ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਫਿਰ ਹੋਇਆ ਆਸ਼ਿਕ ਮਿਜ਼ਾਜ? ਹੁਣ ਇਸ ਲੜਕੀ ਨਾਲ ਜਿੰਮ 'ਚ ਵਰਕਆਊਟ ਕਰਦਾ ਆਇਆ ਨਜ਼ਰ

Mankirt Aulakh Video: ਹੁਣ ਮਨਕੀਰਤ ਔਲਖ ਦਾ ਇੱਕ ਹੋਰ ਵੀਡੀਓ ਚਰਚਾ 'ਚ ਬਣਿਆ ਹੋਇਆ ਹੈ। ਮਨਕੀਰਤ ਔਲਖ ਇਸ ਵੀਡੀਓ 'ਚ ਜਿੰਮ 'ਚ ਵਰਕਆਊਟ ਕਰਦਾ ਨਜ਼ਰ ਆ ਰਿਹਾ ਹੈ।

Mankirt Aulakh Workout Video: ਪੰਜਾਬੀ ਸਿੰਗਰ ਤੇ ਐਕਟਰ ਮਨਕੀਰਤ ਔਲਖ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ। ਹਾਲ ਹੀ 'ਚ ਗਾਇਕ ਦੀਆਂ ਕਈ ਵੀਡੀਓਜ਼ ਚਰਚਾ 'ਚ ਬਣੀਆਂ ਹੋਈਆਂ ਹਨ। ਇਨ੍ਹਾਂ ਵੀਡੀਓਜ਼ 'ਚ ਮਨਕੀਰਤ ਦਾ ਆਸ਼ਿਕ ਮਿਜ਼ਾਜ ਸੁਭਾਅ ਨਜ਼ਰ ਆ ਰਿਹਾ ਹੈ। ਇਨ੍ਹਾਂ ਵੀਡੀਓਜ਼ ਨੂੰ ਦੇਖ ਕੇ ਉਸ ਨੂੰ ਪੰਜਾਬੀ ਇੰਡਸਟਰੀ ਦਾ 'ਲੇਡੀਜ਼ ਮੈਨ' ਕਹਿਣਾ ਗਲਤ ਨਹੀਂ ਹੋਵੇਗਾ।  

ਇਹ ਵੀ ਪੜ੍ਹੋ: ਬਿੱਗ ਬੌਸ ਦੇ ਘਰ 'ਚ ਇਕੱਲੀ ਹੋਈ ਅੰਕਿਤਾ ਲੋਖੰਡੇ, ਪਤੀ ਵਿੱਕੀ ਜੈਨ ਨੇ ਛੱਡਿਆ ਸਾਥ, ਇਕੱਲੀ ਰੋਂਦੀ ਦੀ ਵੀਡੀਓ ਵਾਇਰਲ

ਹਾਲ ਹੀ 'ਚ ਮਨਕੀਰਤ ਦੀ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਤੇ ਇੱਕ ਮਾਡਲ ਨਾਲ ਵੀਡੀਓ ਚਰਚਾ 'ਚ ਰਹੀ ਸੀ, ਜਿਸ ਵਿੱਚ ਉਸ ਨੇ ਇਸ ਮਾਡਲ ਨੂੰ ਕਿੱਸ ਵੀ ਕੀਤੀ ਸੀ। ਇਨ੍ਹਾਂ ਸਾਰੀਆਂ ਵੀਡੀਓਜ਼ ਨੂੰ ਮਨਕੀਰਤ ਖੁਦ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

ਇਸ ਤੋਂ ਬਾਅਦ ਹੁਣ ਮਨਕੀਰਤ ਔਲਖ ਦਾ ਇੱਕ ਹੋਰ ਵੀਡੀਓ ਚਰਚਾ 'ਚ ਬਣਿਆ ਹੋਇਆ ਹੈ। ਮਨਕੀਰਤ ਔਲਖ ਇਸ ਵੀਡੀਓ 'ਚ ਜਿੰਮ 'ਚ ਵਰਕਆਊਟ ਕਰਦਾ ਨਜ਼ਰ ਆ ਰਿਹਾ ਹੈ। ਟਰੇਨਰ ਮਨਕੀਰਤ ਕੋਲੋਂ ਵਰਕਆਊਟ ਕਰਵਾ ਰਿਹਾ ਹੈ। ਇਸ ਦੌਰਾਨ ਮਨਕੀਰਤ ਕੋਲ ਇੱਕ ਲੜਕੀ ਆਉਂਦੀ ਹੈ। ਜੋ ਕਿ ਉਸ ਨਾਲ ਵਰਕਆਊਟ ਕਰਦੀ ਨਜ਼ਰ ਆਉਂਦੀ ਹੈ। ਵੀਡੀਓ 'ਚ ਲੜਕੀ ਦਾ ਬੇਹੱਦ ਬੋਲਡ ਤੇ ਹੌਟ ਅਵਤਾਰ ਚਰਚਾ 'ਚ ਬਣਿਆ ਹੋਇਆ ਹੈ। ਤੁਸੀਂ ਵੀ ਦੇਖੋ:

View this post on Instagram
 
A post shared by Mankirt Aulakh (ਔਲਖ) (@mankirtaulakh)

ਕਾਬਿਲੇਗ਼ੌਰ ਹੈ ਕਿ ਮਨਕੀਰਤ ਔਲਖ ਆਪਣੀਆਂ ਰੋਮਾਂਟਿਕ ਵੀਡੀਓਜ਼ ਕਰਕੇ ਚਰਚਾ 'ਚ ਬਣਿਆ ਹੋਇਆ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਮਨਕੀਰਤ ਦਾ ਨਵਾਂ ਗਾਣਾ 'ਇਨਾਮ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਫੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਮਨਕੀਰਤ ਔਲਖ ਦੀ ਫਿਲਮ 'ਬਰਾਊਨ ਬੁਆਏਜ਼' ਵੀ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। 

ਇਹ ਵੀ ਪੜ੍ਹੋ: 'ਬਾਹੂਬਲੀ' ਸਟਾਰ ਪ੍ਰਭਾਸ ਜਲਦ ਕਰਨ ਜਾ ਰਿਹਾ ਵਿਆਹ? ਐਕਟਰ ਦੀ ਰਿਸ਼ਤੇਦਾਰ ਨੇ ਕੀਤਾ ਖੁਲਾਸਾ, ਕਿਹਾ- 'ਉਹ ਬਹੁਤ ਜਲਦੀ..'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤਸ਼ਿਮਲਾ ਦੀ ਠੰਡ ਚ ਸਰਤਾਜ ਦੇ ਸੁਰ , ਵੇਖੋ ਕਿੱਦਾਂ ਹਿਮਾਚਲ 'ਚ ਚੱਲਿਆ ਸਰਤਾਜ ਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget