ਪੜਚੋਲ ਕਰੋ

ਮਧੁਰ ਭੰਡਾਰਕਰ ਨੇ ਕਰਨ ਜੌਹਰ 'ਤੇ ਲਾਏ ਚੋਰੀ ਦੇ ਇਲਜ਼ਾਮ

ਮਧੁਰ ਨੇ ਅੱਗੇ ਟਵੀਟ 'ਚ ਲਿਖਿਆ, 'ਆਪਣੀ ਸੀਰੀਜ਼ Fabulous Lives of Bollywood Wives ਨੂੰ ਬੁਲਾਉਂਦੇ ਹੋਏ, ਉਸਨੇ ਗਲਤ ਕੰਮ ਕੀਤਾ

ਬਾਲੀਵੁੱਡ ਦੇ ਨਾਮੀ ਡਾਇਰੈਕਟਰ ਮਧੁਰ ਭੰਡਾਰਕਰ ਨੇ ਇੰਡੀਅਨ ਮੋਸ਼ਨ ਪਿਕਚਰਜ਼ ਪ੍ਰੋਡਿਊਸਰਜ਼ ਐਸੋਸੀਏਸ਼ਨ ਵਿੱਚ ਕਰਨ ਜੌਹਰ ਦੇ ਧਰਮਾ ਪ੍ਰੋਡਕਸ਼ਨ ਦੇ ਖਿਲਾਫ ਆਪਣੇ ਨੈੱਟਫਲਿਕਸ ਦੇ ਸ਼ੋਅ Fabulous Lives of Bollywood Wives ਦੇ ਟਾਈਟਲ ਦੀ ਦੁਰਵਰਤੋਂ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਹੈ।

ਮਧੁਰ ਨੇ ਟਵੀਟ ਕਰਦਿਆਂ ਲਿਖਿਆ ਹੈ, 'ਕਰਨ ਜੌਹਰ ਅਤੇ ਅਪੂਰਵ ਮਹਿਤਾ ਨੇ ਮੈਨੂੰ ਪੁੱਛਿਆ ਸੀ ਕਿ ਕੀ ਉਹ ਆਪਣੀ ਬਾਲੀਵੁੱਡ ਸੀਰੀਜ਼ ਦਾ ਨਾਂਅ ਵਾਈਫ ਦੇ ਨਾਂਮ ਨਾਲ ਰੱਖ ਸਕਦੇ ਹਨ? ਤਾਂ ਮੈਂ ਉਨ੍ਹਾਂ ਨੂੰ ਇਨਕਾਰ ਕਰ ਦਿੱਤਾ ਕਿਉਂਕਿ ਮੇਰਾ ਇਕ ਪ੍ਰੋਜੈਕਟ ਉਸੇ ਨਾਂਅ ਦੇ ਤਹਿਤ ਰਿਲੀਜ਼ ਕੀਤਾ ਜਾ ਰਿਹਾ ਸੀ।' ਮਧੁਰ ਨੇ ਅੱਗੇ ਟਵੀਟ 'ਚ ਲਿਖਿਆ, 'ਆਪਣੀ ਸੀਰੀਜ਼ Fabulous Lives of Bollywood Wives ਨੂੰ ਬੁਲਾਉਂਦੇ ਹੋਏ, ਉਸਨੇ ਗਲਤ ਕੰਮ ਕੀਤਾ। ਮੇਰੇ ਪ੍ਰੋਜੈਕਟ ਨੂੰ ਨੁਕਸਾਨ ਨਾ ਪਹੁੰਚਾਓ। ਕਿਰਪਾ ਕਰਕੇ ਮੇਰੇ ਪ੍ਰੋਜੈਕਟ ਨੂੰ ਬਰਬਾਦ ਨਾ ਕਰੋ। ਮੇਰੀ ਤੁਹਾਨੂੰ ਟਾਈਟਲ ਬਦਲਣ ਲਈ ਬੇਨਤੀ ਹੈ।' ਮਧੁਰ ਦਾ ਇਹ ਟਵੀਟ ਬਹੁਤ ਵਾਇਰਲ ਹੋ ਰਿਹਾ ਹੈ। ਫੈਨਜ਼ ਵੀ ਇਸ ਟਵੀਟ 'ਤੇ ਆਪਣੀ-ਆਪਣੀ ਫੀਡਬੈਕ ਦੇ ਰਹੇ ਹਨ। ਕੁਝ ਲੋਕ ਕਰਨ ਜੌਹਰ ਦੇ ਪੱਖ ਵਿੱਚ ਹਨ ਅਤੇ ਕੁਝ ਕਰਨ ਨੂੰ ਮੁਲਜ਼ਮ ਦੱਸ ਰਹੇ ਹਨ।

ਇਹ ਸ਼ੋਅ ਨੈਟਫਲਿਕਸ 'ਤੇ 27 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਸ਼ੋਅ ਦਾ ਟ੍ਰੇਲਰ ਪਿਛਲੇ ਸ਼ੁੱਕਰਵਾਰ ਨੂੰ ਰਿਲੀਜ਼ ਕੀਤਾ ਗਿਆ ਸੀ ਅਤੇ ਸ਼ਾਹਰੁਖ ਖਾਨ, ਉਨ੍ਹਾਂ ਦੀ ਪਤਨੀ ਗੌਰੀ ਖਾਨ, ਭਾਵਨਾ ਦੀ ਬੇਟੀ ਅਨੰਨਿਆ ਪਾਂਡੇ, ਸੰਜੇ ਅਤੇ ਸਮੀਰ ਤਹਾਨੂੰ ਗੈਸਟ ਅਪੀਰੈਂਸ 'ਚ ਨਜ਼ਰ ਆਉਣਗੇ । ਤੁਹਾਨੂੰ ਦੱਸ ਦੇਈਏ ਕਿ ਮਧੁਰ ਭੰਡਾਰਕਰ ਦੀ ਆਖਰੀ ਡਾਇਰੈਕਟਡ ਫਿਲਮ 2017 ਵਿੱਚ 'ਇੰਦੂ ਸਰਕਾਰ' ਸੀ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget