ਪੜਚੋਲ ਕਰੋ

ਕੋਰੋਨਾ ਲੌਕਡਾਊਨ 'ਤੇ ਮਧੁਰ ਭੰਡਾਰਕਰ ਬਣਾ ਰਹੇ ਫਿਲਮ ‘ਇੰਡੀਆ ਲੌਕਡਾਊਨ’

ਫਿਲਮ ਨਿਰਦੇਸ਼ਕ ਮਧੁਰ ਭੰਡਾਰਕਰ, ਜੋ ਰਿਅਲਿਸਟਿਕ ਫਿਲਮਾਂ ਬਣਾਉਣ ਲਈ ਜਾਣੇ ਜਾਂਦੇ ਹਨ, ਹੁਣ ਕੋਰੋਨਾ ਤੋਂ ਬਾਅਦ ਲਾਗੂ ਹੋਏ ਦੇਸ਼ ਵਿਆਪੀ ਲੋਕਡਾਊਨ ਉੱਤੇ ਫਿਲਮ ਬਣਾਉਣ ਦੀ ਤਿਆਰੀ ਵਿੱਚ ਹਨ।

ਰਵੀ ਜੈਨ
ਮੁੰਬਈ: ਫਿਲਮ ਨਿਰਦੇਸ਼ਕ ਮਧੁਰ ਭੰਡਾਰਕਰ, ਜੋ ਰਿਅਲਿਸਟਿਕ ਫਿਲਮਾਂ ਬਣਾਉਣ ਲਈ ਜਾਣੇ ਜਾਂਦੇ ਹਨ, ਹੁਣ ਕੋਰੋਨਾ ਤੋਂ ਬਾਅਦ ਲਾਗੂ ਹੋਏ ਦੇਸ਼ ਵਿਆਪੀ ਲੋਕਡਾਊਨ ਉੱਤੇ ਫਿਲਮ ਬਣਾਉਣ ਦੀ ਤਿਆਰੀ ਵਿੱਚ ਹਨ। 'ਏਬੀਪੀ ਨਿਊਜ਼' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਮਧੁਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਹਾਸਲ ਜਾਣਕਾਰੀ ਅਨੁਸਾਰ ਇਸ ਫਿਲਮ ਦਾ ਨਾਮ 'ਇੰਡੀਆ ਲੌਕਡਾਊਨ' ਹੋਏਗਾ। ਇਸ ਫਿਲਮ ਦੀ ਸ਼ੂਟਿੰਗ ਜਨਵਰੀ ਦੇ ਮੱਧ ਤੱਕ ਸ਼ੁਰੂ ਹੋ ਸਕਦੀ ਹੈ। ਏਬੀਪੀ ਨਿਊਜ਼ ਨੂੰ ਜਾਣਕਾਰੀ ਮਿਲੀ ਹੈ ਕਿ ਇਸ ਫਿਲਮ ਦੀ ਜ਼ਿਆਦਾਤਰ ਸ਼ੂਟਿੰਗ ਮੁੰਬਈ ਤੇ ਆਸ ਪਾਸ ਦੇ ਇਲਾਕੇ 'ਚ ਹੀ ਹੋਏਗੀ। ਜਦੋਂ ਏਬੀਪੀ ਨਿਊਜ਼ ਨੇ ਮਧੁਰ ਭੰਡਾਰਕਰ ਨਾਲ ਸੰਪਰਕ ਕਰਕੇ ਇਸ ਫਿਲਮ ਬਾਰੇ ਵਧੇਰੇ ਜਾਣਕਾਰੀ ਮੰਗੀ ਤਾਂ ਉਨ੍ਹਾਂ ਕਿਹਾ, “ਫਿਲਮ ‘ਇੰਡੀਆ ਲੌਕਡਾਉਨ’ਵਿਚ ਦੇਸ਼ ਭਰ ਵਿਚ ਲੌਕਡਾਊਨ ਲਾਗੂ ਹੋਣ ਤੋਂ ਬਾਅਦ ਸਮਾਜ ਦੇ ਵੱਖ-ਵੱਖ ਹਿੱਸਿਆਂ‘ਤੇ ਇਸ ਦਾ ਪਿਆ ਅਸਰ ਪੂਰੀ ਸੰਵੇਦਨਸ਼ੀਲਤਾ ਨਾਲ ਦਿਖਾਇਆ ਜਾਵੇਗਾ। ” ਇਸ ਫਿਲਮ ਦੀ ਕਾਸਟਿੰਗ ਬਾਰੇ ਮਧੁਰ ਨੇ ਕਿਹਾ, " ਫਿਲਹਾਲ, ਮੈਂ ਫਿਲਮ ਦੀ ਕਾਸਟਿੰਗ ਬਾਰੇ ਕੁਝ ਵੀ ਦੱਸਣਾ ਨਹੀਂ ਚਾਹਾਂਗਾ ਪਰ ਮੈਂ ਯਕੀਨਨ ਕਹਿ ਸਕਦਾ ਹਾਂ ਕਿ ਮੇਰੀ ਇਹ ਫਿਲਮ ਮੇਰੀਆਂ ਪਿਛਲੀਆਂ ਫਿਲਮਾਂ ਦੀ ਤਰ੍ਹਾਂ ਹਾਰਡ ਹਿੱਟਿੰਗ ਹੋਵੇਗੀ।" ਦੱਸ ਦੇਈਏ ਕਿ ਮਧੁਰ ਭੰਡਾਰਕਰ ਦੀ ਪਿਛਲੀ ਫਿਲਮ 'ਇੰਦੂ ਸਰਕਾਰ' ਇੰਦਰਾ ਗਾਂਧੀ ਦੇ ਸ਼ਾਸਨ ਅਧੀਨ ਲਗਾਈ ਗਈ ਐਮਰਜੈਂਸੀ ਤੋਂ ਪ੍ਰੇਰਿਤ ਸੀ, ਇਸ ਬਾਰੇ ਕਾਫ਼ੀ ਵਿਵਾਦ ਵੀ ਹੋਇਆ ਸੀ। ਇਸ ਤੋਂ ਇਲਾਵਾ ਮਧੁਰ ਭੰਡਾਰਕਰ 'ਚਾਂਦਨੀ ਬਾਰ', 'ਪੇਜ ਥ੍ਰੀ', ਫੈਸ਼ਨ, 'ਜੇਲ', 'ਟ੍ਰੈਫਿਕ ਸਿਗਨਲ', 'ਹੀਰੋਇਨ', 'ਕੈਲੰਡਰ ਗਰਲ' ਵਰਗੀਆਂ ਫਿਲਮਾਂ ਬਣਾ ਚੁੱਕੇ ਹਨ।

ਟਾਪ ਹੈਡਲਾਈਨ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget