ਪੜਚੋਲ ਕਰੋ

ਮੋਦੀ 'ਤੇ ਭੜਕੀ ਮੈਂਡੀ ਤੱਖੜ, ਕਿਸਾਨਾਂ ਨਾਲ ਹੋ ਰਹੀ ਹਿੰਸਾ ਤੋਂ ਦੁਖੀ

ਪੰਜਾਬੀ ਕਲਾਕਾਰ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਕਲਾਕਾਰ ਕਦੇ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ, ਤਾਂ ਕਦੇ ਖੁਦ ਅੰਦੋਲਨ 'ਚ ਪਹੁੰਚ ਕੇ ਆਪਣਾ ਯੋਗਦਾਨ ਪਾ ਰਹੇ ਹਨ। ਹੁਣ ਪੰਜਾਬੀ ਅਦਾਕਾਰ ਮੈਂਡੀ ਤੱਖੜ ਨੇ ਟਵੀਟ ਰਾਹੀਂ ਮੋਦੀ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ।

ਪੰਜਾਬੀ ਕਲਾਕਾਰ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਕਲਾਕਾਰ ਕਦੇ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ, ਤਾਂ ਕਦੇ ਖੁਦ ਅੰਦੋਲਨ 'ਚ ਪਹੁੰਚ ਕੇ ਆਪਣਾ ਯੋਗਦਾਨ ਪਾ ਰਹੇ ਹਨ। ਹੁਣ ਪੰਜਾਬੀ ਅਦਾਕਾਰ ਮੈਂਡੀ ਤੱਖੜ ਨੇ ਟਵੀਟ ਰਾਹੀਂ ਮੋਦੀ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ।   ਟਵੀਟ 'ਚ ਮੈਂਡੀ ਲਿਖਦੀ ਹੈ, 'ਕਿਸਾਨਾਂ ਪ੍ਰਤੀ ਹਿੰਸਾ ਬਹੁਤ ਪ੍ਰੇਸ਼ਾਨ ਕਰਨ ਵਾਲੀ ਹੈ। ਇੰਨੇ ਤਰੀਕਿਆਂ ਨਾਲ ਲੋਕਾਂ ਦੇ ਹੱਕਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਸਾਡੇ ਦੇਸ਼ ਦੇ ਲੋਕਾਂ ਦਾ ਲਹੂ ਵਹਿ ਰਿਹਾ ਹੈ @narendramodi। ਦਿਲ ਟੁੱਟ ਰਿਹਾ ਹੈ ਬਹੁਤ ਜ਼ਿਆਦਾ ਟੁੱਟ ਰਿਹਾ ਹੈ।'
ਲਾਲ ਕਿਲਾ ਕਾਂਡ ਮਗਰੋਂ 100 ਤੋਂ ਵੱਧ ਕਿਸਾਨ ਲਾਪਤਾ, ਪੜਤਾਲ ਲਈ ਪੰਜ ਮੈਂਬਰੀ ਕਮੇਟੀ ਗਠਿਤ ਕਿਸਾਨੀ ਅੰਦੋਲਨ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਜਿਥੇ ਇੱਕ ਪਾਸੇ ਕੇਂਦਰ 'ਤੇ ਅੰਦੋਲਨ ਨੂੰ ਖ਼ਤਮ ਕਰਵਾਉਣ ਲਈ ਵੱਡੇ ਇਲਜ਼ਾਮ ਲੱਗ ਰਹੇ ਹਨ, ਉਥੇ ਹੀ ਕਿਸਾਨਾਂ ਦੇ ਹੌਂਸਲੇ ਵੀ ਬੁਲੰਦ ਹੁੰਦੇ ਜਾ ਰਹੇ ਹਨ। ਹੁਣ ਪਹਿਲਾਂ ਨਾਲੋਂ ਵੀ ਵੱਧ ਗਿਣਤੀ 'ਚ ਦੇਸ਼ ਭਰ ਤੋਂ ਲੋਕ ਅੰਦੋਲਨ ਦਾ ਹਿੱਸਾ ਬਣ ਰਹੇ ਹਨ।   ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Embed widget