ਪੜਚੋਲ ਕਰੋ

Dev Kohli: ਪ੍ਰਸਿੱਧ ਗੀਤਕਾਰ ਦੇਵ ਕੋਹਲੀ ਦਾ 81 ਦੀ ਉਮਰ 'ਚ ਦੇਹਾਂਤ, 'ਬਾਜ਼ੀਗਰ' ਤੇ 'ਮੈਨੇ ਪਿਆਰ ਕੀਆ' 'ਚ ਲਿਖੇ ਯਾਦਗਾਰੀ ਗੀਤ

Dev Kohli Death: ਮਸ਼ਹੂਰ ਗੀਤਕਾਰ ਦੇਵ ਕੋਹਲੀ ਦਾ ਅੱਜ ਤੜਕੇ 4 ਵਜੇ ਦੇਹਾਂਤ ਹੋ ਗਿਆ। ਉਹ 81 ਸਾਲਾਂ ਦੇ ਸਨ ਅਤੇ ਉਮਰ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸਨ। ਦੇਵ ਕੋਹਲੀ ਦੀ ਮੌਤ ਤੋਂ ਪ੍ਰਸ਼ੰਸਕ ਸਦਮੇ 'ਚ ਹਨ।

Dev Kohli Death: ਉੱਘੇ ਗੀਤਕਾਰ ਦੇਵ ਕੋਹਲੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ 81 ਸਾਲ ਦੇ ਸਨ। ਦੇਵ ਕੋਹਲੀ ਨੂੰ ਵੀ ਉਮਰ ਸੰਬੰਧੀ ਬੀਮਾਰੀਆਂ ਕਾਰਨ ਦੋ-ਤਿੰਨ ਮਹੀਨਿਆਂ ਤੋਂ ਅੰਧੇਰੀ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਾਰਾ ਇਲਾਜ ਕਰਵਾਉਣ ਤੋਂ ਬਾਅਦ ਵੀ ਉਨ੍ਹਾਂ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ ਅਤੇ ਬਾਅਦ ਵਿਚ ਡਾਕਟਰਾਂ ਨੇ ਜਵਾਬ ਦੇ ਦਿੱਤਾ। ਕਰੀਬ 10 ਦਿਨ ਪਹਿਲਾਂ ਉਨ੍ਹਾਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਸੀ। ਇਸ ਉੱਘੇ ਗੀਤਕਾਰ ਦਾ ਅੱਜ ਤੜਕੇ 4 ਵਜੇ ਮੌਤ ਹੋ ਗਈ। ਦੇਵ ਕੋਹਲੀ ਦੀ ਮੌਤ ਕਾਰਨ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। 

ਇਹ ਵੀ ਪੜ੍ਹੋ: ਧਰਮਿੰਦਰ ਤੋਂ ਬਾਅਦ ਹੇਮਾ ਮਾਲਿਨੀ ਵੀ ਵੱਡੇ ਪਰਦੇ 'ਤੇ ਕਿਸਿੰਗ ਸੀਨ ਦੇਣ ਲਈ ਤਿਆਰ, ਅਦਾਕਾਰਾ ਨੇ ਖੁਦ ਕਹੀ ਇਹ ਗੱਲ

ਦੇਵ ਕੋਹਲੀ ਨੇ 100 ਤੋਂ ਵੱਧ ਫਿਲਮਾਂ ਲਈ ਲਿਖੇ ਸੈਂਕੜੇ ਗੀਤ
ਦੇਵ ਕੋਹਲੀ ਨੇ 'ਲਾਲ ਪੱਥਰ', 'ਮੈਂਨੇ ਪਿਆਰ ਕੀਆ', 'ਹਮ ਆਪਕੇ ਹੈਂ ਕੌਨ', 'ਬਾਜ਼ੀਗਰ', 'ਜੁੜਵਾ 2', 'ਮੁਸਾਫਿਰ', 'ਇਸ਼ਕ', 'ਸ਼ੂਟਆਊਟ ਐਟ ਲੋਖੰਡਵਾਲਾ', 'ਟੈਕਸੀ ਨੰ.911' 'ਚ ਕੰਮ ਕੀਤਾ ਹੈ। ਉਨ੍ਹਾਂ ਨੇ 100 ਤੋਂ ਵੱਧ ਫਿਲਮਾਂ 'ਚ ਸ਼ਾਨਦਾਰ ਗਾਣੇ ਦਿੱਤੇ ਹਨ। ਦੇਵ ਕੋਹਲੀ ਨੇ ਸਲਮਾਨ ਖਾਨ ਦੀ ਬਲਾਕਬਸਟਰ ਫਿਲਮ ਮੈਂਨੇ ਪਿਆਰ ਕੀਆ ਲਈ 'ਕਬੂਤਰ ਜਾ ਜਾ', 'ਆਜਾ ਸ਼ਾਮ ਹੋਨੇ ਆਈ', ਆਤੇ ਜਾਤੇ ਹਸਤੇ ਗਾਤੇ, ਕਹੇ ਤੋ ਸਜਨਾ ਵਰਗੇ ਸੁਪਰਹਿੱਟ ਗੀਤ ਲਿਖੇ।

ਇਨ੍ਹਾਂ ਤੋਂ ਇਲਾਵਾ 'ਗਾਤਾ ਹੂੰ ਮੈਂ' (ਲਾਲ ਪੱਥਰ) 'ਮਾਇ ਨੀ ਮਾਇ' (ਹਮ ਆਪਕੇ ਹੈ ਕੌਨ), 'ਯੇ ਕਲੀ ਕਾਲੀ ਆਂਖੇਂ' (ਬਾਜ਼ੀਗਰ), 'ਚਲਤੀ ਹੈ ਕਿਆ ਨੌਂ ਸੇ ਬਾਰਹ' (ਜੁੜਵਾਂ 2), 'ਓ ਸਾਕੀ। ਸਾਕੀ' (ਮੁਸਾਫਿਰ) ਵੀ ਦੇਵ ਕੋਹਲੀ ਦੁਆਰਾ ਲਿਖੇ ਗਏ ਸਨ। ਦੇਵ ਕੋਹਲੀ ਨੇ ਆਪਣੇ ਕਰੀਅਰ ਵਿੱਚ ਰਾਮ ਲਕਸ਼ਮਣ ਤੋਂ ਲੈ ਕੇ ਅਨੂੰ ਮਲਿਕ, ਆਨੰਦ ਮਿਲਿੰਦ, ਆਨੰਦ ਰਾਜ ਆਨੰਦ ਤੱਕ ਕਈ ਵੱਡੇ ਸੰਗੀਤਕਾਰਾਂ ਨਾਲ ਕੰਮ ਕੀਤਾ ਸੀ।

ਦੇਵ ਕੋਹਲੀ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ
ਦੇਵ ਕੋਹਲੀ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਦੇਹ ਨੂੰ ਦੁਪਹਿਰ 2 ਵਜੇ ਤੋਂ ਮੁੰਬਈ ਸਥਿਤ ਉਨ੍ਹਾਂ ਦੇ ਲੋਖੰਡਵਾਲਾ ਸਥਿਤ ਘਰ 'ਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਵੀ ਅਤੇ ਗੀਤਕਾਰ ਦੇਵ ਕੋਹਲੀ ਦੀ ਉਨ੍ਹਾਂ ਦੇ ਘਰ 'ਚ ਮੌਤ ਹੋ ਗਈ ਹੈ, ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: ਮਲਾਇਕਾ ਅਰੋੜਾ ਤੇ ਅਰਜੁਨ ਕਪੂਰ ਦਾ ਸਚਮੁੱਚ ਹੋ ਗਿਆ ਬਰੇਕਅੱਪ? ਅਦਾਕਾਰਾ ਦੀ ਇਸ ਹਰਕਤ ਤੋਂ ਹੋਇਆ ਖੁਲਾਸਾ

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget