ਪੜਚੋਲ ਕਰੋ

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕਾਉਣ ਵਾਲਾ ਗ੍ਰਿਫ਼ਤਾਰ, ਵਿਦੇਸ਼ ਭੱਜਣ ਦਾ ਕਰ ਰਿਹਾ ਸੀ ਤਿਆਰੀ

Punjab News: ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਕੀਤੀ ਹੈ।

Punjab News: ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਕੀਤੀ ਹੈ। ਉਹ ਚੰਡੀਗੜ੍ਹ ਦੇ ਪਿੰਡ ਖੁੱਡਾ ਜੱਸੂ, ਥਾਣਾ ਸਾਰੰਗਪੁਰ ਦਾ ਰਹਿਣ ਵਾਲਾ ਹੈ।

ਦੋਸ਼ੀ ਨੂੰ ਦਿੱਲੀ ਹਵਾਈ ਅੱਡੇ ਤੋਂ ਫੜਿਆ ਗਿਆ, ਉਹ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਐਸਐਸਪੀ ਮੋਹਾਲੀ ਹਰਮਦੀਪ ਸਿੰਘ ਹੰਸ ਨੇ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਸ਼ੁਰੂਆਤੀ ਪੁਲਿਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ। ਜਿਵੇਂ ਹੀ ਉਸਨੂੰ ਲੱਗਿਆ ਕਿ ਪੁਲਿਸ ਉਸ ਤੱਕ ਪਹੁੰਚ ਜਾਵੇਗੀ, ਉਸ ਨੇ ਵਿਦੇਸ਼ ਭੱਜਣ ਦੀ ਯੋਜਨਾ ਬਣਾਈ। ਪਰ ਉਹ ਇਸ ਵਿੱਚ ਸਫਲ ਨਹੀਂ ਹੋ ਸਕਿਆ ਅਤੇ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਇਸ ਮਾਮਲੇ ਵਿੱਚ, ਪੁਲਿਸ ਨੇ ਮਨਕੀਰਤ ਦੀ ਸ਼ਿਕਾਇਤ 'ਤੇ ਮਟੌਰ ਥਾਣੇ ਵਿੱਚ ਬੀਐਨਐਸ ਦੀ ਧਾਰਾ 318 (5) ਅਤੇ 351 (2) ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਹੁਣ ਦੋਸ਼ੀ ਪੁਲਿਸ ਹਿਰਾਸਤ ਵਿੱਚ ਹੈ। ਪੁਲਿਸ ਦਾ ਦਾਅਵਾ ਹੈ ਕਿ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ। ਨਾਲ ਹੀ ਦੋਸ਼ੀ ਦਾ ਰਿਮਾਂਡ ਵੀ ਲਿਆ ਜਾਵੇਗਾ।

ਥੋੜੇ ਦਿਨ ਪਹਿਲਾਂ ਵਿਦੇਸ਼ੀ ਨੰਬਰ ਤੋਂ ਆਈ ਕਾਲ ਤੋਂ ਮਿਲੀ ਸੀ ਧਮਕੀ

ਮਨਕੀਰਤ ਔਲਖ ਨੂੰ ਕਾਲਾਂ ਅਤੇ ਵਟਸਐਪ ਮੈਸੇਜ ਰਾਹੀਂ ਧਮਕੀ ਦਿੱਤੀ ਗਈ ਸੀ। ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਮੈਸੇਜ ਆਇਆ, ਜਿਸ ਵਿੱਚ ਗਾਇਕ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਗਾਇਕ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਗਾਇਕ ਮਨਕੀਰਤ ਔਲਖ ਨੂੰ ਜਿਹੜਾ ਸੁਨੇਹਾ ਮਿਲਿਆ ਉਹ ਪੰਜਾਬੀ ਵਿੱਚ ਸੀ। ਇਸ ਵਿੱਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮੈਸੇਜ ਵਿੱਚ ਲਿਖਿਆ ਹੋਇਆ ਸੀ- 

ਤਿਆਰੀ ਕਰ ਲੈ ਪੁੱਤ, ਤੇਰਾ ਟਾਈਮ ਆ ਗਿਆ, ਭਾਵੇਂ ਤੇਰੀ ਪਤਨੀ ਹੋਵੇ ਜਾਂ ਤੇਰਾ ਬੱਚਾ ਹੋਵੇ, ਸਾਨੂੰ ਕੋਈ ਫਰਕ ਨਹੀਂ ਪੈਂਦਾ। ਪੁੱਤਰ ਤੇਰਾ ਨੰਬਰ ਲਾਉਣਾ ਹੈ। ਇਹ ਨਾ ਸਮਝੀ ਕਿ ਤੈਨੂੰ ਕੋਈ ਧਮਕੀ ਦਾ ਮਜ਼ਾਕ ਕੀਤਾ ਗਿਆ ਹੈ, ਨੰਬਰ ਲਾਉਣਾ ਹੈ ਤੇਰਾ, ਦੇਖ ਕਿਵੇਂ ਲੱਗਦਾ ਹੈ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget