ਪੜਚੋਲ ਕਰੋ

ਸੁਸ਼ਾਂਤ ਸਿੰਘ ਮਾਮਲੇ 'ਚ ਹੁਣ ਮਹਾਰਾਸ਼ਟਰ ਸਰਕਾਰ ਪਹੁੰਚੀ ਸੁਪਰੀਮ ਕੋਰਟ, ਕਿਹਾ ਸਾਡਾ ਵੀ ਪੱਖ ਸੁਣਿਆ ਜਾਵੇ

ਮਹਾਰਾਸ਼ਟਰ ਸਰਕਾਰ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਅਭਿਨੇਤਰੀ ਰੀਆ ਚੱਕਰਵਰਤੀ ਦੀ ਪਟੀਸ਼ਨ 'ਤੇ ਪੱਖ ਰੱਖਣ ਲਈ ਮਹਾਰਾਸ਼ਟਰ ਸਰਕਾਰ ਨੇ ਵੀ ਸੁਪਰੀਮ ਕੋਰਟ ਵਿੱਚ ਇੱਕ ਕੈਵਿਏਟ ਦਾਇਰ ਕੀਤੀ ਹੈ।

ਨਵੀਂ ਦਿੱਲੀ: ਮਹਾਰਾਸ਼ਟਰ ਸਰਕਾਰ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਅਭਿਨੇਤਰੀ ਰੀਆ ਚੱਕਰਵਰਤੀ ਦੀ ਪਟੀਸ਼ਨ 'ਤੇ ਪੱਖ ਰੱਖਣ ਲਈ ਮਹਾਰਾਸ਼ਟਰ ਸਰਕਾਰ ਨੇ ਵੀ ਸੁਪਰੀਮ ਕੋਰਟ ਵਿੱਚ ਇੱਕ ਕੈਵਿਏਟ ਦਾਇਰ ਕੀਤੀ ਹੈ। ਰਾਜ ਸਰਕਾਰ ਚਾਹੁੰਦੀ ਹੈ ਕਿ ਕੋਈ ਆਦੇਸ਼ ਪਾਸ ਕਰਨ ਤੋਂ ਪਹਿਲਾਂ ਰਿਆ ਦੀ ਅਪੀਲ ਸੁਣੀ ਜਾਵੇ। ਇਸ ਤੋਂ ਪਹਿਲਾਂ ਬਿਹਾਰ ਸਰਕਾਰ ਅਤੇ ਸੁਸ਼ਾਂਤ ਦੇ ਪਿਤਾ ਨੇ ਵੀ ਇੱਕ ਕੈਵਿਏਟ ਦਾਇਰ ਕੀਤੀ ਸੀ। ਦਰਅਸਲ, ਮਰਹੂਮ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕ੍ਰਿਸ਼ਨਾ ਕੁਮਾਰ ਸਿੰਘ ਨੇ ਪਟਨਾ ਵਿੱਚ ਰੀਆ ਚੱਕਰਵਰਤੀ ਖਿਲਾਫ ਐਫਆਈਆਰ ਦਰਜ ਕੀਤੀ ਹੈ। ਰੀਆ ਚੱਕਰਵਰਤੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਕੇਸ ਨੂੰ ਮੁੰਬਈ ਤਬਦੀਲ ਕਰਨ ਦੀ ਮੰਗ ਕੀਤੀ ਸੀ। ਰੀਆ ਦੀ ਪਟੀਸ਼ਨ 'ਤੇ 5 ਅਗਸਤ ਨੂੰ ਸੁਪਰੀਮ ਕੋਰਟ' ਚ ਸੁਣਵਾਈ ਹੋਵੇਗੀ। ਇਹ ਵੀ ਪੜ੍ਹੋ: ਪੰਜਾਬ ਦਾ ਬਦਨਾਮ ਪਿੰਡ ਜਿੱਥੇ ਵਹਿੰਦੇ ਗ਼ੈਰਕਾਨੂੰਨੀ ਸ਼ਰਾਬ ਦੇ ਦਰਿਆ, ਕਈ ਲੋਕਾਂ ਦੀ ਮੌਤ, ਪੁਲਿਸ 'ਤੇ ਉੱਠੇ ਸਵਾਲ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਮੌਤਾਂ ਦੀ ਗਿਣਤੀ 30 ਤੋਂ ਵੱਧ, ਸਰਕਾਰ ਵੱਲੋਂ 21 ਦੀ ਪੁਸ਼ਟੀ ਪੰਜਾਬ ਤੋਂ ਬੁਰੀ ਖਬਰ! ਜ਼ਹਿਰੀਲੀ ਸ਼ਰਾਬ ਨਾਲ 21 ਮੌਤਾਂ, ਕੈਪਟਨ ਵੱਲੋਂ ਜਾਂਚ ਦੇ ਹੁਕਮ

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Embed widget