ਪੜਚੋਲ ਕਰੋ

ਫਿੱਟ ਰਹਿਣ ਲਈ ਇਹ ਕੁਝ ਕਰਦੀ ਮਲਾਇਕਾ ਅਰੋੜਾ, ਵੇਖੋ ਵੀਡੀਓ

ਮੁੰਬਈ: ਮਲਾਇਕਾ ਅਰੋੜਾ ਇੰਡਸਟਰੀ ‘ਚ ਆਪਣੇ ਜ਼ਬਰਦਸਤ ਫਿੱਗਰ ਤੇ ਫਿੱਟ ਬੌਡੀ ਕਰਕੇ ਕਾਫੀ ਫੇਮਸ ਹੈ। ਅੱਜਕੱਲ੍ਹ ਉਹ ਅਰਜੁਨ ਕਪੂਰ ਨਾਲ ਆਪਣੇ ਪਿਆਰ ਨੂੰ ਲੈ ਕੇ ਸੁਰਖੀਆਂ ‘ਚ ਹੈ। ਦੋਵੇਂ ਇੱਕ-ਦੂਜੇ ਨਾਲ ਸਮਾਂ ਬਿਤਾਉਂਦੇ ਨਜ਼ਰ ਆਉਂਦੇ ਹਨ। ਹੁਣ ਇੱਕ ਵਾਰ ਫੇਰ ਮਲਾਇਕਾ ਸੁਰਖੀਆਂ ‘ਚ ਆਈ ਹੈ ਪਰ ਆਪਣੇ ਅਫੇਅਰ ਨੂੰ ਲੈ ਕੇ ਨਹੀਂ ਸਗੋਂ ਵੀਡੀਓ ਨੂੰ ਲੈ ਕੇ। ਇਸ ਵੀਡੀਓ ‘ਚ ਮਲਾਇਕਾ ਜਿੰਮ ‘ਚ ਮਿਹਨਤ ਕਰਦੀ ਨਜ਼ਰ ਆ ਰਹੀ ਹੈ। ਉਹ ਸਹਾਰੇ ਨਾਲ ਬੈਕ ਫਲਿਪ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਮਲਾਇਕਾ ਜੋ ਵਰਕਆਉਟ ਕਰ ਰਹੀ ਹੈ, ਉਹ ਅਸਾਨ ਨਹੀਂ। ਸੋਸ਼ਲ ਮੀਡੀਆ ‘ਤੇ ਸ਼ੇਅਰ ਵੀਡੀਓ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ।
View this post on Instagram
 
#malaikasmondaymotivation .... one of the toughest exercises I have ever done on the Cadillac .but after attempting it ,boy I felt amazing ,like I had achieved the impossible .... so keep trying n pushing urself coz that’s the @reebokindia philosophy . Thank u @namratapurohit for encouraging me #fashionablyfit

A post shared by Malaika Arora (@malaikaaroraofficial) on

ਸੋਸ਼ਲ ਮੀਡੀਆ ‘ਤੇ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਮਲਾਇਕਾ ਦੇ ਵਰਕਆਉਟ ਵੀਡੀਓ ਨੂੰ ਹੁਣ ਤਕ 4 ਲੱਖ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਉਂਝ ਕਰੀਬ 2 ਮਹੀਨੇ ਪਹਿਲਾਂ ਹੀ ਮਲਾਇਕਾ ਨੇ ਆਪਣਾ ਫਿੱਟਨੈੱਸ ਕਲੱਬ ਵੀ ਓਪਨ ਕੀਤਾ ਹੈ।

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget