ਪੜਚੋਲ ਕਰੋ
Advertisement
‘ਮਣੀਕਰਨਿਕਾ’ ਦਾ ਨਵਾਂ ਪੋਸਟਰ ਰਿਲੀਜ਼, ਇਸ ਦਿਨ ਰਿਲੀਜ਼ ਹੋ ਰਿਹਾ ਟ੍ਰੇਲਰ
ਮੁੰਬਈ: ਕੰਗਨਾ ਰਨੌਤ ਦੀ ਆਉਣ ਵਾਲੀ ਫ਼ਿਲਮ ‘ਮਣੀਕਰਨਿਕਾ’ ਦੇ ਕਈ ਪੋਸਟਰ ਰਿਲੀਜ਼ ਹੋ ਚੁੱਕੇ ਹਨ। ਹੁਣ ਫ਼ਿਲਮ ਦਾ ਇੱਕ ਹੋਰ ਪੋਸਟਰ ਰਿਲੀਜ਼ ਹੋਇਆ ਹੈ ਜਿਸ ਨਾਲ ਫ਼ਿਲਮ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਵੀ ਐਲਾਨ ਹੋ ਗਿਆ ਹੈ। ਜੀ ਹਾਂ, ਕੰਗਨਾ ਦੀ ‘ਮਣੀਕਰਨਿਕਾ’ ਦਾ ਟ੍ਰੇਲਰ 18 ਦਸੰਬਰ ਨੂੰ ਰਿਲੀਜ਼ ਹੋ ਰਿਹਾ ਹੈ।
ਇਸ ਫ਼ਿਲਮ ‘ਚ ਕੰਗਨਾ ਝਾਂਸੀ ਦੀ ਰਾਣੀ ਲਕਸ਼ਮੀ ਬਾਈ ਦਾ ਰੋਲ ਅਦਾ ਕਰ ਰਹੀ ਹੈ। ਇਸ ਦੇ ਨਾਲ ਹੀ ਟ੍ਰੇਲਰ ਲੌਂਚ ਇਵੈਂਟ ਵੀ ਕਾਫੀ ਵੱਡੇ ਪੱਧਰ ‘ਤੇ ਹੋਵੇਗਾ। ਇਸ ‘ਚ ਕੰਗਨਾ ਨਾਲ ਫ਼ਿਲਮ ਦੀ ਬਾਕੀ ਸਾਰੀ ਟੀਮ ਸ਼ਿਰਕਤ ਕਰੇਗੀ। ਕੰਗਨਾ ਦੀ ਫ਼ਿਲਮ ਦੇ ਨਵੇਂ ਪੋਸਟਰ ਨੂੰ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਕਰ ਸ਼ੇਅਰ ਕੀਤਾ ਹੈ।
ਜੇਕਰ ਕੰਗਨਾ ਦੀ ਫ਼ਿਲਮ ਦੀ ਗੱਲ ਕਰੀਏ ਤਾਂ ‘ਮਣੀਕਰਨਿਕਾ’ 25 ਜਨਵਰੀ 2019 ਨੂੰ ਰਿਲੀਜ਼ ਹੋ ਰਹੀ ਹੈ। ਇਸੇ ਦਿਨ ਰਿਤਿਕ ਰੋਸ਼ਨ ਦੀ ‘ਸੁਪਰ 30’ ਵੀ ਆ ਰਹੀ ਹੈ। ‘ਮਣੀਕਰਨਿਕਾ’ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਚ’ ਕੰਗਨਾ ਦੇ ਜ਼ਬਰਦਸਤ ਐਕਸ਼ਨ ਨਾਲ ਉਸ ਦੀ ਤਲਵਾਰਬਾਜ਼ੀ ਤੇ ਘੁੜਸਵਾਰੀ ਦਾ ਅੰਦਾਜ਼ ਵੀ ਦੇਖਣ ਨੂੰ ਮਿਲੇਗਾ।Trailer of #Manikarnika - The Queen Of Jhansi to be launched on 18 Dec 2018... Zee Studios to also release the film in #Tamil and #Telugu on 25 Jan 2019. pic.twitter.com/4qYuyQ0z1D
— taran adarsh (@taran_adarsh) December 12, 2018
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
Advertisement