ਪੜਚੋਲ ਕਰੋ

Govinda injured: ਮਹਾਰਾਸ਼ਟਰ ਦੇ ਸੀਐਮ ਏਕਨਾਥ ਸ਼ਿੰਦੇ ਨੇ ਗੋਵਿੰਦਾ ਨਾਲ ਫੋਨ 'ਤੇ ਕੀਤੀ ਗੱਲਬਾਤ, ਡਾਕਟਰਾਂ ਨੂੰ ਦਿੱਤੇ ਇਹ ਨਿਰਦੇਸ਼

ਬਾਲੀਵੁੱਡ ਅਦਾਕਾਰ ਗੋਵਿੰਦਾ ਅੱਜ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਮੁੱਖ ਮੰਤਰੀ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ ਕਿ..

ਬਾਲੀਵੁੱਡ ਅਦਾਕਾਰ ਗੋਵਿੰਦਾ ਅੱਜ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਮੰਗਲਵਾਰ ਸਵੇਰੇ 4.45 ਵਜੇ ਦੇ ਕਰੀਬ ਵਾਪਰੀ। ਉਨ੍ਹਾਂ ਦੀ ਆਪਣੀ ਹੀ ਪਿਸਤੌਲ ਨਾਲ ਉਨ੍ਹਾਂ ਦੀ ਲੱਤ 'ਤੇ ਗੋਲੀ ਲੱਗੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਿਲ ਕਰਵਾਇਆ ਗਿਆ। ਓਪਰੇਸ਼ਨ ਤੋਂ ਬਾਅਦ ਉਨ੍ਹਾਂ ਦੀ ਲੱਤ 'ਚੋ ਗੋਲੀ ਕੱਢ ਦਿੱਤੀ ਗਈ ਹੈ। ਅਦਾਕਾਰ ਫਿਲਹਾਲ ਖਤਰੇ ਤੋਂ ਬਾਹਰ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਗੋਵਿੰਦਾ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਗੋਵਿੰਦਾ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। 

ਮੁੱਖ ਮੰਤਰੀ ਦਫ਼ਤਰ ਦੇ ਅਨੁਸਾਰ, ਮੁੱਖ ਮੰਤਰੀ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਹਨ ਕਿ ਗੋਵਿੰਦਾ ਦੀ ਸਿਹਤਯਾਬੀ ਦੌਰਾਨ ਉਸ ਦੀ ਸਭ ਤੋਂ ਵਧੀਆ ਸੰਭਵ ਦੇਖਭਾਲ ਕੀਤੀ ਜਾਵੇ।

ਇਹ ਵੀ ਪੜ੍ਹੋ: ਹਰਿਆਣਾ ਚੋਣਾਂ ਦੌਰਾਨ ਰਾਮ ਰਹੀਮ ਨੂੰ ਜੇਲ੍ਹ ਤੋਂ ਮਿਲੀ ਛੁੱਟੀ, ਇਹ 3 ਸ਼ਰਤਾਂ 'ਤੇ ਮਿਲੀ ਪੈਰੋਲ

ਸੀਐਮਓ ਨੇ ਇਸ ਸੰਬੰਧੀ ਇੱਕ ਬਿਆਨ ਵੀ ਜਾਰੀ ਕੀਤਾ, ਜਿਸ ਵਿੱਚ ਲਿਖਿਆ ਹੈ ਕਿ "ਮੈਂ ਗੋਵਿੰਦਾ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਿਆ। ਸੂਬਾ ਸਰਕਾਰ ਅਤੇ ਲੋਕਾਂ ਦੀ ਤਰਫੋਂ, ਮੈਂ ਉਨ੍ਹਾਂ ਦੀ ਜਲਦੀ ਅਤੇ ਪੂਰੀ ਸਿਹਤਯਾਬੀ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ। ਗੋਵਿੰਦਾ ਅਤੇ ਉਸ ਦੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਹਰ ਲੋੜੀਂਦੀ ਸਹਾਇਤਾ ਦਾ ਭਰੋਸਾ ਦਿੱਤਾ ਗਿਆ ਹੈ। ਸਾਡੀਆਂ ਸ਼ੁਭਕਾਮਨਾਵਾਂ ਅਤੇ ਪ੍ਰਾਰਥਨਾਵਾਂ ਉਸਦੇ ਅਤੇ ਉਸਦੇ ਚਾਹੁਣ ਵਾਲਿਆਂ ਦੇ ਨਾਲ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget