ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਨੇ 'ਬਰਾਊਨ ਬੁਆਏਜ਼' ਦੇ ਸੈੱਟ ਤੋਂ ਸ਼ੇਅਰ ਕੀਤੀ ਤਸਵੀਰ, ਐਕਸ਼ਨ ਅਵਤਾਰ 'ਚ ਨਜ਼ਰ ਆਇਆ ਕਲਾਕਾਰ

Mankirt Aulakh Post: ਮਨਕੀਰਤ ਔਲਖ ਨੇ ਇੱਕ ਨਵੀਂ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਐਕਸ਼ਨ ਮੋਡ 'ਚ ਨਜ਼ਰ ਆ ਰਿਹਾ ਹੈ। ਫੋਟੋ 'ਚ ਔਲਖ ਵਿਦੇਸ਼ੀ ਪੁਲਿਸ ਨਾਲ ਘਿਿਰਿਆ ਨਜ਼ਰ ਆ ਰਿਹਾ ਹੈ। ਉਹ ਜ਼ਖਮੀ ਵੀ ਨਜ਼ਰ ਆ ਰਿਹਾ ਹੈ

Mankirt Aulakh New Movie: ਪੰਜਾਬੀ ਸਿੰਗਰ ਤੇ ਐਕਟਰ ਮਨਕੀਰਤ ਔਲਖ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹੈ। ਭਾਵੇਂ ਉਸ ਦਾ ਕੋਈ ਲੰਬੇ ਸਮੇਂ ਤੋਂ ਕੋਈ ਨਵਾਂ ਗਾਣਾ ਨਹੀਂ ਆਇਆ ਹੈ, ਪਰ ਉਹ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਦਾ ਮਨੋਰੰਜਨ ਕਰਦਾ ਰਹਿੰਦਾ ਹੈ। 

ਇਹ ਵੀ ਪੜ੍ਹੋ: ਗੋਲਡੀ ਬਰਾੜ ਨੇ ਹੀ ਭੇਜੀ ਸੀ ਸਲਮਾਨ ਖਾਨ ਨੂੰ ਧਮਕੀ ਵਾਲੀ ਈਮੇਲ? ਮੁੰਬਈ ਪੁਲਿਸ ਨੇ ਇੰਗਲੈਂਡ ਸਰਕਾਰ ਨੂੰ ਭੇਜੀ ਚਿੱਠੀ

ਮਨਕੀਰਤ ਔਲਖ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਬਰਾਊਨ ਬੁਆਏਜ਼' ਦੀ ਸ਼ੂਟਿੰਗ 'ਚ ਬਿਜ਼ੀ ਹੈ। ਇਸ ਦੌਰਾਨ ਉਹ ਫਿਲਮ ਦੇ ਸੈੱਟ ਤੋਂ ਨਵੀਆਂ ਤਸਵੀਰਾਂ ਸ਼ੇਅਰ ਕਰਦਾ ਰਹਿੰਦਾ ਹੈ।  ਮਨਕੀਰਤ ਔਲਖ ਨੇ ਇੱਕ ਨਵੀਂ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਐਕਸ਼ਨ ਮੋਡ 'ਚ ਨਜ਼ਰ ਆ ਰਿਹਾ ਹੈ। ਫੋਟੋ 'ਚ ਔਲਖ ਵਿਦੇਸ਼ੀ ਪੁਲਿਸ ਨਾਲ ਘਿਿਰਿਆ ਨਜ਼ਰ ਆ ਰਿਹਾ ਹੈ। ਉਹ ਜ਼ਖਮੀ ਵੀ ਨਜ਼ਰ ਆ ਰਿਹਾ ਹੈ। ਉਸ ਦੀ ਇਸ ਨਵੀਂ ਤਸਵੀਰ ਨੇ ਫੈਨਜ਼ ਦੇ ਦਿਲਾਂ ਦੀਆਂ ਧੜਕਣਾਂ ਨੂੰ ਤੇਜ਼ ਕਰ ਦਿੱਤਾ ਹੈ। ਦੇਖੋ ਇਹ ਤਸਵੀਰ:

View this post on Instagram
 
A post shared by Mankirt Aulakh (ਔਲਖ) (@mankirtaulakh)

ਜਲਦ ਰਿਲੀਜ਼ ਹੋ ਸਕਦੀ ਫਿਲਮ
ਮਨਕੀਰਤ ਔਲਖ ਦੀ ਪੋਸਟ ਦੇ ਮੁਤਾਬਕ ਇਹ ਫਿਲਮ ਇਸੇ ਸਾਲ ਰਿਲੀਜ਼ ਹੋ ਸਕਦੀ ਹੈ। ਇਸ ਦਾ ਪਤਾ ਉਸ ਦੀ ਪੋਸਟ ਦੀ ਕੈਪਸ਼ਨ ਦੇਖ ਕੇ ਚੱਲਦਾ ਹੈ। ਇਸ ਦੀ ਕੈਪਸ਼ਨ 'ਚ ਔਲਖ ਨੇ ਲਿਿਖਿਆ, 'ਜਲਦ ਹੀ'।

ਕਾਬਿਲੇਗ਼ੌਰ ਹੈ ਕਿ ਹਾਲ ਹੀ ਮਨਕੀਰਤ ਔਲਖ ਕਾਫੀ ਜ਼ਿਆਦਾ ਸੁਰਖੀਆਂ 'ਚ ਸੀ। ਉਸ ਨੂੰ ਬੰਬੀਹਾ ਗਰੁੱਪ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਹੀ ਨਹੀਂ ਇਸ ਗਰੁੱਪ ਵੱਲੋਂ ਬੱਬੂ ਮਾਨ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਸੀ। ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲਿਸ ਦੇ ਅਪਰੇਸ਼ਨ ਸੈੱਲ ਦੀ ਟੀਮ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਦੇ ਕਤਲ ਦੀ ਯੋਜਨਾ ਬਣਾਉਣ ਵਾਲੇ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਤੋਂ 4 ਪਿਸਤੌਲ, 23 ਕਾਰਤੂਸ ਤੇ ਇਕ ਕਾਰ ਬਰਾਮਦ ਕੀਤੀ ਸੀ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਇੰਡੀਆ 'ਚ ਬੰਦ, ਸਾਹਮਣੇ ਆਇਆ ਇਹ ਵੱਡਾ ਕਾਰਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget