ਪੜਚੋਲ ਕਰੋ

62 ਐਵਾਰਡ ਜੇਤੂ ਕ੍ਰਾਈਮ ਥ੍ਰਿਲਰ ਫ਼ਿਲਮ 'ਸਕਾਟਲੈਂਡ' Oscars 'ਚ, ਹਾਲੀਵੁੱਡ ਫ਼ਿਲਮਾਂ ਨੂੰ ਦੇਵੇਗੀ ਟੱਕਰ

ਫ਼ਿਲਮ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਐਵਾਰਡਸ ਦੀ ਲਿਸਟ ਆ ਗਈ ਹੈ। ਜਿੱਥੇ ਬਾਲੀਵੁੱਡ ਫ਼ਿਲਮ 'ਗਲੀ ਬੁਆਏ' ਆਸਕਰ ਦੀ ਦੌੜ ਤੋਂ ਬਾਹਰ ਹੋ ਗਈ ਹੈ, ਉੱਥੇ ਹੀ ਫ਼ਿਲਮ ਨਿਰਮਾਤਾ ਮਨੀਸ਼ ਵਤਸਲੇ ਦੀ ਫ਼ਿਲਮ 'ਸਕਾਟਲੈਂਡ' ਇਸ ਵਾਰ ਬੈਸਟ ਫੀਚਰ ਫ਼ਿਲਮ ਦੀ ਕੈਟਾਗਿਰੀ 'ਚ ਸ਼ਾਮਲ ਹੋਈ ਹੈ।

ਮੁੰਬਈ: ਫ਼ਿਲਮ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਐਵਾਰਡਸ ਦੀ ਲਿਸਟ ਆ ਗਈ ਹੈ। ਜਿੱਥੇ ਬਾਲੀਵੁੱਡ ਫ਼ਿਲਮ 'ਗਲੀ ਬੁਆਏ' ਆਸਕਰ ਦੀ ਦੌੜ ਤੋਂ ਬਾਹਰ ਹੋ ਗਈ ਹੈ, ਉੱਥੇ ਹੀ ਫ਼ਿਲਮ ਨਿਰਮਾਤਾ ਮਨੀਸ਼ ਵਤਸਲੇ ਦੀ ਫ਼ਿਲਮ 'ਸਕਾਟਲੈਂਡ' ਇਸ ਵਾਰ ਬੈਸਟ ਫੀਚਰ ਫ਼ਿਲਮ ਦੀ ਕੈਟਾਗਿਰੀ 'ਚ ਸ਼ਾਮਲ ਹੋਈ ਹੈ। ਆਸਕਰ ਤੋਂ ਪਹਿਲਾਂ ਇਸ ਫ਼ਿਲਮ ਨੂੰ 62 ਐਵਾਰਡਸ ਮਿਲ ਚੁੱਕੇ ਹਨ। ਫ਼ਿਲਮ ਤੋਂ ਹਰ ਕਿਸੇ ਨੂੰ ਬਹੁਤ ਉਮੀਦਾਂ ਹਨ। ਅਜਿਹੀ ਸਥਿਤੀ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ 62 ਪੁਰਸਕਾਰ ਜਿੱਤ ਚੁੱਕੀ ਇਹ ਫ਼ਿਲਮ ਆਸਕਰ ਜਿੱਤ ਸਕਦੀ ਹੈ ਜਾਂ ਨਹੀਂ। ਤੁਹਾਨੂੰ ਦੱਸ ਦੇਈਏ ਕਿ ਇਹ ਫ਼ਿਲਮ ਕ੍ਰਾਈਮ ਥ੍ਰਿਲਰ ਹੈ। ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਸ ਦੀ ਕਹਾਣੀ ਲੜਕੀਆਂ ਦੇ ਬਲਾਤਕਾਰ ਤੇ ਕਤਲ 'ਤੇ ਅਧਾਰਤ ਹੈ। ਫ਼ਿਲਮ ਸੱਚੀਆਂ ਘਟਨਾਵਾਂ ਤੋਂ ਪ੍ਰੇਰਿਤ ਹੈ। ਫ਼ਿਲਮ 'ਚ ਦੱਸਿਆ ਗਿਆ ਹੈ ਕਿ ਕਿਵੇਂ ਬਲਾਤਕਾਰ ਪੀੜਤ ਲੜਕੀ ਦਾ ਪਿਤਾ ਆਪਣੀ ਧੀ ਨੂੰ ਇਨਸਾਫ ਦਿਵਾਉਣ ਲਈ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਂਦਾ ਹੈ। ਫ਼ਿਲਮ 'ਚ ਐਡਮ ਸੈਣੀ, ਖੁਸ਼ਬੂ ਪੁਰੋਹਿਤ, ਮਨੀਸ਼ ਵਤਸਾਲਯ, ਚੇਤਨ ਪੰਡਿਤ ਤੇ ਦਯਾ ਸ਼ੰਕਰ ਪਾਂਡੇ ਮੁੱਖ ਭੂਮਿਕਾਵਾਂ 'ਚ ਹਨ। ਤੁਹਾਨੂੰ ਦੱਸ ਦੇਈਏ ਕਿ ਐਡਮ ਸੈਣੀ ਇਸ ਫ਼ਿਲਮ ਲਈ ਪਹਿਲਾਂ ਹੀ ਸੱਤ ਬੈਸਟ ਐਕਟਰ ਪੁਰਸਕਾਰ ਜਿੱਤ ਚੁੱਕੇ ਹਨ। ਜਿੱਥੇ ਫ਼ਿਲਮ ਦੀ ਕਹਾਣੀ ਐਡਮ ਨੇ ਲਿਖੀ ਹੈ, ਸਕ੍ਰੀਨ ਪਲੇਅ ਤੇ ਸੰਵਾਦ ਪਿਯੂਸ਼ ਪ੍ਰਿਅੰਕ ਨੇ ਲਿਖੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Nancy Grewal Last Video: ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
Singer Hospitalized: ਮਸ਼ਹੂਰ ਗਾਇਕਾ ਦੀ ਲਾਈਵ ਪਰਫਾਰਮੈਂਸ ਦੌਰਾਨ ਵਿਗੜੀ ਸਿਹਤ, ਜਲਦਬਾਜ਼ੀ 'ਚ ਲਿਜਾਣਾ ਪਿਆ ਹਸਪਤਾਲ! ਸਟੇਜ ਤੋਂ...
ਮਸ਼ਹੂਰ ਗਾਇਕਾ ਦੀ ਲਾਈਵ ਪਰਫਾਰਮੈਂਸ ਦੌਰਾਨ ਵਿਗੜੀ ਸਿਹਤ, ਜਲਦਬਾਜ਼ੀ 'ਚ ਲਿਜਾਣਾ ਪਿਆ ਹਸਪਤਾਲ! ਸਟੇਜ ਤੋਂ...
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Singer: ਮਸ਼ਹੂਰ ਗਾਇਕਾ ਦੇ ਸੰਗੀਤ ਸਫ਼ਰ 'ਤੇ ਡੂੰਘਾ ਅਸਰ, ਬਿਮਾਰੀ ਨੂੰ ਲੈ ਕੇ ਤੋੜੀ ਚੁੱਪੀ! ਬੋਲੀ-ਠੀਕ ਤਰ੍ਹਾਂ ਸੁਣ ਨਹੀਂ ਪਾ ਰਹੀ ਅਤੇ ਇਸੇ ਵਜ੍ਹਾ ਕਰਕੇ...
ਮਸ਼ਹੂਰ ਗਾਇਕਾ ਦੇ ਸੰਗੀਤ ਸਫ਼ਰ 'ਤੇ ਡੂੰਘਾ ਅਸਰ, ਬਿਮਾਰੀ ਨੂੰ ਲੈ ਕੇ ਤੋੜੀ ਚੁੱਪੀ! ਬੋਲੀ-ਠੀਕ ਤਰ੍ਹਾਂ ਸੁਣ ਨਹੀਂ ਪਾ ਰਹੀ ਅਤੇ ਇਸੇ ਵਜ੍ਹਾ ਕਰਕੇ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Embed widget