ਪੜਚੋਲ ਕਰੋ

ਮਨਿੰਦਰ ਬੁੱਟਰ ਨੇ ਰਿਲੀਜ਼ ਕੀਤੀ ਆਪਣੀ ਪਹਿਲੀ ਐਲਬਮ 'ਜੁਗਨੀ' ਦੀ ਇੰਟਰੋ

ਮਨਿੰਦਰ ਬੁੱਟਰ ਆਪਣੀ ਨਵੀਂ ਐਲਬਮ 'ਜੁਗਨੀ' ਲੈ ਕੇ ਆ ਰਹੇ ਹਨ।  ਕਾਫੀ ਲੰਮੇ ਸਮੇਂ ਤੋਂ ਮਨਿੰਦਰ ਬੁੱਟਰ ਦੀ ਪਹਿਲੀ ਐਲਬਮ ਜੁਗਨੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਫਾਇਨਲੀ ਇਸ ਦੀ ਇੰਟਰੋ ਵੀ ਅੱਜ ਸਾਹਮਣੇ ਆ ਚੁੱਕੀ ਹੈ।

ਮਨਿੰਦਰ ਬੁੱਟਰ ਆਪਣੀ ਨਵੀਂ ਐਲਬਮ 'ਜੁਗਨੀ' ਲੈ ਕੇ ਆ ਰਹੇ ਹਨ।  ਕਾਫੀ ਲੰਮੇ ਸਮੇਂ ਤੋਂ ਮਨਿੰਦਰ ਬੁੱਟਰ ਦੀ ਪਹਿਲੀ ਐਲਬਮ ਜੁਗਨੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਫਾਇਨਲੀ ਇਸ ਦੀ ਇੰਟਰੋ ਵੀ ਅੱਜ ਸਾਹਮਣੇ ਆ ਚੁੱਕੀ ਹੈ। ਜਿਸ 'ਚ ਐਲਬਮ 'ਚ ਹੋਣ ਵਾਲੇ 8 ਗੀਤਾਂ ਦੀ ਜਾਣਕਾਰੀ ਦਿੱਤੀ ਗਈ ਹੈ। ਐਲਬਮ ਦੀ ਇਹ ਇੰਟਰੋ ਕਾਫੀ ਕਰੀਏਟਿਵ ਤੇ ਅੱਟਰੇਕਟਿਵ ਹੈ। 

ਆਪਣੀ ਐਲਬਮ ਲਈ ਸ਼ਾਇਦ ਹੀ ਕਿਸੀ ਨੇ ਅਜਿਹੀ ਇੰਟਰੋ ਤਿਆਰ ਕੀਤੀ ਹੋਏਗੀ। ਮਨਿੰਦਰ ਬੁੱਟਰ ਦੀ ਇਸ ਐਲਬਮ 'ਚ 8 ਗੀਤ ਹੋਣਗੇ। ਗਾਣਿਆਂ ਦੇ ਟਾਈਟਲ ਨੂੰ ਵੇਖ ਇਹ ਲਗ ਰਿਹਾ ਹੈ ਕਿ ਇਹ ਐਲਬਮ ਤੁਹਾਨੂੰ ਰੁਵਾਏਗੀ ਵੀ ਤੇ ਨਚਾਏਗੀ ਵੀ। ਗੀਤਕਾਰ ਬੱਬੂ ਤੇ ਮਨਿੰਦਰ ਬੁੱਟਰ ਨੇ ਮਿਲ ਕੇ ਐਲਬਮ ਦੇ ਗੀਤ ਲਿਖੇ ਹਨ।  

ਹਰ ਤਰ੍ਹਾਂ ਦਾ ਗੀਤ ਐਲਬਮ 'ਚ ਸ਼ਾਮਿਲ ਕੀਤਾ ਗਿਆ ਹੈ। ਮੋਮਬਤੀਆਂ, ਲਵ ਮੀ ਸਮਡੇ, Birthday, ਆਕੜਾਂ, ਓਹਲੇ ਓਹਲੇ, ਪਾਣੀ ਦੀ ਗੱਲ, ਕਾਲੀ ਕਾਲੀ ਕੁਰਤੀ, ਜੀਨਾ ਪਾਉਣੀ ਆ ਵਰਗੇ ਗੀਤ ਮਨਿੰਦਰ ਦੀ ਇਸ ਐਲਬਮ 'ਚ ਸ਼ਾਮਿਲ ਹਨ। ਐਲਬਮ ਦਾ ਨਾਂ 'ਜੁਗਨੀ' ਰੱਖਣ ਪਿੱਛੇ ਵੀ ਇਕ ਖ਼ਾਸ ਕਾਰਨ ਹੈ। ਦਰਅਸਲ 'ਜੁਗਨੀ' ਮਨਿੰਦਰ ਬੁੱਟਰ ਦੀ ਪੈਟ ਡੌਗੀ ਦਾ ਨਾਮ ਹੈ। 

ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕੋਈ ਕਲਾਕਾਰ ਆਪਣੀ ਮਿਊਜ਼ਿਕ ਐਲਬਮ ਨੂੰ ਆਪਣੇ ਪੈਟ ਨੂੰ ਡੈਡੀਕੇਟ ਕਰ ਰਿਹਾ ਹੈ। ਕਿਉਂਕਿ ਜੁਗਨੀ ਦੇ ਆਉਣ ਤੋਂ ਬਾਅਦ ਮਨਿੰਦਰ ਬੁੱਟਰ ਦੀ ਜ਼ਿੰਦਗੀ ਬਦਲੀ ਹੈ। ਐਲਬਮ ਦਾ ਟੀਜ਼ਰ ਰਿਲੀਜ਼ ਕਰਨ ਵੇਲੇ ਮਨਿੰਦਰ ਬੁੱਟਰ ਨੇ ਦੱਸਿਆ ਸੀ ਕਿ, "ਕਿੰਝ ਡਿਪ੍ਰੈਸ਼ਨ ਤੋਂ ਉੱਠ ਕੇ ਦੁਬਾਰਾ ਆਪਣਾ ਕੈਰੀਅਰ ਸ਼ੁਰੂ ਕੀਤਾ। 

ਇਸ ਪਿੱਛੇ ਜੁਗਨੀ ਨੂੰ ਕਾਫੀ ਕਰੈਡਿਟ ਜਾਂਦਾ ਹੈ।" ਮਨਿੰਦਰ ਬੁੱਟਰ ਨੇ ਪਿੱਛਲੇ ਸਾਲ ਇਸ ਐਲਬਮ ਦਾ ਐਲਾਨ ਕੀਤਾ ਸੀ, ਪਰ ਕੁਝ ਕਾਰਨਾਂ ਕਰਕੇ ਇਸ ਨੂੰ ਪੋਸਟਪੋਨ ਕਰਨਾ ਪਿਆ ਸੀ। ਪਰ ਹੁਣ ਹੋਰ ਇੰਤਜ਼ਾਰ ਨਹੀਂ ਕਰਨਾ ਪਏਗਾ। ਕਿਉਂਕਿ ਜਲਦ ਹੀ ਮਨਿੰਦਰ ਬੁੱਟਰ ਆਪਣੀ ਇਸ ਐਲਬਮ ਨੂੰ ਰਿਲੀਜ਼ ਕਰਨ ਵਾਲੇ ਹਨ। 

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget