ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਨੇ ਧਮਕੀਆਂ ਮਿਲਣ ਤੋਂ ਬਾਅਦ ਪਹਿਲੀ ਵਾਰ ਫੈਨਜ਼ ਨਾਲ ਕੀਤੀ ਮੁਲਾਕਾਤ, ਭਾਰੀ ਸੁਰੱਖਿਆ ਬਲ ਨਾਲ ਘਿਰਿਆ ਆਇਆ ਨਜ਼ਰ

Mankirt Aulakh Video: ਜਦੋਂ ਤੋਂ ਮਨਕੀਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ। ਉਦੋਂ ਤੋਂ ਹੀ ਗਾਇਕ ਪਬਲਿਕ ;ਚ ਕਾਫੀ ਨਜ਼ਰ ਆਉਂਦਾ ਸੀ। ਪਰ ਬੀਤੇ ਦਿਨੀਂ ਉਸ ਨੇ ਆਪਣੇ ਫੈਨਜ਼ ਦੇ ਨਾਲ ਮੁਲਾਕਾਤ ਕੀਤੀ।

Mankirt Aulakh Video: ਪੰਜਾਬੀ ਸਿੰਗਰ ਤੇ ਐਕਟਰ ਮਨਕੀਰਤ ਔਲਖ ਦੀ ਦੇਸ਼ਾਂ ਵਿਦੇਸ਼ਾਂ 'ਚ ਜ਼ਬਰਦਸਤ ਫੈਨ ਫਾਲਇੰਗ ਹੈ। ਉਸ ਦੇ ਫੈਨਜ਼ ਉਸ ਦੀ ਇੱਕ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ। ਪਰ ਜਦੋਂ ਤੋਂ ਮਨਕੀਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ। ਉਦੋਂ ਤੋਂ ਹੀ ਗਾਇਕ ਪਬਲਿਕ ;ਚ ਕਾਫੀ ਨਜ਼ਰ ਆਉਂਦਾ ਸੀ। ਪਰ ਬੀਤੇ ਦਿਨੀਂ ਉਸ ਨੇ ਆਪਣੇ ਫੈਨਜ਼ ਦੇ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨੇ ਆਪਣੀ ਪ੍ਰਸ਼ੰਸਕ ਦੇ ਸਾਹਮਣੇ ਝੁਕਾਇਆ ਸਿਰ, ਤਸਵੀਰ ਨੇ ਜਿੱਤਿਆ ਫੈਨਜ਼ ਦਾ ਦਿਲ

ਇਹੀ ਨਹੀਂ ਉਸ ਨੇ ਆਪਣੇ ਫੈਨਜ਼ ਦੇ ਨਾਲ ਫੋਟੋਆਂ ਵੀ ਖਿਚਵਾਈਆਂ। ਇਸ ਦੌਰਾਨ ਗਾਇਕ ਭਾਰੀ ਸੁਰੱਖਿਆ ਬਲ ਨਾਲ ਘਿਰਿਆ ਹੋਇਆ ਨਜ਼ਰ ਆਇਆ। ਇਸ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਮਨਕੀਰਤ ਨੇ ਕਿਹਾ, 'ਇਸੇ ਤਰ੍ਹਾਂ ਸਪੋਰਟ ਕਰਦੇ ਰਹੋ। ਧੰਨਵਾਦ।' ਦੇਖੋ ਇਹ ਵੀਡੀਓ:

View this post on Instagram
 
A post shared by Mankirt Aulakh (ਔਲਖ) (@mankirtaulakh)

ਕਾਬਿਲੇਗ਼ੌਰ ਹੈ ਕਿ ਧਮਕੀਆਂ ਮਿਲਣ ਤੋਂ ਬਾਅਦ ਮਨਕੀਰਤ ਔਲਖ ਪਹਿਲੀ ਵਾਰ ਫੈਨਜ਼ ਦੇ ਨਾਲ ਨਜ਼ਰ ਆਇਆ ਹੈ। ਉਸ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਮਨਕੀਰਤ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਦਾ ਨਵਾਂ ਗਾਣਾ 'ਰਾਈਜ਼ ਐਨ ਸ਼ਾਈਨ' ਹਾਲ ਹੀ 'ਚ ਰਿਲੀਜ਼ ਹੋਇਆ ਹੈ।

ਗਾਇਕ ਦਾ ਲੰਬੇ ਸਮੇਂ ਦੇ ਬਾਅਦ ਕੋਈ ਗਾਣਾ ਰਿਲੀਜ਼ ਹੋਇਆ ਹੈ। ਖਾਸ ਗੱਲ ਇਹ ਹੈ ਕਿ ਇਸ ਨਵੇਂ ਗੀਤ ਵਿੱਚ ਅਦਾਕਾਰ ਦੇਵ ਖਰੌੜ ਆਪਣਾ ਜਵਲਾ ਦਿਖਾਉਂਦੇ ਹੋਏ ਨਜ਼ਰ ਆ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਗੀਤ ਦੇਵ ਖਰੌੜ ਦੀ ਨਵੀਂ ਫਿਲਮ ਰੁਤਬਾ ਦਾ ਹੈ। ਜਿਸ ਨੂੰ ਮਨਕੀਰਤ ਔਲਖ ਨੇ ਆਪਣੀ ਆਵਾਜ਼ ਦਿੱਤੀ ਹੈ। ਦੱਸ ਦੇਈਏ ਕਿ ਦੇਵ ਖਰੌੜ ਸਟਾਰਰ ਫਿਲਮ ਵਿੱਚ ਪ੍ਰਿੰਸ ਕੰਵਲ ਜੀਤ ਸਿੰਘ ਵੀ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ। ਮਨਦੀਪ ਬੈਨੀਪਾਲ ਦੁਆਰਾ ਨਿਰਦੇਸ਼ਿਤ ਇਸ ਫਿਲਮ ਨੂੰ ਨਿਤਿਨ ਤਲਵਾਰ, ਰਮਨ ਅਗਰਵਾਲ ਅਤੇ ਅਮਨਦੀਪ ਸਿੰਘ ਦੁਆਰਾ ਪ੍ਰੋਡਿਊਸ ਕੀਤਾ ਗਿਆ ਹੈ। ਦੇਵ ਦੀ ਇਸ ਫਿਲਮ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ 14 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ। 

ਇਹ ਵੀ ਪੜ੍ਹੋ: ਆਦਿਤਿਆ ਪ੍ਰਤੀਕ ਸਿਸੋਦੀਆ ਕਿਵੇਂ ਬਣਿਆ ਰੈਪਰ ਬਾਦਸ਼ਾਹ? ਨਾਂ ਦਾ ਸ਼ਾਹਰੁਖ ਖਾਨ ਨਾਲ ਹੈ ਕਨੈਕਸ਼ਨ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget