ਪੜਚੋਲ ਕਰੋ

'ਆਦਿਪੁਰਸ਼' ਦੇ ਲੇਖਕ ਮਨੋਜ ਮੁੰਤਸ਼ਿਰ ਨੂੰ ਮੁੰਬਈ ਪੁਲਿਸ ਨੇ ਦਿੱਤੀ ਸੁਰੱਖਿਆ, ਫਿਲਮ ਦੇ ਡਾਇਲੌਗ ਨੂੰ ਲੈਕੇ ਲੇਖਕ ਦੀ ਹੋ ਰਹੀ ਨਿੰਦਾ

Adipurush Controversy: ਆਦਿਪੁਰਸ਼ 'ਤੇ ਹੰਗਾਮਾ ਅਜੇ ਵੀ ਜਾਰੀ ਹੈ। ਅਸਲ 'ਚ ਲੋਕ ਫਿਲਮ 'ਚ ਦਿਖਾਏ ਗਏ ਡਾਇਲਾਗਸ ਦਾ ਸਖਤ ਵਿਰੋਧ ਕਰ ਰਹੇ ਹਨ। ਇਸ ਦੌਰਾਨ ਫ਼ਿਲਮ ਦੇ ਲੇਖਕ ਮਨੋਜ ਮੁੰਤਸ਼ੀਰ ਨੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

Adipurush Controversy: ਸਾਊਥ ਦੇ ਸੁਪਰਸਟਾਰ ਪ੍ਰਭਾਸ ਦੀ ਫਿਲਮ 'ਆਦਿਪੁਰਸ਼' ਨੂੰ ਲੈ ਕੇ ਅਜੇ ਵੀ ਹੰਗਾਮਾ ਜਾਰੀ ਹੈ। ਫਿਲਮ ਦੀ ਕਹਾਣੀ ਅਤੇ ਇਸ ਵਿੱਚ ਦਿਖਾਏ ਗਏ ਡਾਇਲੌਗਜ਼ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਹੰਗਾਮੇ ਨੂੰ ਦੇਖਦੇ ਹੋਏ ਹੁਣ ਫਿਲਮ ਦੇ ਲੇਖਕ ਮਨੋਜ ਮੁੰਤਸ਼ੀਰ ਨੇ ਮੁੰਬਈ ਪੁਲਿਸ ਤੋਂ ਆਪਣੇ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਮਨੋਜ ਨੇ ਇਸ ਸਮੇਂ ਆਪਣੇ ਲਈ ਖਤਰੇ ਦਾ ਖਦਸ਼ਾ ਪ੍ਰਗਟਾਇਆ ਹੈ। ਜਿਸ 'ਤੇ ਹੁਣ ਮੁੰਬਈ ਪੁਲਿਸ ਨੇ ਫੈਸਲਾ ਲੈਂਦਿਆਂ ਉਸ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

ਫਿਲਮ ਦੇ ਡਾਇਲੌਗਜ਼ ਨੂੰ ਲੈ ਕੇ ਦੇਸ਼ ਭਰ 'ਚ ਹੋਇਆ ਹੰਗਾਮਾ
ਪ੍ਰਭਾਸ, ਕ੍ਰਿਤੀ ਸੈਨਨ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ 'ਆਦਿਪੁਰਸ਼' ਪਿਛਲੇ ਸ਼ੁੱਕਰਵਾਰ ਯਾਨੀ 16 ਜੂਨ ਨੂੰ ਵੱਡੇ ਪਰਦੇ 'ਤੇ ਰਿਲੀਜ਼ ਹੋ ਗਈ ਹੈ। ਇਕ ਪਾਸੇ ਫਿਲਮ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਦੂਜੇ ਪਾਸੇ ਦਰਸ਼ਕ ਵੀ ਇਸ ਦੀ ਤਿੱਖੀ ਆਲੋਚਨਾ ਕਰ ਰਹੇ ਹਨ। ਫਿਲਮ 'ਚ ਦਿਖਾਏ ਗਏ ਡਾਇਲਾਗਸ ਨੂੰ ਲੈ ਕੇ ਪੂਰੇ ਦੇਸ਼ 'ਚ ਹੰਗਾਮਾ ਹੋ ਗਿਆ ਹੈ। ਇਸ ਦੇ ਨਾਲ ਹੀ ਫਿਲਮ ਨਿਰਮਾਤਾਵਾਂ 'ਤੇ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਵੀ ਦੋਸ਼ ਲਗਾਇਆ ਜਾ ਰਿਹਾ ਹੈ। ਇਸ ਲਈ ਫਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਫਿਲਮ ਨੂੰ ਨਿਰਦੇਸ਼ਕ ਓਮ ਰਾਉਤ ਨੇ ਬਣਾਇਆ ਹੈ।

ਜਾਣੋ ਕਿਹੜੇ ਡਾਇਲੌਗਜ਼ ਨੇ ਮਚਾਇਆ ਹੰਗਾਮਾ
1, ਫਿਲਮ ਵਿੱਚ, ਜਦੋਂ ਹਨੂੰਮਾਨ ਸੀਤਾ ਮਾਂ ਨੂੰ ਮਿਲਣ ਲਈ ਲੰਕਾ ਜਾਂਦਾ ਹੈ, ਤਾਂ ਇੱਕ ਭੂਤ ਉਸਨੂੰ ਦੇਖਦਾ ਹੈ ਅਤੇ ਕਹਿੰਦਾ ਹੈ, "ਯੇ ਲੰਕਾ ਕਿਆ ਤੇਰੀ ਬੁਆ ਕਾ ਬਗੀਚਾ ਹੈ, ਜੋ ਹਵਾ ਖਾਖਾਨੇ ਚਲਾ ਆਇਆ"।

2. ਇਸ ਤੋਂ ਇਲਾਵਾ ਜਦੋਂ ਹਨੂੰਮਾਨ ਜੀ ਇੱਕ ਸੀਨ ਵਿੱਚ ਲੰਕਾ ਆਉਂਦੇ ਹਨ ਤਾਂ ਆਪਣੀ ਪੂਛ ਨੂੰ ਅੱਗ ਲਗਾਉਣ ਤੋਂ ਬਾਅਦ ਮੇਘਨਾਥ ਉਨ੍ਹਾਂ ਨੂੰ ਪੁੱਛਦੇ ਹਨ, "ਜਲੀ"। ਜਿਸ ਦੇ ਜਵਾਬ ਵਿੱਚ ਹਨੂੰਮਾਨ ਕਹਿੰਦੇ ਹਨ, "ਤੇਲ ਤੇਰੇ ਬਾਪ ਕਾ......ਕਪੜਾ ਤੇਰੇ ਬਾਪ ਕਾ.......ਜਲੇਗੀ ਬੀ ਤੇਰੇ ਬਾਪ ਕੀ।"

3. ਇਸ ਤੋਂ ਬਾਅਦ ਜਦੋਂ ਹਨੂੰਮਾਨ ਉਥੋਂ ਵਾਪਿਸ ਆਉਂਦੇ ਹਨ ਤਾਂ ਰਾਮ ਉਸ ਤੋਂ ਜਗ੍ਹਾ ਦੀ ਹਾਲਤ ਦਾ ਜਾਇਜ਼ਾ ਮੰਗਦੇ ਹਨ। ਜਿਸ ਦੇ ਜਵਾਬ ਵਿੱਚ ਹਨੂੰਮਾਨ ਕਹਿੰਦੇ ਹਨ ਕਿ - ਉਨਹੇ ਬੋਲ ਦੀਆ ਹੈ ਕਿ ਜੋ ਹਮਾਰੀ ਬਹਿਨੋਂ ਕੋ ਹਾਥ ਲਗਾਏਂਗੇ, ਉਨਕੀ ਲੰਕਾ ਲਗਾ ਦੇਂਗੇ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget