ਪੜਚੋਲ ਕਰੋ

Madhuri Dixit: ਮਾਧੁਰੀ ਦੀਕਸ਼ਿਤ ਦੀ 90 ਸਾਲਾ ਮਾਂ ਹੈ ਕਮਾਲ ਦੀ ਕਲਾਕਾਰ, ਇਸ ਉਮਰ 'ਚ ਵੀ ਕਰ ਰਹੀ ਇਹ ਕੰਮ

Shriram Nene-Madhuiri Dixit: ਸਨੇਹ ਲਤਾ ਦੀਕਸ਼ਿਤ, ਅਭਿਨੇਤਰੀ ਮਾਧੁਰੀ ਦੀਕਸ਼ਿਤ ਦੀ ਮਾਂ, ਇੱਕ ਸ਼ਾਨਦਾਰ ਕਲਾਕਾਰ ਹੈ। ਅਜਿਹੇ 'ਚ ਮਾਧੁਰੀ ਦੇ ਪਤੀ ਡਾਕਟਰ ਸ਼੍ਰੀਰਾਮ ਨੇਨੇ ਨੇ ਆਪਣੀ ਸੱਸ ਦੇ ਖਾਸ ਹੁਨਰ ਬਾਰੇ ਕਾਫੀ ਕੁਝ ਬੋਲਿਆ ਹੈ।

Shriram Nene On Mother In Law: ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਗੱਲ ਕਰੀਏ ਤਾਂ ਇਸ ਵਿੱਚ ਮਾਧੁਰੀ ਦੀਕਸ਼ਿਤ (Madhuri Dixit) ਦਾ ਨਾਂ ਜ਼ਰੂਰ ਸ਼ਾਮਲ ਹੋਵੇਗਾ। ਮਾਧੁਰੀ ਦੀਕਸ਼ਿਤ ਦੀ ਮਾਂ ਸਨੇਹ ਲਤਾ (Madhuri Dixit Mother) ਇੱਕ ਸ਼ਾਨਦਾਰ ਚਿੱਤਰਕਾਰ ਹੈ। ਅਜਿਹੇ 'ਚ ਮਾਧੁਰੀ ਦੇ ਪਤੀ ਡਾਕਟਰ ਸ਼੍ਰੀਰਾਮ ਨੇਨੇ (DR. Shriram Nene) ਨੇ ਸੋਸ਼ਲ ਮੀਡੀਆ 'ਤੇ ਆਪਣੀ ਸੱਸ ਦੀ ਖਾਸ ਪ੍ਰਤਿਭਾ ਦੀ ਝਲਕ ਪੇਸ਼ ਕੀਤੀ ਹੈ। ਇਸ ਦੇ ਨਾਲ ਹੀ ਡਾਕਟਰ ਨੇਨੇ ਨੇ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਮਾਧੁਰੀ ਦੀ ਮਾਂ ਦੀ ਬਿਹਤਰੀਨ ਪੇਂਟਿੰਗ ਦਾ ਦ੍ਰਿਸ਼ ਪੇਸ਼ ਕੀਤਾ ਹੈ।

ਸ਼੍ਰੀਰਾਮ ਨੇਨੇ ਨੇ ਸੱਸ ਦੀ ਕੀਤੀ ਤਾਰੀਫ਼
ਮਾਧੁਰੀ ਦੀਕਸ਼ਿਤ ਦੇ ਪਤੀ ਡਾਕਟਰ ਸ਼੍ਰੀਰਾਮ ਨੇਨੇ ਨੇ ਸ਼ਨੀਵਾਰ ਨੂੰ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਇਕ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਡਾਕਟਰ ਨੇਨੇ ਨੇ ਚਾਹ ਦੇ ਦੋ ਕੱਪਾਂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਹਨ। ਸ਼੍ਰੀਰਾਮ ਨੇਨੇ ਦੀ ਇਸ ਫੋਟੋ ਵਿੱਚ ਦਿਖਾਈ ਦੇਣ ਵਾਲੇ ਦੋ ਕੱਪਾਂ ਵਿੱਚ ਸ਼ਾਨਦਾਰ ਪੇਂਟਿੰਗ ਦੀ ਝਲਕ ਸਾਫ਼ ਦਿਖਾਈ ਦੇ ਰਹੀ ਹੈ। ਨੇਨੇ ਨੇ ਇਸ ਫੋਟੋ ਦੇ ਕੈਪਸ਼ਨ 'ਚ ਲਿਖਿਆ ਹੈ ਕਿ- 'ਮੇਰੀ 90 ਸਾਲ ਦੀ ਸੱਸ ਸ਼ਾਨਦਾਰ ਪੇਂਟ ਕਰਦੀ ਹੈ। ਭਾਵੇਂ ਉਨ੍ਹਾਂ ਦਾ ਸਰੀਰ ਜ਼ਿਆਦਾ ਕੰਮ ਨਹੀਂ ਕਰਦਾ ਅਤੇ ਨਾ ਹੀ ਉਨ੍ਹਾਂ ਨੂੰ ਬਹੁਤਾ ਸਾਫ਼ ਦਿਖਾਈ ਦਿੰਦਾ ਹੈ। ਪਰ ਜੋ ਜੋ ਉਨ੍ਹਾਂ ਦੇ ਦਿਮਾਗ਼ 'ਚ ਆਉਂਦਾ ਹੈ ਉਹੀ ਉਹ ਪੇਂਟ ਕਰ ਦਿੰਦੀ ਹੈ। ਉਹ ਦੁਨੀਆ ਦੀ ਸਭ ਤੋਂ ਸ਼ਾਨਦਾਰ ਅਤੇ ਸਕਾਰਾਤਮਕ ਵਿਅਕਤੀ ਹੈ। ਅਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਪ੍ਰਤਿਭਾ ਨੂੰ ਯਾਦ ਕਰਾਉਣ ਲਈ ਉਨ੍ਹਾਂ ਦੀ ਮੱਗ ਪੇਂਟਿੰਗ ਦੀ ਇੱਕ ਝਲਕ ਪੇਸ਼ ਕੀਤੀ ਹੈ।

ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ ਨੇਨੇ ਦੀ ਇਹ ਤਸਵੀਰ
ਡਾਕਟਰ ਸ਼੍ਰੀਰਾਮ ਨੇਨੇ ਦੁਆਰਾ ਸ਼ੇਅਰ ਕੀਤੀ ਗਈ ਇਸ ਫੋਟੋ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਮਾਧੁਰੀ ਦੀਕਸ਼ਿਤ ਦੀ ਮਾਂ ਦੀ ਇਸ ਸ਼ਾਨਦਾਰ ਪ੍ਰਤਿਭਾ ਦੀ ਪ੍ਰਸ਼ੰਸਕ ਵੀ ਤਾਰੀਫ ਕਰ ਰਹੇ ਹਨ। ਇੰਨਾ ਹੀ ਨਹੀਂ ਮਾਧੁਰੀ ਦੀਕਸ਼ਿਤ ਨੇ ਡਾਕਟਰ ਸ਼੍ਰੀਰਾਮ ਨੇਨੇ ਦੇ ਇਸ ਟਵੀਟ ਨੂੰ ਰੀਟਵੀਟ ਵੀ ਕੀਤਾ ਹੈ। ਇਸ ਤਸਵੀਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਮਾਧੁਰੀ ਦੀ ਮਾਂ ਸਨੇਹ ਲਤਾ ਦੀਕਸ਼ਿਤ ਦੀ ਸ਼ਾਨਦਾਰ ਪ੍ਰਤਿਭਾ ਦੀ ਤਾਰੀਫ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਸਕੋਗੇ।

ਇਹ ਵੀ ਪੜ੍ਹੋ: ਦਿਵਯਾ ਭਾਰਤੀ ਦੀ ਮੌਤ ਵਾਲੇ ਦਿਨ ਕੀ ਹੋਇਆ ਸੀ? ਜਾਣੋ ਕੌਣ ਕੌਣ ਮੌਜੂਦ ਸੀ ਦਿਵਯਾ ਦੇ ਘਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget