ਪੜਚੋਲ ਕਰੋ

MS Dhoni Kollywood Debut: ਫਿਲਮਾਂ 'ਚ ਐਂਟਰੀ ਕਰਨ ਲਈ ਤਿਆਰ ਮਾਹੀ , ਥਲਪਥੀ ਵਿਜੇ ਨਾਲ ਆਉਣਗੇ ਨਜ਼ਰ

MS Dhoni Kollywood Debut: ਸਾਬਕਾ ਭਾਰਤੀ ਕਪਤਾਨ ਅਤੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ (M.S ) ਜਲਦ ਹੀ ਫਿਲਮੀ ਦੁਨੀਆ 'ਚ ਐਂਟਰੀ ਕਰ ਸਕਦੇ ਹਨ

MS Dhoni Kollywood Debut: ਸਾਬਕਾ ਭਾਰਤੀ ਕਪਤਾਨ ਅਤੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ (M.S ) ਜਲਦ ਹੀ ਫਿਲਮੀ ਦੁਨੀਆ 'ਚ ਐਂਟਰੀ ਕਰ ਸਕਦੇ ਹਨ। ਮੀਡੀਆ ਰਿਪੋਰਟਸ ਮੁਤਾਬਕ ਮਾਹੀ ਜਲਦ ਹੀ ਸਾਊਥ ਦੀ ਫਿਲਮ ਪ੍ਰੋਡਿਊਸ ਕਰਨਗੇ । ਇਸ ਫਿਲਮ 'ਚ ਸੁਪਰਸਟਾਰ ਵਿਜੇ ਥਲਾਪਤੀ ਵਿਜੇ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਸ ਫਿਲਮ 'ਚ ਧੋਨੀ ਵੀ ਕੈਮਿਓ ਕਰਨਗੇ। ਹਾਲਾਂਕਿ ਅਜੇ ਤੱਕ ਇਸ ਖਬਰ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਅਦਾਕਾਰ ਦੇ ਜਨਮਦਿਨ ਦੇ ਮੌਕੇ 'ਤੇ ਇਸ ਦੀ ਪੁਸ਼ਟੀ ਹੋ ਸਕਦੀ ਹੈ।

ਫੈਨਜ਼ ਨੂੰ ਦੇਣਗੇ ਤੋਹਫਾ 
ਖਬਰਾਂ ਮੁਤਾਬਕ ਧੋਨੀ (M.S Dhoni) ਨੇ ਅਦਾਕਾਰ ਨਾਲ ਸੰਪਰਕ ਕੀਤਾ ਸੀ ਅਤੇ ਉਨ੍ਹਾਂ ਨੂੰ ਆਪਣੀ ਫਿਲਮ ਲਈ ਸਾਈਨ ਕਰਨ ਲਈ ਕਿਹਾ ਸੀ। ਸਾਊਥ ਸੁਪਰਸਟਾਰ ਨੇ ਕੈਪਟਨ ਕੂਲ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ। ਦੱਸ ਦੇਈਏ ਕਿ ਧੋਨੀ ਆਪਣੇ ਪ੍ਰੋਡਕਸ਼ਨ ਹੇਠ ਫਿਲਮ ਬਣਾਉਣ ਦੀ ਯੋਜਨਾ ਬਣਾ ਰਹੇ ਹਨ। ਖਬਰਾਂ ਮੁਤਾਬਕ ਧੋਨੀ ਇਸ ਫਿਲਮ 'ਚ ਕੈਮਿਓ ਕਰ ਸਕਦੇ ਹਨ, ਜੋ ਉਨ੍ਹਾਂ ਦੇ ਫੈਨਜ਼ ਲਈ ਬਹੁਤ ਵੱਡਾ ਤੋਹਫਾ ਹੋਵੇਗਾ।

IPL 2022 ਰਿਹਾ ਫਿੱਕਾ 
ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਚੁੱਕੇ ਧੋਨੀ (ਐੱਮ. ਐੱਸ. ਧੋਨੀ) ਆਈ.ਪੀ.ਐੱਲ. 'ਚ ਚੇਨਈ ਸੁਪਰ ਕਿੰਗਜ਼ ਦੀ ਅਗਵਾਈ ਕਰ ਰਹੇ ਹਨ। ਚਾਰ ਵਾਰ ਦੀ ਜੇਤੂ ਚੇਨਈ ਦਾ ਆਈਪੀਐਲ ਦੇ 15ਵੇਂ ਸੀਜ਼ਨ ਵਿੱਚ ਨਿਰਾਸ਼ਾਜਨਕ ਪ੍ਰਦਰਸ਼ਨ ਰਿਹਾ। ਸੀਐਸਕੇ ਨੇ 14 ਵਿੱਚੋਂ 4 ਮੈਚ ਜਿੱਤੇ ਅਤੇ ਟੀਮ ਅੰਕ ਸੂਚੀ ਵਿੱਚ 9ਵੇਂ ਸਥਾਨ ’ਤੇ ਰਹੀ। ਇਸ ਦੇ ਨਾਲ ਹੀ ਧੋਨੀ ਦਾ ਬੱਲਾ ਵੀ ਇਸ ਸੀਜ਼ਨ 'ਚ ਕੁਝ ਖਾਸ ਨਹੀਂ ਕਰ ਸਕਿਆ। ਉਹਨਾਂ ਨੇ 14 ਮੈਚਾਂ ਵਿੱਚ 33.14 ਦੀ ਔਸਤ ਅਤੇ 123.40 ਦੀ ਸਟ੍ਰਾਈਕ ਰੇਟ ਨਾਲ 232 ਦੌੜਾਂ ਬਣਾਈਆਂ। ਇਸ ਦੌਰਾਨ ਉਹਨਾਂ ਦਾ ਸਰਵੋਤਮ ਸਕੋਰ ਨਾਬਾਦ 50 ਦੌੜਾਂ ਰਿਹਾ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget