀ ਪੁਰਾਣੀ ਤਸਵੀਰ ਸ਼ੇਅਰ ਕਰਦੇ ਹੋਏ ਸੰਨੀ ਪਾਜੀ ਨੇ ਲਿਖਿਆ ਹੈ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ 'ਚ ਮੈਨੂੰ ਉਹ ਪੁਰਾਣੇ ਦਿਨ ਯਾਦ ਹਨ ਜਦੋਂ ਅਸੀਂ ਸਾਰੇ ਇਕੱਠੇ ਹੋ ਕੇ ਲੋਹੜੀ ਦਾ ਤਿਉਹਾਰ ਮਨਾਉਂਦੇ ਸੀ।

Lohri 2024: ਸੰਨੀ ਦਿਓਲ ਤੋਂ ਵਿੱਕੀ ਕੌਸ਼ਲ ਤੱਕ, ਲੋਹੜੀ ਦੇ ਜਸ਼ਨ 'ਚ ਡੁੱਬਿਆ ਬਾਲੀਵੁੱਡ, ਫੈਨਜ਼ ਨੂੰ ਦਿੱਤੀਆਂ ਲੋਹੜੀ ਦੀਆਂ ਵਧਾਈਆਂ

ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਨੇ ਆਪਣੇ ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕਰ ਫੈਨਜ਼ ਨੂੰ ਲੋਹੜੀ ਦੀ ਵਧਾਈ ਦਿੱਤੀ।

Lohri 2024: ਸੰਨੀ ਦਿਓਲ ਤੋਂ ਵਿੱਕੀ ਕੌਸ਼ਲ ਤੱਕ, ਲੋਹੜੀ ਦੇ ਜਸ਼ਨ 'ਚ ਡੁੱਬਿਆ ਬਾਲੀਵੁੱਡ, ਫੈਨਜ਼ ਨੂੰ ਦਿੱਤੀਆਂ ਲੋਹੜੀ ਦੀਆਂ ਵਧਾਈਆਂ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਨਪੁਮ ਖੇਰ ਨੇ ਪੰਜਾਬੀ ਅੰਦਾਜ਼ 'ਚ ਆਪਣੇ ਪ੍ਰਸ਼ੰਸਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਐਕਸ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਪੰਜਾਬੀ 'ਚ ਲਿਖਿਆ, 'ਲੋਹੜੀ ਦੇ ਖਾਸ ਤਿਉਹਾਰ 'ਤੇ ਤੁਹਾਨੂੰ ਸਾਰਿਆਂ ਨੂੰ ਵਧਾਈਆਂ।' 

ਇਹ ਵੀ ਪੜ੍ਹੋ: ਗ੍ਰਿਫਤਾਰੀ ਦੇ ਡਰ ਤੋਂ ਦੁਬਈ 'ਚ ਲੁਕੀ ਹੋਈ ਹੈ ਰਾਖੀ ਸਾਵੰਤ, ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ, ਜਾਣੋ ਕੀ ਹੈ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget