ਪੜਚੋਲ ਕਰੋ

ਬੇਟੇ ਅਰਹਾਨ ਖਾਨ ਨੂੰ ਮਿਲਣ ਨਿਊਯਾਰਕ ਪਹੁੰਚੀ ਮਲਾਈਕਾ ਅਰੋੜਾ, ਤਸਵੀਰ ਸ਼ੇਅਰ ਕਰ ਦਿਖਾਈ ਦਿਨ ਦੀ ਝਲਕ

Malaika Arora: ਅਦਾਕਾਰਾ ਮਲਾਈਕਾ ਅਰੋੜਾ ਆਪਣਾ ਐਕਟਿੰਗ-ਡਾਂਸਿੰਗ ਦੇ ਨਾਲ-ਨਾਲ ਆਪਣਾ ਖੂਬਸੂਰਤੀ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੀ ਰਹਿੰਦੀ ਹੈ।

Malaika Arora: ਅਦਾਕਾਰਾ ਮਲਾਈਕਾ ਅਰੋੜਾ ਆਪਣਾ ਐਕਟਿੰਗ-ਡਾਂਸਿੰਗ ਦੇ ਨਾਲ-ਨਾਲ ਆਪਣਾ ਖੂਬਸੂਰਤੀ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੀ ਰਹਿੰਦੀ ਹੈ। ਮਲਾਈਕਾ ਉਹਨਾਂ ਅਦਾਕਾਰਾਂ 'ਚੋਂ ਇੱਕ ਹੈ ਜੋ ਸੋਸ਼ਲ ਮੀਡੀਆ 'ਤੇ ਖੂਬ ਐਕਟਿਵ ਰਹਿਣਾ ਪਸੰਦ ਕਰਦੀ ਹੈ। ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਫੈਨਜ਼ ਨੂੰ ਪਰਸਨਲ ਲਾਈਫ 'ਚ ਵੀ ਅਪਡੇਟਸ ਦਿੰਦੀ ਰਹਿੰਦੀ ਹੈ। ਹਾਲ ਹੀ 'ਚ ਮਲਾਈਕਾ ਅਰੋੜਾ ਨਿਊਯਾਰਕ ਲਈ ਰਵਾਨਾ ਹੋਈ ਹੈ। 

ਮਲਾਇਕਾ ਅਰੋੜਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਫੋਟੋਆਂ ਸ਼ੇਅਰ ਕਰਕੇ ਆਪਣੇ ਬੇਟੇ ਦੀ ਝਲਕ ਦਿਖਾਈ ਹੈ। ਤਸਵੀਰ ਵਿੱਚ ਦੇਖਿਆ ਜਾ ਸਕਦਾ ਹੈ ਕਿ ਅਰਹਾਨ ਇੱਕ ਬਿਲਡਿੰਗ ਦੇ ਸਾਹਮਣੇ ਤੋਂ ਲੰਘ ਰਿਹਾ ਹੈ। ਉਸ ਨੇ ਕਾਲੇ ਅਤੇ ਚਿੱਟੇ ਰੰਗ ਦੀ ਕਮੀਜ਼ ਪਾਈ ਹੋਈ ਹੈ। ਮਲਾਇਕਾ ਨੇ ਆਪਣੇ ਬੇਟੇ ਦੇ ਪਿੱਛੇ ਤੁਰਦੇ ਹੋਏ ਫੋਟੋ ਕਲਿੱਕ ਕੀਤੀ ਹੈ। ਇੰਸਟਾਗ੍ਰਾਮ ਸਟੋਰੀ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, 'ਰੀਯੂਨਾਈਟਿਡ' ਯਾਨੀ ਦੁਬਾਰਾ ਮਿਲਣਾ ਹੋਇਆ। ਮਲਾਇਕਾ ਆਪਣੇ ਬੇਟੇ ਨਾਲ ਨਿਊਯਾਰਕ 'ਚ ਖੂਬ ਸੈਰ ਕਰ ਰਹੀ ਹੈ। ਅਦਾਕਾਰਾ ਬੇਟੇ ਅਰਹਾਨ ਖਾਨ ਨਾਲ ਸ਼ਹਿਰ ਦੀਆਂ ਗਲੀਆਂ ਅਤੇ ਆਰਟ ਮਿਊਜ਼ੀਅਮ ਦੇਖਣ ਗਈ ।ਬੇਟੇ ਅਰਹਾਨ ਖਾਨ ਨੂੰ ਮਿਲਣ ਨਿਊਯਾਰਕ ਪਹੁੰਚੀ ਮਲਾਈਕਾ ਅਰੋੜਾ, ਤਸਵੀਰ ਸ਼ੇਅਰ ਕਰ ਦਿਖਾਈ ਦਿਨ ਦੀ ਝਲਕ
ਮਲਾਇਕਾ ਅਰੋੜਾ ਅਤੇ ਅਰਬਾਜ਼ ਖਾਨ ਦਾ ਬੇਟਾ ਅਰਹਾਨ ਖਾਨ ਇੱਕ ਅੰਤਰਰਾਸ਼ਟਰੀ ਯੂਨੀਵਰਸਿਟੀ ਵਿੱਚ ਪੜ੍ਹ ਰਿਹਾ ਹੈ। ਅਰਹਾਨ ਦਾ ਦਾਖਲਾ ਪਿਛਲੇ ਸਾਲ ਹੋਇਆ ਸੀ। ਜਦੋਂ ਅਰਹਾਨ ਵਿਦੇਸ਼ੀ ਪੜ੍ਹਾਈ ਲਈ ਆ ਰਿਹਾ ਸੀ। ਉਦੋਂ ਵੀ ਮਲਾਇਕਾ ਨੇ ਤਸਵੀਰ ਸ਼ੇਅਰ ਕਰਦੇ ਹੋਏ ਆਪਣੇ ਬੇਟੇ ਦੇ ਨਵੇਂ ਸਫਰ ਬਾਰੇ ਦੱਸਿਆ ਸੀ।

ਦੱਸ ਦੇਈਏ ਕਿ ਜਦੋਂ ਅਰਹਾਨ ਖਾਨ ਪਰਿਵਾਰ ਨੂੰ ਮਿਲਣ ਲਈ ਦਸੰਬਰ ਵਿੱਚ ਭਾਰਤ ਆਏ ਸਨ। ਉਦੋਂ ਮਲਾਇਕਾ ਅਰੋੜਾ ਅਤੇ ਅਰਬਾਜ਼ ਖਾਨ ਬੇਟੇ ਨੂੰ ਲੈਣ ਏਅਰਪੋਰਟ ਪਹੁੰਚੇ ਸਨ। ਅਰਬਾਜ਼ ਖਾਨ ਅਤੇ ਮਲਾਇਕਾ ਅਰੋੜਾ ਦਾ ਵਿਆਹ ਦੇ 19 ਸਾਲ ਬਾਅਦ 2017 ਵਿੱਚ ਤਲਾਕ ਹੋ ਗਿਆ ਸੀ। ਫਿਲਹਾਲ ਮਲਾਇਕਾ ਅਰੋੜਾ ਅਰਜੁਨ ਕਪੂਰ ਨਾਲ ਰਿਲੇਸ਼ਨਸ਼ਿਪ 'ਚ ਹੈ ਅਤੇ ਅਰਬਾਜ਼ ਖਾਨ ਇਟਾਲੀਅਨ ਮਾਡਲ ਜੌਰਜੀਆ ਐਂਡਰਿਆਨੀ ਨੂੰ ਡੇਟ ਕਰ ਰਹੇ ਹਨ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget