ਪੜਚੋਲ ਕਰੋ

ਅਮਰੀਕੀ ਪੌਪ ਸਿੰਗਰ ਮੈਡੋਨਾ ਵੀ ਕੋਰੋਨਾ ਦੀ ਸ਼ਿਕਾਰ, ਇੰਝ ਕੀਤਾ ਖੁਲਾਸਾ

61 ਸਾਲਾ ਅਮਰੀਕੀ ਪੌਪ ਗਾਇਕਾ ਮੈਡੋਨਾ ਨੇ ਆਪ ਹੀ ਇੱਕ ਖੁਲਾਸਾ ਕੀਤਾ ਹੈ ਕਿ ਉਹ ਵੀ ਕੋਰੋਨਾ ਮਹਾਮਾਰੀ ਦੀ ਸ਼ਿਕਾਰ ਹੋ ਗਈ ਸੀ।

ਚੰਡੀਗੜ੍ਹ: ਅਮਰੀਕੀ ਪੌਪ ਗਾਇਕਾ ਮੈਡੋਨਾ ਵੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਈ ਸੀ ਇਸ ਖੁਲਾਸਾ 61 ਸਾਲਾ ਸਟਾਰ ਨੇ ਆਪ ਹੀ ਕੀਤਾ ਹੈ। ਉਸ ਨੇ ਇਹ ਖੁਲਾਸਾ ਕਰ ਕਈ ਅਟਕਲਾਂ 'ਤੇ ਲਗਾਮ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ ਨੇ ਦੱਸਿਆ ਕਿ ਪੈਰਿਸ ਟੂਰ ਦੌਰਾਨ ਉਸ ਨਾਲ ਇਹ ਘਟਨਾ ਵਾਪਰੀ ਸੀ ਪਰ ਹੁਣ ਉਹ ਠੀਕ ਤੇ ਤੰਦਰੁਸਤ ਹੈ। ਮੈਡੋਨਾ ਨੇ ਸਨਸਨੀਖੇਜ਼ ਖੁਲਾਸਾ ਕੀਤਾ ਮੈਡੋਨਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇੱਕ ਪੋਸਟ ਲਿਖੀ ਹੈ ਜਿਸ ਵਿੱਚ ਉਸ ਨੇ ਆਪਣੀ ਸਿਹਤ ਬਾਰੇ ਅਫਵਾਹਾਂ ਤੋਂ ਇਨਕਾਰ ਕੀਤਾ ਹੈ। ਉਸ ਨੇ ਕਿਹਾ, “ਮੈਂ ਇਹ ਚੀਜ਼ ਲੋਕਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਉਹ ਸਨਸਨੀਖੇਜ਼ ਸੁਰਖੀਆਂ ਵਿੱਚ ਵਿਸ਼ਵਾਸ ਨਾ ਕਰਨ। ਜੇ ਤੁਸੀਂ ਕੋਰੋਨਾਵਾਇਰਸ ਬਾਰੇ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਆਪਣੀ ਖੋਜ ਖੁਦ ਕਰੋ। ਕਿਆਸ ਅਰਾਈਆਂ ਨੂੰ ਰੱਦ ਕਰਦਿਆਂ ਉਸ ਨੇ ਆਪਣੇ ਆਪ ਨੂੰ ਬੀਮਾਰ ਹੋਣ ਤੋਂ ਇਨਕਾਰ ਕੀਤਾ। ”
ਕੋਰੋਨਾਵਾਇਰਸ ਨੇ ਕੀਤਾ ਸੀ ਹਮਲਾ- ਮੈਡੋਨਾ ਉਸਨੇ ਦੱਸਿਆ ਕਿ ਜਦੋਂ ਕੋਵਿਡ-19 ਦੀਆਂ ਐਂਟੀ-ਬਾਡੀਜ਼ ਤੁਹਾਡੇ ਵਿੱਚ ਲੱਭ ਜਾਂਦੀਆਂ ਹਨ, ਤਾਂ ਇਸ ਦਾ ਅਰਥ ਹੈ ਕਿ ਇਹ ਕੋਰੋਨਾਵਾਇਰਸ ਕਾਰਨ ਹੋਇਆ ਸੀ। ਇਸੇ ਤਰ੍ਹਾਂ, ਮੈਂਨੂੰ ਵੀ ਸੱਤ ਹਫ਼ਤੇ ਪਹਿਲਾਂ ਹੋਇਆ ਸੀ ਜਦੋਂ ਮੈਂ ਆਪਣੇ ਸਾਥੀ ਕਲਾਕਾਰਾਂ ਨਾਲ ਪੈਰਿਸ ਵਿੱਚ ਸ਼ੋਅ ਕਰਨ ਜਾ ਰਹੀ ਸੀ। ਪਰ ਸ਼ੁਕਰ ਹੈ ਕਿ ਸਾਰੇ ਹੁਣ ਸਿਹਤਮੰਦ ਅਤੇ ਚੰਗੇ ਹਨ। ਉਮੀਦ ਹੈ, ਅਫਵਾਹਬਾਜ਼ਾਂ ਨੂੰ ਇਹ ਸਾਫ ਹੋ ਜਾਵੇਗਾ।
ਇਹ ਵੀ ਪੜ੍ਹੋ: 
ਨਵਾਂ ਸ਼ਹਿਰ 'ਚ ਡਿੱਗਿਆ ਫੌਜ ਦਾ ਮਿੱਗ 29 ਜਹਾਜ਼ ਝੋਨੇ ਦੀ ਲੁਆਈ ਲਈ ਬਦਲੇਗੀ ਰਣਨੀਤੀ, ਕੈਪਟਨ ਸਰਕਾਰ ਅੱਜ ਲਏਗੀ ਫੈਸਲਾ ਸੰਕਟ ਦੌਰਾਨ ਮੋਰਚਾ ਛੱਡ ਦੌੜੇ ਪਰਵਾਸੀ ਮਜ਼ਦੂਰ, ਹੁਣ ਪੰਜਾਬੀਆਂ ਨੇ ਸੰਭਾਲੀ ਕਮਾਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
Thalapathy ਦੇ CM ਬਣਦੇ ਹੀ ਤ੍ਰਿਸ਼ਾ ਕ੍ਰਿਸ਼ਨਨ ਦਾ ਪਹਿਲਾ ਰਿਐਕਸ਼ਨ,  ਖ਼ਾਸ ਅੰਦਾਜ਼ 'ਚ ਦਿੱਤੀ CM ਨੂੰ ਵਧਾਈ ,ਕਿਹਾ- 'ਮੈਂ ਬਹੁਤ ਖੁਸ਼ ਹਾਂ'
Thalapathy ਦੇ CM ਬਣਦੇ ਹੀ ਤ੍ਰਿਸ਼ਾ ਕ੍ਰਿਸ਼ਨਨ ਦਾ ਪਹਿਲਾ ਰਿਐਕਸ਼ਨ,  ਖ਼ਾਸ ਅੰਦਾਜ਼ 'ਚ ਦਿੱਤੀ CM ਨੂੰ ਵਧਾਈ ,ਕਿਹਾ- 'ਮੈਂ ਬਹੁਤ ਖੁਸ਼ ਹਾਂ'

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget