ਕੰਗਨਾ ਨੇ ਰਾਸ਼ਟਰਪਤੀ ਨੂੰ ਦਿਖਾਈ ‘ਮਣੀਕਰਨਿਕਾ’, ਵਿਵਾਦ ਖੜ੍ਹਾ ਕਰਨ ਵਾਲਿਆਂ ਨੂੰ ਵੰਗਾਰ
ਏਬੀਪੀ ਸਾਂਝਾ | 19 Jan 2019 05:06 PM (IST)
ਝਾਂਸੀ ਦੀ ਰਾਣੀ ਦੇ ਜੀਵਨ ’ਤੇ ਆਧਾਰਤ ਫਿਲਮ 'ਮਣੀਕਰਨਿਕਾ' 25 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਹੈ। ਰਿਲੀਜ਼ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਵਿੱਚ ਫਿਲਮ ਦੀ ਵਿਸ਼ੇਸ਼ ਸਕ੍ਰੀਨਿੰਗ ਰੱਖੀ ਗਈ।