ਪੜਚੋਲ ਕਰੋ

Oscar 2024: ਫਿਲਮ ਲਗਾਨ ਤੋਂ ਕਈ ਸਾਲਾਂ ਬਾਅਦ ਆਸਕਰ 'ਚ ਭਾਰਤ ਵੱਲੋਂ ਮਲਿਆਲਮ ਫਿਲਮ '2018-Everyone is a Hero' ਨੂੰ ਮਿਲੀ ਐਂਟਰੀ

Oscar Award 2024: ਆਸਕਰ ਅਵਾਰਡ 2024 ਲਈ ਭਾਰਤ ਵਲੋਂ  ਅਧਿਕਾਰਤ ਐਂਟਰੀ ਵਿੱਚ ਮਲਿਆਲਮ ਫਿਲਮ ਨੇ ਬਾਜ਼ੀ ਮਾਰ ਲਈ ਹੈ। ਦਰਅਸਲ, ਮਲਿਆਲਮ ਫਿਲਮ 2018 ਭਾਰਤ ਤੋਂ ਆਸਕਰ 2024 ਲਈ ਭੇਜੀ

Oscar Award 2024: ਆਸਕਰ ਅਵਾਰਡ 2024 ਲਈ ਭਾਰਤ ਵਲੋਂ  ਅਧਿਕਾਰਤ ਐਂਟਰੀ ਵਿੱਚ ਮਲਿਆਲਮ ਫਿਲਮ ਨੇ ਬਾਜ਼ੀ ਮਾਰ ਲਈ ਹੈ। ਦਰਅਸਲ, ਮਲਿਆਲਮ ਫਿਲਮ 2018 ਭਾਰਤ ਤੋਂ ਆਸਕਰ 2024 ਲਈ ਭੇਜੀ ਜਾਵੇਗੀ। ਇਸ ਦਾ ਐਲਾਨ ਫਿਲਮ ਫੈਡਰੇਸ਼ਨ ਆਫ ਇੰਡੀਆ ਨੇ ਕੀਤਾ ਹੈ। ਫਿਲਮ '2018 ਐਵਰੀਵਨ ਇਜ਼ ਏ ਹੀਰੋ' ਸਾਲ 2018 'ਚ ਕੇਰਲ 'ਚ ਆਏ ਹੜ੍ਹ ਦੀ ਰੂਹ ਕੰਬਾਊ ਕਹਾਣੀ 'ਤੇ ਆਧਾਰਿਤ ਹੈ। ਫਿਲਮ ਕੁਦਰਤੀ ਆਫ਼ਤ 'ਤੇ ਮਨੁੱਖੀ ਜਿੱਤ ਨੂੰ ਦਰਸਾਉਂਦੀ ਹੈ।

ਆਸਕਰ ਵਿੱਚ ਇਸ ਸ਼੍ਰੇਣੀ ਲਈ ਮੁਕਾਬਲਾ ਕਰੇਗੀ 2018 

2018 ਦੀ ਸਰਵੋਤਮ ਅੰਤਰਰਾਸ਼ਟਰੀ ਫੀਚਰ ਫਿਲਮ ਸ਼੍ਰੇਣੀ ਵਿੱਚ ਆਸਕਰ ਅਵਾਰਡ ਲਈ ਮੁਕਾਬਲਾ ਕਰੇਗੀ। ਇਸ ਸ਼੍ਰੇਣੀ ਨੂੰ ਪਹਿਲਾਂ ਸਰਬੋਤਮ ਵਿਦੇਸ਼ੀ ਫਿਲਮ ਦਾ ਖਿਤਾਬ ਦਿੱਤਾ ਗਿਆ ਸੀ। ਦੱਸ ਦੇਈਏ ਕਿ 2002 'ਚ 'ਲਗਾਨ' ਤੋਂ ਬਾਅਦ ਕਿਸੇ ਵੀ ਭਾਰਤੀ ਐਂਟਰੀ ਨੂੰ ਆਸਕਰ 'ਚ ਬੈਸਟ ਇੰਟਰਨੈਸ਼ਨਲ ਫੀਚਰ ਫਿਲਮ ਲਈ ਨਾਮਜ਼ਦ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਿਰਫ਼ ਦੋ ਹੋਰ ਫ਼ਿਲਮਾਂ ਅੰਤਿਮ ਪਾਂਚ ਵਿੱਚ ਥਾਂ ਬਣਾ ਸਕੀਆਂ ਹਨ- ਨਰਗਿਸ ਸਟਾਰਰ ਫ਼ਿਲਮ ਮਦਰ ਇੰਡੀਆ, ਅਤੇ ਮੀਰਾ ਨਾਇਰ ਦੀ ਸਲਾਮ ਬੰਬੇ! 2023 ਵਿੱਚ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਲਈ 96ਵਾਂ ਆਸਕਰ 10 ਮਾਰਚ, 2024 ਨੂੰ ਲਾਸ ਏਂਜਲਸ ਵਿੱਚ ਹੋਵੇਗਾ।

ਮਲਿਆਲਮ ਫਿਲਮ 2018 ਨੂੰ ਆਸਕਰ 2024 ਲਈ ਚੋਣ ਕਰਨ ਤੋਂ ਪਹਿਲਾਂ, ਦ ਕੇਰਲਾ ਸਟੋਰੀ (ਹਿੰਦੀ), ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ, ਸ਼੍ਰੀਮਤੀ ਚੈਟਰਜੀ ਬਨਾਮ ਨਾਰਵੇ (ਹਿੰਦੀ), ਬਾਲਗਾਮ (ਤੇਲੁਗੂ), ਵਾਲਵੀ (ਮਰਾਠੀ), ਬਾਪਲਯੋਕ (ਮਰਾਠੀ) ਅਤੇ 16 ਅਗਸਤ 1947 (ਤਾਮਿਲ) ਸਣੇ 22 ਫਿਲਮਾਂ ਉੱਪਰ ਵਿਚਾਰ ਕੀਤਾ ਗਿਆ ਸੀ। ਅੰਤ ਵਿੱਚ, 2018 ਦੀ 'ਏਵਰੀਵਨ ਇਨ ਏ ਹੀਰੋ' ਨੇ ਹੀ ਬਾਜ਼ੀ ਮਾਰੀ ਅਤੇ ਇਸ ਨੂੰ ਭਾਰਤ ਵੱਲੋਂ ਅਧਿਕਾਰਤ ਆਸਕਰ 2024 ਵਿੱਚ ਐਂਟਰੀ ਮਿਲ ਗਈ। 

ਸਭ ਤੋਂ ਵੱਧ ਕਮਾਈ ਕਰਨ ਵਾਲੀ ਮਲਿਆਲਮ ਫਿਲਮ 2018 

ਜੂਡ ਐਂਥਨੀ ਜੋਸੇਫ ਦੁਆਰਾ ਨਿਰਦੇਸ਼ਤ, ਫਿਲਮ ਵਿੱਚ ਟੋਵੀਨੋ ਥਾਮਸ, ਕੁੰਚਾਕੋ ਬੋਬਨ, ਆਸਿਫ ਅਲੀ, ਵਿਨੀਤ ਸ਼੍ਰੀਨਿਵਾਸਨ, ਨਰਾਇਣ ਅਤੇ ਲਾਲ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਸਨ। 2018 ਨੂੰ ਇਸ ਸਾਲ ਮਈ ਵਿੱਚ ਰਿਲੀਜ਼ ਕੀਤਾ ਗਿਆ ਸੀ ਅਤੇ ਆਲੋਚਕਾਂ ਵੱਲੋਂ ਸ਼ਾਨਦਾਰ ਹੁੰਗਾਰਾ ਮਿਲਿਆ ਸੀ। ਇਹ ਬਾਕਸ ਆਫਿਸ 'ਤੇ ਵੀ ਹਿੱਟ ਰਹੀ ਸੀ। ਇਹ ਹੁਣ ਤੱਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਮਲਿਆਲਮ ਫਿਲਮ ਹੈ ਅਤੇ ਇਸ ਸਾਲ ਭਾਰਤੀ ਸਿਨੇਮਾ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget