ਪੜਚੋਲ ਕਰੋ

Karamjit Anmol: ਪੰਜਾਬੀ ਕਲਾਕਾਰ ਤੇ 'ਆਪ' ਉਮੀਦਵਾਰ ਕਰਮਜੀਤ ਅਨਮੋਲ ਵਿਵਾਦਾਂ 'ਚ, ਐਕਟਰ ਦਾ ਫੜਿਆ ਗਿਆ ਝੂਠ, ਨਹੀਂ ਹੈ SC ਕੈਟਾਗਰੀ ਨਾਲ ਕੋਈ ਸਬੰਧ

Lok Sabha Elections 2024: ਕਰਮਜੀਤ ਅਨਮੋਲ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਅਦਾਕਾਰ ਨੂੰ ਵਿਵਾਦਾਂ ਦੇ ਘੇਰੇ 'ਚ ਖੜਾ ਕਰ ਦਿੱਤਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Karamjit Anmol Controversy Amidst Lok Sabha Elections: ਪੂਰੇ ਦੇਸ਼ 'ਚ ਲੋਕ ਸਭਾ ਚੋਣਾਂ 2024 (Lok Sabha Elections 2024) ਨੂੰ ਲੈਕੇ ਮਾਹੌਲ ਭਖਿਆ ਹੋਇਆ ਹੈ। ਹਰ ਕਿਸੇ ਦੀ ਜ਼ੁਬਾਨ 'ਤੇ ਬੱਸ ਇਹੋ ਚਰਚਾ ਹੈ ਕਿ ਇਸ ਵਾਰ ਕੇਂਦਰ ਵਿੱਚ ਕੌਣ ਆਪਣੀ ਸਰਕਾਰ ਬਣਾਵੇਗਾ? ਅਜਿਹੇ 'ਚ ਪੰਜਾਬ ਦੀ ਸਿਆਸਤ ਵੀ ਲੋਕ ਸਭਾ ਚੋਣਾਂ ਨੂੰ ਲੈਕੇ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਆਪ ਸਰਕਾਰ (AAP Punjab) ਵੀ ਲੋਕ ਸਭਾ ਚੋਣਾਂ ਨੂੰ ਲੈਕੇ ਪੂਰੀ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੀ ਹੈ। ਅਜਿਹੇ 'ਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਸਭ ਤੋਂ ਮਸ਼ਹੂਰ ਸੀਟ ਫਰੀਦਕੋਟ, ਜਿੱਥੋਂ ਰਿਜ਼ਰਵ ਕੋਟੇ 'ਚ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ (Karamjit Anmol) ਨੂੰ ਆਪ ਉਮੀਦਵਾਰ ਵਜੋਂ ਖੜਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸੋਨਮ ਬਾਜਵਾ ਦੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦਾ ਟੀਜ਼ਰ ਰਿਲੀਜ਼, ਹਰਿਆਣਵੀ ਕੁੜੀ ਬਣ ਸੋਨਮ ਨੇ ਜਿੱਤਿਆ ਦਿਲ

View this post on Instagram
 
A post shared by Karamjit Anmol (ਕਰਮਜੀਤ ਅਨਮੋਲ) (@karamjitanmol)

ਇਸ ਦਰਮਿਆਨ ਹੁਣ ਕਰਮਜੀਤ ਅਨਮੋਲ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਅਦਾਕਾਰ ਨੂੰ ਵਿਵਾਦਾਂ ਦੇ ਘੇਰੇ 'ਚ ਖੜਾ ਕਰ ਦਿੱਤਾ ਹੈ। ਦਰਅਸਲ, ਇੱਕ ਸ਼ਖਸ ਨੇ ਡਾਅਵਾ ਕੀਤਾ ਹੈ ਕਿ ਫਰੀਦਕੋਟ (ਰਿਜ਼ਰਵ) ਸੀਟ ਤੋਂ ਕਰਮਜੀਤ ਅਨਮੋਲ ਨੂੰ ਖੜਾ ਕੀਤਾ ਗਿਆ ਹੈ, ਪਰ ਉਹ ਇਸ ਦੇ ਯੋਗ ਹੀ ਨਹੀਂ ਹੈ, ਕਿਉਂਕਿ ਉਹ ਐਸਸੀ ਕੈਟਾਗਰੀ ਦਾ ਹੈ ਹੀ ਨਹੀਂ। ਇਹ ਦਾਅਵਾ ਕਰਨ ਵਾਲਾ ਸ਼ਖਸ ਇਸੇ ਹਲਕੇ ਤੋਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਹੈ, ਜਿਸ ਨੇ ਡੀਸੀ ਤੇ ਰਿਟਰਨਿੰਗ ਅਫਸਰ ਫਰੀਕੋਟ ਕੋਲ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ। ਇਸ ਦੇ ਨਾਲ ਨਾਲ ਉਸ ਨੇ ਇਹ ਵੀ ਮੰਗ ਕੀਤੀ ਹੈ ਕਿ ਕਰਮਜੀਤ ਅਨਮੋਲ ਦੇ ਐਸਸੀ ਸਰਟੀਫਿਕੇਟ ਦੀ ਜਾਂਚ ਕੀਤੀ ਜਾਵੇ ਕਿ ਉਹ ਅਸਲੀ ਹੈ ਜਾਂ ਨਕਲੀ। 

Karamjit Anmol: ਪੰਜਾਬੀ ਕਲਾਕਾਰ ਤੇ 'ਆਪ' ਉਮੀਦਵਾਰ ਕਰਮਜੀਤ ਅਨਮੋਲ ਵਿਵਾਦਾਂ 'ਚ, ਐਕਟਰ ਦਾ ਫੜਿਆ ਗਿਆ ਝੂਠ, ਨਹੀਂ ਹੈ SC ਕੈਟਾਗਰੀ ਨਾਲ ਕੋਈ ਸਬੰਧ

ਇਸ ਦੇ ਨਾਲ ਨਾਲ ਅਵਤਾਰ ਸਿੰਘ ਨਾਮ ਦੇ ਇਸ ਸ਼ਖਸ ਨੇ ਕਰਮਜੀਤ ਅਨਮੋਲ 'ਤੇ ਸੰਗੀਨ ਇਲਜ਼ਾਮ ਲਗਾਏ ਹਨ। ਉਸ ਨੇ ਕਿਹਾ ਕਿ ਅਦਾਕਾਰ ਕਮ ਸਿਆਸਤਦਾਨ ਕੋਲ ਜੋ ਐਸਸੀ ਸਰਟੀਫਿਕੇਟ ਹੈ ਉਹ ਨਕਲੀ ਹੈ। ਅਨਮੋਲ ਦਾ ਅਨੁਸੂਚਿਤ ਜਾਤੀ ਨਾਲ ਕੋਈ ਸਬੰਧ ਹੀ ਨਹੀਂ ਹੈ।  

ਇਹ ਵੀ ਪੜ੍ਹੋ: ਬਾਲੀਵੁੱਡ ਐਕਟਰ ਸੈਫ ਅਲੀ ਖਾਨ ਕਰੇਗਾ ਤੀਜਾ ਵਿਆਹ? ਪਤਨੀ ਕਰੀਨਾ ਨਾਲ ਹੋਈ ਅਨਬਣ? ਜਾਣੋ ਕੀ ਹੈ ਸਾਰਾ ਮਾਮਲਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget