ਪੜਚੋਲ ਕਰੋ

ਬਾਲੀਵੁੱਡ 'ਚ ਇੱਕ ਹੋਰ ਵਿਆਹ, ਅਰਜੁਨ-ਮਲਾਇਕਾ ਵੱਲੋਂ ਤਾਰੀਖ ਤੈਅ

ਮੁੰਬਈ: ਐਕਟਰ ਅਰਜੁਨ ਕਪੂਰ ਤੇ ਐਕਟਰਸ ਮਲਾਇਕਾ ਅਰੋੜਾ ਇੱਕ-ਦੂਜੇ ਨੂੰ ਲੰਬੇ ਸਮੇਂ ਤੋਂ ਡੇਟ ਕਰ ਰਹੇ ਹਨ। ਦੋਵਾਂ ਦੇ ਵਿਆਹ ਦੀਆਂ ਖ਼ਬਰਾਂ ਵੀ ਆਏ ਦਿਨ ਸੁਰਖੀਆਂ ‘ਚ ਬਣੀਆਂ ਰਹਿੰਦੀਆਂ ਹਨ। ਹੁਣ ਖ਼ਬਰ ਦੋਵੇਂ ਦੇ ਵਿਆਹ ਦੀ ਆਈ ਹੈ। ਜੀ ਹਾਂ, ਖ਼ਬਰ ਹੈ ਕਿ ਇਹ ਦੋਵੇਂ ਅਗਲੇ ਮਹੀਨੇ ਵਿਆਹ ਕਰਵਾ ਰਹੇ ਹਨ। ਇਸ ਦਾ ਦੋਵਾਂ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ 19 ਅਪ੍ਰੈਲ ਨੂੰ ਅਰਜੁਨ ਕਪੂਰ ਤੇ ਮਲਾਇਕਾ ਵਿਆਹ ਕਰਵਾ ਰਹੇ ਹਨ। ਦੋਵਾਂ ਦਾ ਵਿਆਹ ਇਸਾਈ ਰੀਤਾਂ ਮੁਤਾਬਕ ਹੋਣਾ ਹੈ। ਇਸ ਦੇ ਨਾਲ ਹੀ ਵਿਆਹ ‘ਚ ਕਾਫੀ ਘੱਟ ਲੋਕਾਂ ਨੂੰ ਸੱਦਾ ਭੇਜਿਆ ਗਿਆ ਹੈ। ਇਸ ‘ਚ ਕਰੀਨਾ ਕਪੂਰ ਖ਼ਾਨ, ਕ੍ਰਿਸ਼ਮਾ ਕਪੂਰ ਤੋਂ ਇਲਾਵਾ ਦੀਪਿਕਾ ਤੇ ਰਣਵੀਰ ਨੂੰ ਸੱਦਾ ਭੇਜਿਆ ਗਿਆ ਹੈ। ਉਂਝ ਇਹ ਪਹਿਲੀ ਵਾਰ ਨਹੀਂ ਜਦੋਂ ਦੋਵਾਂ ਦੇ ਵਿਆਹ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਤੋਂ ਪਹਿਲ਼ਾਂ ਵੀ ਉਨ੍ਹਾਂ ਦੇ ਵਿਆਹ ਨਾਲ ਜੁੜੀਆਂ ਕਈ ਖ਼ਬਰਾਂ ਸਾਹਮਣੇ ਆ ਚੁੱਕੀਆਂ ਹਨ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

Embed widget