ਪੜਚੋਲ ਕਰੋ

Ludhiana 'ਚ ਮਲਾਇਕਾ ਅਰੋੜਾ ਦੇ ਠੁਮਕਿਆਂ ਨੇ ਸਟੇਜ 'ਤੇ ਲਾ ਦਿੱਤੀ ਅੱਗ, ਡਾਂਸ ਨਾਲ ਬੰਨ੍ਹਿਆ ਖ਼ੂਬ ਰੰਗ

Ludhiana Malaika Arora Event : ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਨੇ ਲੁਧਿਆਣਾ ਵਿੱਚ ਡਾਂਸ ਕੀਤਾ ਹੈ। ਸ਼ਹਿਰ ਦੇ ਇੱਕ ਪ੍ਰਸਿੱਧ ਕਾਰੋਬਾਰੀ ਦੀ ਅਨਵਰਸੀ ਮੌਕੇ ਮਲਾਇਕਾ ਨੇ ਆਪਣੇ ਡਾਂਸ ਨਾਲ ਮਹਿਮਾਨਾਂ ਦਾ ਖ਼ੂਬ ਮਨੋਰੰਜਨ ਕੀਤਾ।

Ludhiana Malaika Arora Event : ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਨੇ ਲੁਧਿਆਣਾ ਵਿੱਚ ਡਾਂਸ ਕੀਤਾ ਹੈ। ਸ਼ਹਿਰ ਦੇ ਇੱਕ ਪ੍ਰਸਿੱਧ ਕਾਰੋਬਾਰੀ ਦੀ ਅਨਵਰਸੀ ਮੌਕੇ ਮਲਾਇਕਾ ਨੇ ਆਪਣੇ ਡਾਂਸ ਨਾਲ ਮਹਿਮਾਨਾਂ ਦਾ ਖ਼ੂਬ ਮਨੋਰੰਜਨ ਕੀਤਾ। ਮਲਾਇਕਾ ਅਰੋੜਾ ਨੂੰ ਆਪਣੇ ਵਿਚਕਾਰ ਦੇਖ ਕੇ ਫੈਨਜ਼ ਬਹੁਤ ਖੁਸ਼ ਹੋਏ ਅਤੇ ਉਸ ਨਾਲ ਸੈਲਫੀ ਲਈ ਬੇਕਾਬੂ ਹੁੰਦੇ ਦਿਖਾਈ ਦਿੱਤੇ। 

ਇਸ ਸਮਾਗਮ ਦੌਰਾਨ ਬਾਊਂਸਰਾਂ ਨੇ ਬੜੀ ਮੁਸ਼ਕਿਲ ਨਾਲ ਭੀੜ ਨੂੰ ਕਾਬੂ ਕੀਤਾ। ਸਮਾਗਮ ਦੌਰਾਨ ਉਸਨੇ "ਚੱਲ "ਛੱਈਆ ਛੱਈਆ"," "ਅਨਾਰਕਲੀ ਡਿਸਕੋ ਚੱਲੀ," "ਮੁੰਨੀ ਬਦਨਾਮ ਹੂਈ," ਅਤੇ "ਨਾਚ ਪੰਜਾਬਣ" ਵਰਗੇ ਗੀਤਾਂ 'ਤੇ ਡਾਂਸ ਕੀਤਾ। ਗਾਇਕ ਸਾਗਰ ਭਾਟੀਆ ਨੇ ਵੀ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਮੋਹਿਤ ਕੀਤਾ।

ਪੜ੍ਹੋ ਹੋਰ ਖ਼ਬਰਾਂ : ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀਆਂ ਵਧੀਆਂ ਮੁਸ਼ਕਿਲਾਂ 

ਮਲਾਇਕਾ ਅਰੋੜਾ ਨੇ ਬੁੱਧਵਾਰ ਨੂੰ ਲੁਧਿਆਣਾ ਦੇ ਪਾਸ਼ ਫਿਰੋਜ਼ਪੁਰ ਰੋਡ 'ਤੇ ਮਹਾਰਾਜਾ ਮੈਨਸ਼ਨ ਵਿੱਚ ਪ੍ਰਫੋਮਸ ਕੀਤੀ। ਜਿੱਥੇ ਇੱਕ ਪ੍ਰਮੁੱਖ ਟੈਕਸਟਾਈਲ ਕਾਰੋਬਾਰੀ ਦੀ 25ਵੀਂ ਸਿਲਵਰ ਜੁਬਲੀ ਵਰ੍ਹੇਗੰਢ ਸੀ।ਇਹ ਪ੍ਰੋਗਰਾਮ ਡੀਜੇ ਪਾਰਟੀ ਨਾਲ ਸ਼ੁਰੂ ਹੋਇਆ, ਜਿਸ ਤੋਂ ਬਾਅਦ ਮਲਾਇਕਾ ਅਰੋੜਾ ਨੇ ਸਟੇਜ ਸੰਭਾਲੀ।  

ਸ਼ਹਿਰ ਦੀਆਂ ਲਗਭਗ 500 ਨਾਮੀ ਹਸਤੀਆਂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਜਿਵੇਂ ਹੀ ਮਲਾਇਕਾ ਸਟੇਜ 'ਤੇ ਐਂਟਰ ਹੋਈ, ਪੂਰਾ ਹਾਲ ਤਾੜੀਆਂ ਨਾਲ ਗੂੰਜ ਉੱਠਿਆ। ਮਲਾਇਕਾ ਦੇ ਡਾਂਸ ਨੇ ਸਾਰਿਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਫ਼ੈਨਜ ਮਲਾਇਕਾ ਨਾਲ ਸੈਲਫੀ ਲੈਣ ਲਈ ਉਤਸੁਕ ਸਨ। ਹਰ ਕੋਈ ਇਸ ਪਲ ਨੂੰ ਆਪਣੇ ਮੋਬਾਈਲ ਕੈਮਰਿਆਂ ਵਿੱਚ ਕੈਦ ਕਰਨਾ ਚਾਹੁੰਦਾ ਸੀ।

ਪੜ੍ਹੋ ਹੋਰ ਖ਼ਬਰਾਂ : ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ 'ਤੇ ਆਇਆ ਮਹਿਲਾ ਜੇਲ੍ਹਰ ਦਾ ਦਿਲ , ਰਿਹਾਈ ਤੋਂ ਬਾਅਦ ਕਰਵਾਇਆ ਵਿਆਹ 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Folk Singer Died: ਮਸ਼ਹੂਰ ਲੋਕ ਗਾਇਕ ਦੀ ਛਾਤੀ 'ਚ ਉੱਠਿਆ ਦਰਦ, ਜਾਣੋ ਮੌਤ ਤੋਂ ਪਹਿਲਾਂ ਕੀ-ਕੀ ਹੋਇਆ? ਖੇਤ ਵਿੱਚ ਜਾ ਕੇ ਟਿਊਬਵੈੱਲ 'ਤੇ ਨਹਾਇਆ: ਖਿਚੜੀ ਖਾਂਦੇ ਸਮੇਂ ਮੂੰਹ 'ਚੋਂ ਆਇਆ ਪਾਣੀ...
ਮਸ਼ਹੂਰ ਲੋਕ ਗਾਇਕ ਦੀ ਛਾਤੀ 'ਚ ਉੱਠਿਆ ਦਰਦ, ਜਾਣੋ ਮੌਤ ਤੋਂ ਪਹਿਲਾਂ ਕੀ-ਕੀ ਹੋਇਆ? ਖੇਤ ਵਿੱਚ ਜਾ ਕੇ ਟਿਊਬਵੈੱਲ 'ਤੇ ਨਹਾਇਆ: ਖਿਚੜੀ ਖਾਂਦੇ ਸਮੇਂ ਮੂੰਹ 'ਚੋਂ ਆਇਆ ਪਾਣੀ...
Punjab Singer: ਪੰਜਾਬੀ ਗਾਇਕ ਨੂੰ ਲੱਗਿਆ ਸਦਮਾ, ਸਰਬਜੀਤ ਚੀਮਾ-ਕੇ. ਐੱਸ. ਮੱਖਣ ਸਣੇ ਕਈ ਕਲਾਕਾਰਾਂ ਨੇ ਜਤਾਇਆ ਦੁੱਖ; ਜਾਣੋ ਕਿਉਂ ਪਸਰਿਆ ਮਾਤਮ ?
ਪੰਜਾਬੀ ਗਾਇਕ ਨੂੰ ਲੱਗਿਆ ਸਦਮਾ, ਸਰਬਜੀਤ ਚੀਮਾ-ਕੇ. ਐੱਸ. ਮੱਖਣ ਸਣੇ ਕਈ ਕਲਾਕਾਰਾਂ ਨੇ ਜਤਾਇਆ ਦੁੱਖ; ਜਾਣੋ ਕਿਉਂ ਪਸਰਿਆ ਮਾਤਮ ?
Singer Died Due To Heart Attack: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਹਾਰਟ ਅਟੈਕ ਨਾਲ ਮੌਤ: ਪਿੱਛੇ ਛੱਡ ਗਏ ਪਤਨੀ ਸਣੇ 10 ਸਾਲ ਦੀ ਧੀ ਅਤੇ 7 ਸਾਲ ਦਾ ਪੁੱਤਰ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਹਾਰਟ ਅਟੈਕ ਨਾਲ ਮੌਤ: ਪਿੱਛੇ ਛੱਡ ਗਏ ਪਤਨੀ ਸਣੇ 10 ਸਾਲ ਦੀ ਧੀ ਅਤੇ 7 ਸਾਲ ਦਾ ਪੁੱਤਰ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮ ਹੜਤਾਲ 'ਤੇ, ਲੋਕਾਂ ਨੂੰ ਕਰਨਾ ਪਵੇਗਾ ਭਾਰੀ ਮੁਸ਼ਕਿਲ ਦਾ ਸਾਹਮਣਾ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮ ਹੜਤਾਲ 'ਤੇ, ਲੋਕਾਂ ਨੂੰ ਕਰਨਾ ਪਵੇਗਾ ਭਾਰੀ ਮੁਸ਼ਕਿਲ ਦਾ ਸਾਹਮਣਾ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਚੱਲਣਗੀਆਂ ਬੱਸਾਂ; ਮੁਲਾਜ਼ਮ ਹੜਤਾਲ 'ਤੇ
ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਚੱਲਣਗੀਆਂ ਬੱਸਾਂ; ਮੁਲਾਜ਼ਮ ਹੜਤਾਲ 'ਤੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੂਨ 2026
ਸ਼ਹਿਰੀ ਭਾਰਤ 'ਚ ਹਰ ਤੀਜਾ ਵਿਅਕਤੀ Fatty Liver ਦਾ ਸ਼ਿਕਾਰ, ਨਜ਼ਰਅੰਦਾਜ਼ ਕੀਤਾ ਤਾਂ ਹੋ ਸਕਦਾ ਕੈਂਸਰ
ਸ਼ਹਿਰੀ ਭਾਰਤ 'ਚ ਹਰ ਤੀਜਾ ਵਿਅਕਤੀ Fatty Liver ਦਾ ਸ਼ਿਕਾਰ, ਨਜ਼ਰਅੰਦਾਜ਼ ਕੀਤਾ ਤਾਂ ਹੋ ਸਕਦਾ ਕੈਂਸਰ
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 
Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 
Embed widget