ਪੜਚੋਲ ਕਰੋ

Pollywood News: ਮਨਕੀਰਤ ਔਲਖ ਤੋਂ ਐਮੀ ਵਿਰਕ ਦੇਖੋ ਉਹ ਪੰਜਾਬੀ ਕਲਾਕਾਰ ਜਿਹੜੇ ਹਰ ਸਮੇਂ ਘਿਰੇ ਰਹਿੰਦੇ ਹਨ ਟਾਇਟ ਸਕਿਉਰਟੀ ਨਾਲ

Punjabi Stars: ਅੱਜ ਅਸੀਂ ਤੁਹਾਨੂੰ ਰੂ ਬ ਰੂ ਕਰਾਉਂਦੇ ਹਾਂ ਉਨ੍ਹਾਂ ਪੰਜਾਬੀ ਸਿਤਾਰਿਆਂ ਨਾਲ, ਜਿਨ੍ਹਾਂ ਦੇ ਆਲੇ ਦੁਆਲੇ ਹਰ ਸਮੇਂ ਟਾਇਟ ਸਕਿਉਰਟੀ ਰਹਿੰਦੀ ਹੈ। ਦੇਖੋ ਲਿਸਟ:

Punjabi Stars With High Security: ਪੰਜਾਬ ‘ਚ ਗੈਂਗਸਟਰਾਂ ਦੇ ਹੌਸਲੇ ਇੰਨੀਂ ਦਿਨੀਂ ਬੁਲੰਦ ਨਜ਼ਰ ਆ ਰਹੇ ਹਨ। ਅਜਿਹੀਆਂ ਕਿੰਨੀਆਂ ਹੀ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮਾਹੌਲ ਸਹੀ ਨਹੀਂ ਹੈ। ਖਾਸ ਕਰਕੇ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਮਨਕੀਰਤ ਔਲਖ, ਜਾਨੀ ਤੇ ਬੱਬੂ ਮਾਨ ਸਮੇਤ ਹੋਰ ਕਈ ਦਿੱਗਜ ਸ਼ਖਸੀਅਤਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਅੱਜ ਅਸੀਂ ਤੁਹਾਨੂੰ ਰੂ ਬ ਰੂ ਕਰਾਉਂਦੇ ਹਾਂ ਉਨ੍ਹਾਂ ਪੰਜਾਬੀ ਸਿਤਾਰਿਆਂ ਨਾਲ, ਜਿਨ੍ਹਾਂ ਦੇ ਆਲੇ ਦੁਆਲੇ ਹਰ ਸਮੇਂ ਟਾਇਟ ਸਕਿਉਰਟੀ ਰਹਿੰਦੀ ਹੈ। ਦੇਖੋ ਲਿਸਟ:

ਮਨਕੀਰਤ ਔਲਖ
ਸਭ ਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ ਲੈਕੇ ਮਨਕੀਰਤ ਔਲਖ ਵਿਵਾਦਾਂ ‘ਚ ਘਿਰ ਗਏ ਸੀ। ਇਸ ਤੋਂ ਬੰਬੀਹਾ ਗਰੁੱਪ ਵੱਲੋਂ ਗਾਇਕ ਨੂੰ ਜਾਨੋਂ ਮਾਰਨ ਦੀਆਂ ਕਈ ਵਾਰ ਧਮਕੀਆਂ ਦਿੱਤੀਆਂ ਗਈਆਂ। ਇਸ ਦੇ ਚਲਦੇ ਮਨਕੀਰਤ ਔਲਖ ਨੇ ਰਾਤੋਂ ਰਾਤ ਦੇਸ਼ ਛੱਡ ਦਿੱਤਾ ਸੀ। ਇਸ ਤੋਂ ਬਾਅਦ ਹਾਲ ਹੀ ‘ਚ ਔਲਖ ਭਾਰਤ ਵਾਪਸ ਪਰਤਿਆ ਤਾਂ ਟਾਈਟ ਸਕਿਉਰਟੀ ਨਾਲ ਘਿਰਿਆ ਨਜ਼ਰ ਆਇਆ। ਗਾਇਕ ਪਿਛਲੇ ਮਹੀਨੇ ਦਿੱਲੀ ‘ਚ ਸੀ ਅਤੇ ਇਸ ਦੌਰਾਨ ਉਸ ਦੇ ਆਲੇ ਦੁਆਲੇ ਟਾਈਟ ਸਕਿਉਰਟੀ ਨਜ਼ਰ ਆਈ।

View this post on Instagram
 
A post shared by Mankirt Aulakh (ਔਲਖ) (@mankirtaulakh)

ਐਮੀ ਵਿਰਕ
ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਹਾਲ ਹੀ ‘ਚ ਬੁਰਰਾ ਪ੍ਰੋਜੈਕਟ ਲਈ ਦਿੱਲੀ ਵਿੱਚ ਸੀ। ਇੱਥੇ ਪਹੁੰਚਣ ‘ਤੇ ਗਾਇਕ ਟਾਇਟ ਸਕਿਉਰਟੀ ਨਾਲ ਘਿਰਿਆ ਹੋਇਆ ਨਜ਼ਰ ਆਇਆ। ਇਸ ਦਾ ਵੀਡੀਓ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਸੀ।

View this post on Instagram
 
A post shared by Ammy virk ❤️ (@ammyvirk)

ਰਵਿੰਦਰ ਗਰੇਵਾਲ
ਹਾਲ ਹੀ ‘ਚ ਰਵਿੰਦਰ ਗਰੇਵਾਲ ਨੇ ਵੀ ਇੱਕ ਵੀਡੀਓ ਸ਼ੇਅਰ ਕੀਤਾ। ਜਿਸ ਵਿੱਚ ਉਹ ਸਟੇਜ ਸ਼ੋਅ ਕਰਨ ਜਾ ਰਹੇ ਹਨ। ਇਸ ਦੌਰਾਨ ਗਾਇਕ ਜ਼ਬਰਦਸਤ ਸਕਿੳਰਟੀ ਨਾਲ ਘਿਰਿਆ ਨਜ਼ਰ ਆਇਆ। ਦੇਖੋ ਵੀਡੀਓ:

View this post on Instagram
 
A post shared by Ravinder Grewal (@ravindergrewalofficial)

ਕਾਬਿਲੇਗ਼ੌਰ ਹੈ ਕਿ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੂੰ ਪਿਛਲੇ ਦਿਨੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਈ ਪੰਜਾਬੀ ਸਟਾਰਜ਼ ਦੀ ਸਕਿਉਰਟੀ ;ਚ ਵਾਧਾ ਕੀਤਾ ਸੀ। ਵੈਸੇ ਵੀ ਸਿੱਧੂ ਮੂਸੇਵਾਲਾ ਹੱਤਿਆਕਾਂਡ ਤੋਂ ਬਾਅਦ ਇੰਡਸਟਰੀ ‘ਚ ਹਰ ਕੋਈ ਖੌਫਜ਼ਦਾ ਹੈ। ਅਜਿਹੇ ਹਾਲਤ ‘ਚ ਹਰ ਕੋਈ ਸੁਰੱਖਿਅਤ ਮਹਿਸੂਸ ਕਰਨਾ ਚਾਹੁੰਦਾ ਹੈ।

ਇਹ ਵੀ ਪੜ੍ਹੋ: ਗੁਰੂ ਰੰਧਾਵਾ ਨੇ ਜੰਮ ਕੇ ਕੀਤੀ ਸ਼ਹਿਨਾਜ਼ ਗਿੱਲ ਦੀ ਤਾਰੀਫ਼, ਅਦਾਕਾਰਾ ਨਾਲ ਗਾਣਾ ਬਣਾਉਣ ਦਾ ਕੀਤਾ ਐਲਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget