ਪੜਚੋਲ ਕਰੋ

Aparna Nair: ਮਨੋਰੰਜਨ ਜਗਤ ਤੋਂ ਬੁਰੀ ਖਬਰ, ਮਸ਼ਹੂਰ ਮਲਿਆਲਮ ਅਦਾਕਾਰਾ ਦੀ ਸ਼ੱਕੀ ਹਾਲਤ 'ਚ ਮੌਤ, ਆਖਰੀ ਇੰਸਟਾ ਪੋਸਟ ਚਰਚਾ 'ਚ

Aparna Nair Death: ਮਲਿਆਲਮ ਅਦਾਕਾਰਾ ਅਪਰਨਾ ਨਾਇਰ ਦੀ ਵੀਰਵਾਰ ਨੂੰ ਉਸ ਦੇ ਘਰ 'ਚ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਗੂਰ ਕੁਦਰਤੀ ਮੌਤ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Aparna Nair Death: ਮਲਿਆਲਮ ਅਦਾਕਾਰਾ ਅਪਰਨਾ ਨਾਇਰ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ ਹੈ। 31 ਸਾਲਾ ਅਦਾਕਾਰਾ ਦੀ ਅਚਾਨਕ ਹੋਈ ਮੌਤ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਪਣੇ ਦਿਹਾਂਤ ਤੋਂ ਕੁਝ ਘੰਟੇ ਪਹਿਲਾਂ, ਅਪਰਨਾ ਨੇ ਇੰਸਟਾਗ੍ਰਾਮ 'ਤੇ ਆਪਣੀ ਆਖਰੀ ਪੋਸਟ ਸ਼ੇਅਰ ਕੀਤੀ ਸੀ ਜਿਸ ਵਿੱਚ ਉਸਨੇ ਆਪਣੀ ਧੀ 'ਤੇ ਖੂਬ ਪਿਆਰ ਦੀ ਬਰਸਾਤ ਕੀਤੀ ਸੀ। ਫਿਲਹਾਲ ਅਦਾਕਾਰਾ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਪਰਨਾ ਦੇ ਦੇਹਾਂਤ ਨਾਲ ਪਰਿਵਾਰ ਸਮੇਤ ਸਾਰੇ ਪ੍ਰਸ਼ੰਸਕ ਅਤੇ ਸੈਲੇਬਸ ਸਦਮੇ 'ਚ ਹਨ। 

ਇਹ ਵੀ ਪੜ੍ਹੋ: ਧਾਰਮਿਕ ਗਾਣਾ 'ਸਤਿ ਸ਼੍ਰੀ ਅਕਾਲ' ਰਿਲੀਜ਼ ਕਰ ਬੁਰੇ ਫਸੇ ਇੰਦਰਜੀਤ ਨਿੱਕੂ, ਲੋਕ ਟਰੋਲ ਕਰ ਬੋਲੇ- 'ਬਾਗੇਸ਼ਵਰ ਦਾ ਚਮਚਾ'

 ਵੀਰਵਾਰ ਨੂੰ ਆਪਣੇ ਘਰ 'ਚ ਮ੍ਰਿਤਕ ਪਾਈ ਗਈ ਸੀ ਅਪਰਨਾ
ਦੱਸਿਆ ਜਾ ਰਿਹਾ ਹੈ ਕਿ ਅਪਰਨਾ ਵੀਰਵਾਰ ਸ਼ਾਮ ਨੂੰ ਤਿਰੂਵਨੰਤਪੁਰਮ ਸਥਿਤ ਆਪਣੇ ਘਰ 'ਚ ਲਟਕਦੀ ਮਿਲੀ, ਜਿਸ ਤੋਂ ਬਾਅਦ ਅਭਿਨੇਤਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਓਨਮਨੋਰਮਾ ਮੁਤਾਬਕ ਕਰਮਾਨਾ ਪੁਲਿਸ ਨੇ ਗੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ।

View this post on Instagram
 
A post shared by aparna nair official (@aparna_nair_actress)

ਅਪਰਨਾ ਨੇ ਮਰਨ ਤੋਂ ਪਹਿਲਾਂ ਆਪਣੀ ਬੇਟੀ ਦੀ ਤਸਵੀਰ ਕੀਤੀ ਸੀ ਸ਼ੇਅਰ
ਇਸ ਦੇ ਨਾਲ ਹੀ ਮੌਤ ਤੋਂ ਪਹਿਲਾਂ ਅਪਰਨਾ ਨਾਇਰ ਨੇ ਆਪਣੀ ਛੋਟੀ ਧੀ ਦੀ ਇੱਕ ਪਿਆਰੀ ਤਸਵੀਰ ਦਾ ਕੋਲਾਜ ਬਣਾ ਕੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ। ਵੀਡੀਓ ਦੇ ਨਾਲ, ਅਦਾਕਾਰਾ ਨੇ ਬੈਕਗ੍ਰਾਉਂਡ ਵਿੱਚ ਇੱਕ ਲੋਰੀ ਵੀ ਪਲੇਅ ਕੀਤੀ। ਇਸ ਵੀਡੀਓ ਨੂੰ ਪੋਸਟ ਕਰਨ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, 'ਮੇਰੀ ਉਨੀ, ਪਲੇਫੁਲ ਲਿਟਲ ਵਨ।' ਤੁਹਾਨੂੰ ਦੱਸ ਦੇਈਏ ਕਿ ਮਰਹੂਮ ਅਭਿਨੇਤਰੀ ਦਾ ਇੰਸਟਾਗ੍ਰਾਮ ਅਕਾਊਂਟ ਸਿਰਫ ਉਨ੍ਹਾਂ ਦੇ ਪਤੀ ਅਤੇ ਦੋ ਬੇਟੀਆਂ ਦੀਆਂ ਖੁਸ਼ੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨਾਲ ਭਰਿਆ ਹੋਇਆ ਹੈ। ਆਪਣੀ ਤਾਜ਼ਾ ਇੰਸਟਾਗ੍ਰਾਮ ਪੋਸਟ ਵਿੱਚ, ਅਪਰਨਾ ਨੇ ਆਪਣੇ ਪਤੀ ਸੰਜੀਤ ਨੂੰ 'ਮੇਰੀ ਤਾਕਤ' ਕਿਹਾ ਸੀ।

View this post on Instagram
 
A post shared by aparna nair official (@aparna_nair_actress)

ਅਪਰਨਾ ਨੇ ਕਈ ਟੀਵੀ ਸੀਰੀਅਲ ਅਤੇ ਫਿਲਮਾਂ ਵਿੱਚ ਕੀਤਾ ਸੀ ਕੰਮ
ਅਪਰਨਾ ਪੀ ਨਾਇਰ ਚੰਦਨਮਾਝਾ, ਆਤਮਸਾਖੀ, ਮੈਥਿਲੀ ਵੇਂਦੁਮ ਵਰੁਮ ਅਤੇ ਦੇਵਸਪਰਸ਼ਮ ਵਰਗੇ ਟੀਵੀ ਸ਼ੋਅ ਲਈ ਜਾਣੀ ਜਾਂਦੀ ਸੀ। ਉਸਨੇ ਮੇਘਾਤੀਰਥਮ, ਮੁਥੁਗਉ, ਅਚਯਾਂ, ਕੋਡਾਥੀ ਸਮਕਸ਼ਮ ਬਾਲਨ ਵਕੀਲ ਅਤੇ ਕਲਕੀ ਵਰਗੀਆਂ ਫਿਲਮਾਂ ਵਿੱਚ ਵੀ ਕੰਮ ਕੀਤਾ। ਅਪਰਨਾ ਆਪਣੇ ਪਿੱਛੇ ਪਤੀ ਅਤੇ ਦੋ ਬੱਚੇ ਛੱਡ ਗਈ ਹੈ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਦੀ ਭਾਰਤ 'ਚ ਐਡਵਾਂਸ ਬੁਕਿੰਗ ਸ਼ੁਰੂ, ਪਹਿਲੇ ਦਿਨ ਹੀ ਕਰੇਗੀ ਰਿਕਾਰਡਤੋੜ ਓਪਨਿੰਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget