ਪੜਚੋਲ ਕਰੋ

ਆਲਿਆ ਤੇ ਰਣਬੀਰ ਦੇ ਰਿਸ਼ਤੇ ‘ਤੇ ਮਹੇਸ਼ ਭੱਟ ਦਾ ਖ਼ੁਲਾਸਾ

ਮੁੰਬਈ: ਬਾਲੀਵੁੱਡ ਸਟਾਰ ਰਣਬੀਰ ਕਪੂਰ ਤੇ ਆਲਿਆ ਭੱਟ ਦੇ ਪਿਆਰ ਦੇ ਚਰਚੇ ਅੱਜਕਲ੍ਹ ਕਾਫੀ ਆਮ ਹੋ ਗਏ ਹਨ। ਦੋਵੇਂ ਅਕਸਰ ਹੀ ਬੀ-ਟਾਉਨ ਦੇ ਇਵੈਂਟਸ ‘ਚ ਇਕੱਠੇ ਨਜ਼ਰ ਆਉਂਦੇ ਹਨ। ਦੋਵਾਂ ਨੇ ਕਈ ਵਾਰ ਆਪਣੇ ਰਿਸ਼ਤੇ ਨੂੰ ਕਬੂਲ ਵੀ ਕੀਤਾ ਹੈ। ਇਸ ਦੇ ਨਾਲ ਹੀ ਦੋਵੇਂ ਆਪਣੀ ਫ਼ਿਲਮ ‘ਬ੍ਰਹਮਾਸਤਰ’ ਨੂੰ ਲੈ ਕੇ ਵੀ ਸੁਰਖੀਆਂ ‘ਚ ਰਹਿੰਦੇ ਹਨ। ਆਲਿਆ ਤੇ ਰਣਬੀਰ ਦੇ ਰਿਸ਼ਤੇ ‘ਤੇ ਮਹੇਸ਼ ਭੱਟ ਦਾ ਖ਼ੁਲਾਸਾ ਹਾਲ ਹੀ ‘ਚ ਰਣਬੀਰ-ਆਲਿਆ ਦੇ ਰਿਸ਼ਤੇ ‘ਤੇ ਆਲਿਆ ਦੇ ਪਾਪਾ ਮਹੇਸ਼ ਭੱਟ ਨੇ ਆਪਣੇ ਵਿਚਾਰ ਸਾਹਮਣੇ ਰੱਖੇ ਹਨ। ਹਾਲ ਹੀ ਇੱਕ ਇੰਟਰਵਿਊ ‘ਚ ਮਹੇਸ਼ ਨੇ ਕਿਹਾ, "ਹਾਂ ਉਹ ਦੋਵੇਂ ਇੱਕ-ਦੂਜੇ ਨੂੰ ਪਿਆਰ ਕਰਦੇ ਹਨ। ਪਿਆਰ ਕਰਨ ਲਈ ਕਿਸੇ ਪ੍ਰਤਿਭਾ ਦੀ ਲੋੜ ਨਹੀਂ। ਰਣਬੀਰ ਨੂੰ ਮੈਂ ਬਹੁਤ ਪਸੰਦ ਕਰਦਾ ਹਾਂ ਤੇ ਉਹ ਇੱਕ ਚੰਗਾ ਮੁੰਡਾ ਹੈ। ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਲੋਕ ਜੋ ਵੀ ਅੰਦਾਜ਼ੇ ਲਾ ਰਹੇ ਹਨ, ਉਨ੍ਹਾਂ ਨੂੰ ਲਾਉਣ ਦਿਓ।" ਇਸੇ ਦੌਰਾਨ ਮਹੇਸ਼ ਨੂੰ ਪੁੱਛਿਆ ਗਿਆ ਕਿ ਦੋਵੇਂ ਵਿਆਹ ਕਦੋਂ ਕਰ ਰਹੇ ਹਨ। ਇਸ ‘ਤੇ ਮਹੇਸ਼ ਨੇ ਕਿਹਾ, "ਵਿਆਹ ਕਦੋਂ ਕਰਨਾ ਹੈ, ਇਹ ਫੈਸਲਾ ਉਨ੍ਹਾਂ ਦਾ ਹੈ, ਉਂਝ ਵੀ ਅਸੀਂ ਸਭ 21ਵੀਂ ਸਦੀ ‘ਚ ਰਹਿੰਦੇ ਹਾਂ। ਇੱਥੇ ਅਸੀਂ ਆਪਣੇ ਤਰੀਕੇ ਨਾਲ ਜਿੰਦਗੀ ਜੀਅ ਸਕਦੇ ਹਾਂ ਤੇ ਆਪਣੇ ਫੈਸਲੇ ਖੁਦ ਲੈ ਸਕਦੇ ਹਾਂ। ਹੁਣ ਆਲਿਆ ਤੇ ਰਣਬੀਰ ਵਿਆਹ ਕਦੋਂ ਕਰਨਗੇ, ਇਹ ਉਨ੍ਹਾਂ ਦਾ ਨਿੱਜੀ ਫੈਸਲਾ ਹੈ, ਜਿਸ ਲਈ ਤੁਹਾਨੂੰ ਇੰਤਜ਼ਾਰ ਕਰਨਾ ਪੈ ਸਕਦਾ ਹੈ।" ਆਲਿਆ ਤੇ ਰਣਬੀਰ ਦੇ ਰਿਸ਼ਤੇ ‘ਤੇ ਮਹੇਸ਼ ਭੱਟ ਦਾ ਖ਼ੁਲਾਸਾ ਮਹੇਸ਼ ਦੇ ਇਸ ਬਿਆਨ ਤੋਂ ਸਾਫ ਹੋ ਗਿਆ ਹੈ ਕਿ ਰਣਬੀਰ ਤੇ ਆਲਿਆ ਦੇ ਰਿਸ਼ਤੇ ਤੋਂ ਮਹੇਸ਼ ਨੂੰ ਕੋਈ ਪ੍ਰੇਸ਼ਾਨੀ ਨਹੀਂ। ਇਹ ਵੀ ਹੋ ਸਕਦਾ ਹੈ ਕਿ ਦੋਨੋਂ ਜਲਦੀ ਹੀ ਵਿਆਹ ਵੀ ਕਰ ਲੈਣ।

ਟਾਪ ਹੈਡਲਾਈਨ

Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget