ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਦੀ ਪਤਨੀ ਹੈ ਬੇਹੱਦ ਖੂਬਸੂਰਤ, ਤਸਵੀਰਾਂ ਕਰਨਗੀਆਂ ਹੈਰਾਨ

Mankirt Aulakh Wife: ਮਨਕੀਰਤ ਔਲਖ ਦੇ ਫੈਨਪੇਜ 'ਤੇ ਉਸ ਦੀ ਪਤਨੀ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ। ਮਨਕੀਰਤ ਦੇ ਫੈਨਪੇਜ 'ਤੇ ਸਾਨੂੰ ਗਾਇਕ ਦੀਆਂ ਉਸ ਦੀ ਪਤਨੀ ਦੇ ਨਾਲ ਤਸਵੀਰਾਂ ਮਿਲੀਆਂ ਹਨ।

Mankirt Aulakh Wife Pics: ਪੰਜਾਬੀ ਗਾਇਕ ਮਨਕੀਰਤ ਔਲਖ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਹੁਣ ਉਸ ਦੀ ਫਿਲਮ 'ਬਰਾਊਨ ਬੁਆਏਜ਼' ਵੀ ਜਲਦ ਰਿਲੀਜ਼ ਹੋਣ ਵਾਲੀ ਹੈ।

ਇਹ ਵੀ ਪੜ੍ਹੋ: ਜੀਆ ਖਾਨ ਦੀ ਖੁਦਕੁਸ਼ੀ 'ਤੇ ਸੂਰਜ ਪੰਚੋਲੀ ਦਾ ਵੱਡਾ ਖੁਲਾਸਾ, ਬੋਲਿਆ- 'ਸੁਸਾਈਡ ਨੋਟ ਜੀਆ ਦੀ ਮਾਂ ਨੇ ਲਿਖਿਆ ਸੀ'

ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਮਨਕੀਰਤ ਔਲਖ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦਾ ਹੈ। ਉਹ ਅਕਸਰ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਸ਼ੇਅਰ ਕਰਦਾ ਰਹਿੰਦਾ ਹੈ। ਉਹ ਆਪਣੇ ਪਰਿਵਾਰ ਨਾਲ ਕਈ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦਾ ਰਹਿੰਦਾ ਹੈ, ਪਰ ਗਾਇਕ ਨੇ ਕਦੇ ਆਂਪਣੀ ਪਤਨੀ ਨਾਲ ਕੋਈ ਤਸਵੀਰ ਸ਼ੇਅਰ ਨਹੀਂ ਕੀਤੀ। ਇਸ ਦਾ ਕਾਰਨ ਇਹ ਹੈ ਕਿ ਉਹ ਆਪਣੀ ਪਰਸਨਲ ਲਾਈਫ ਨੂੰ ਪ੍ਰਾਇਵੇਟ ਰੱਖਣਾ ਪਸੰਦ ਕਰਦਾ ਹੈ।

ਇਸ ਦਰਮਿਆਨ ਮਨਕੀਰਤ ਔਲਖ ਦੇ ਫੈਨਪੇਜ 'ਤੇ ਉਸ ਦੀ ਪਤਨੀ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ। ਮਨਕੀਰਤ ਦੇ ਫੈਨਪੇਜ 'ਤੇ ਸਾਨੂੰ ਗਾਇਕ ਦੀਆਂ ਉਸ ਦੀ ਪਤਨੀ ਦੇ ਨਾਲ 2 ਤਸਵੀਰਾਂ ਮਿਲੀਆਂ ਹਨ। ਮਨਕੀਰਤ ਦੀ ਵਾਈਫ ਕੌਣ ਹੈ ਅਤੇ ਕੀ ਕਰਦੀ ਹੈ, ਇਸ ਦੇ ਬਾਰੇ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਇਨ੍ਹਾਂ ਜ਼ਰੂਰ ਦੱਸ ਦਿੰਦੇ ਹਾਂ ਕਿ ਮਨਕੀਰਤ ਨੇ ਆਪਣੀ ਗਰਲ ਫਰੈਂਡ ਨਾਲ ਲਵ ਮੈਰਿਜ ਕੀਤੀ ਸੀ। ਦੇਖੋ ਉਸ ਮਨਕੀਰਤ ਦੀ ਪਤਨੀ ਨਾਲ ਇਹ ਤਸਵੀਰਾਂ:

View this post on Instagram
 
A post shared by mankirtaulakh (@mankirataulakhfanofficial)

View this post on Instagram
 
A post shared by mankirtaulakh (@mankirataulakhfanofficial)

ਸਾਲ 2022 'ਚ ਹੋਇਆ ਪੁੱਤਰ ਦਾ ਜਨਮ
ਦੱਸ ਦਈਏ ਕਿ ਮਨਕੀਰਤ ਔਲਖ ਦੀ ਵਾਈਫ ਕੈਨੇਡਾ ਰਹਿੰਦੀ ਹੈ। ਮਨਕੀਰਤ ਦਾ ਨਾਂ ਜਦੋਂ ਸਿੱਧੂ ਮੂਸੇਵਾਲਾ ਦੇ ਕਤਲ 'ਚ ਉਛਾਲਿਆ ਗਿਆ ਤਾਂ ਉਹ ਕੈਨੇਡਾ ਚਲਾ ਗਿਆ ਸੀ। ਮਨਕੀਰਤ ਦੇ ਪੁੱਤਰ ਇਮਤਿਆਜ਼ ਸਿੰਘ ਔਲਖ ਦਾ ਜਨਮ 21 ਜੂਨ 2022 ਨੂੰ ਹੋਇਆ ਸੀ।

ਕਾਬਿਲੇਗ਼ੌਰ ਹੈ ਕਿ ਮਨਕੀਰਤ ਔਲਖ ਨੇ ਹਾਲ ਹੀ 'ਚ ਆਪਣੀ ਫਿਲਮ 'ਬਰਾਊਨ ਬੁਆਏਜ਼' ਦੀ ਸ਼ੂਟਿੰਗ ਖਤਮ ਕੀਤੀ ਹੈ। ਇਸ ਦੇ ਨਾਲ ਨਾਲ ਔਲਖ ਦਾ ਗਾਣਾ 'ਰਾਈਜ਼ ਐਂਡ ਸ਼ਾਈਨ' ਵੀ ਹਾਲ ਹੀ 'ਚ ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਲਮਾਨ ਖਾਨ ਲੜਕੀਆਂ ਦੇ ਪਹਿਰਾਵੇ 'ਤੇ ਬੋਲੇ, 'ਕੁੜੀਆਂ ਜਿੰਨੀਆਂ ਢਕੀਆਂ ਹੁੰਦੀਆਂ, ਉਨੀਂ ਸੋਹਣੀ ਲੱਗਦੀਆਂ'

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget