ਪੜਚੋਲ ਕਰੋ

ਬੇਟੀ 'ਤੇ ਕਮੈਂਟ ਨੂੰ ਲੈ ਕੇ ਗੁੱਸੇ 'ਚ ਆਈ ਮਾਹੀ ਵਿੱਜ

ਅਦਾਕਾਰ ਮਾਹੀ ਵਿੱਜ ਸੋਸ਼ਲ ਮੀਡੀਆ 'ਤੇ ਆਪਣੀ ਬੇਟੀ ਤਾਰਾ ਨੂੰ ਟ੍ਰੋਲ ਕੀਤੇ ਜਾਣ 'ਤੇ ਯੂਜ਼ਰਸ ਨਾਲ ਨਾਰਾਜ਼ ਹੋ ਗਈ। ਮਾਹੀ ਦਾ ਮੰਨਣਾ ਹੈ ਕਿ ਛੋਟੇ ਬੱਚਿਆਂ ਨੂੰ ਇਨ੍ਹਾਂ ਸਭ ਚੀਜ਼ਾ ਤੋਂ ਦੂਰ ਹੀ ਰੱਖਣਾ ਚਾਹੀਦਾ ਹੈ।

ਮੁੰਬਈ: ਅਦਾਕਾਰ ਮਾਹੀ ਵਿੱਜ ਸੋਸ਼ਲ ਮੀਡੀਆ 'ਤੇ ਆਪਣੀ ਬੇਟੀ ਤਾਰਾ ਨੂੰ ਟ੍ਰੋਲ ਕੀਤੇ ਜਾਣ 'ਤੇ ਯੂਜ਼ਰਸ ਨਾਲ ਨਾਰਾਜ਼ ਹੋ ਗਈ। ਮਾਹੀ ਦਾ ਮੰਨਣਾ ਹੈ ਕਿ ਛੋਟੇ ਬੱਚਿਆਂ ਨੂੰ ਇਨ੍ਹਾਂ ਸਭ ਚੀਜ਼ਾ ਤੋਂ ਦੂਰ ਹੀ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਯੂਜ਼ਰਸ ਨੂੰ ਚੁਣੌਤੀ ਦਿੰਦਿਆ ਕਿਹਾ ਕਿ ਉਹ ਆਹਮਣੇ-ਸਾਹਮਣੇ ਆ ਕੇ ਗੱਲ ਕਰਨਗੇ ਤੇ ਉਨ੍ਹਾਂ ਦਾ ਪਿੱਛਾ ਕਰਨਾ ਬੰਦ ਕਰਨ।

Don’t get my daughter in between hai dum toh aao samne warna bhokna bandh karo.shame on u people shame on ur family for producing such bad souls

— Mahhi vij (@VijMahhi) March 9, 2020 ">
ਮਾਹੀ ਨੇ ਕਿਹਾ ਕਿ ਅਜਿਹੀ ਸੋਚ ਵਾਲੇ ਲੋਕਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਰਮ ਕਰਨੀ ਚਾਹੀਦੀ ਹੈ। ਦਰਅਸਲ ਮਾਹੀ ਵਿੱਜ ਤੇ ਉਨ੍ਹਾਂ ਦੀ ਪਤੀ ਜੈ ਭਾਨੂਸ਼ਾਲੀ ਬਿੱਗ ਬੌਸ ਦੇ ਫੌਲੋਅਰਸ ਹੋਣ ਕਾਰਨ ਰੀਐਲਟੀ ਸ਼ੋਅ 'ਮੁਝਸੇ ਸ਼ਾਦੀ ਕਰੋਗੇ' 'ਚ ਸ਼ਾਮਲ ਹੋਏ ਸੀ। ਇਸ ਦੌਰਾਨ ਉਨ੍ਹਾਂ ਪਾਰਸ ਛਾਬੜਾ ਤੇ ਸ਼ਹਿਨਾਜ਼ ਗਿੱਲ ਨੂੰ ਆਪਣੀ ਸਲਾਹ ਦਿੱਤੀ। ਇਸ ਤੋਂ ਬਾਅਦ ਸੋਸ਼ਲ ਮੀਡੀਆ 'ਚ ਕੁਝ ਯੂਜ਼ਰਸ ਨੇ ਉਨ੍ਹਾਂ ਨੂੰ ਟ੍ਰੋਲ ਕੀਤਾ ਸੀ। ਇਸ ਦੌਰਾਨ ਲੋਕ ਸ਼ੋਅ 'ਚ ਮਾਹੀ ਤੇ ਉਨ੍ਹਾਂ ਦੇ ਪਤੀ ਵੱਲੋਂ ਪਾਰਸ ਨਾਲ ਕੀਤੇ ਗਏ ਵਿਹਾਰ ਤੋਂ ਨਾਰਾਜ਼ ਸੀ ਤੇ ਉਨ੍ਹਾਂ ਨੇ ਮਾਹੀ ਦੀ ਬੇਟੀ 'ਤੇ ਕਮੈਂਟ ਕੀਤੇ ਸੀ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget