ਪੜਚੋਲ ਕਰੋ

ਜਦੋਂ ਗਾਇਕ ਸਿੰਗਾ ਨੇ ਮਾਫੀ ਮੰਗ ਕੇ ਛੁਡਾਇਆ ਖਹਿੜਾ

ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਨੇ ਆਖਰ ਪੱਤਰਕਾਰਾਂ ਤੋਂ ਮਾਫੀ ਮੰਗ ਕੇ ਖਹਿੜਾ ਛੁਡਾ ਲਿਆ ਹੈ। ਸਿੰਗਾ ਸਤੰਬਰ ਮਹੀਨੇ ਬਟਾਲਾ ਵਿੱਚ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਉਲਝੇ ਸੀ। ਹੁਣ ਸਿੰਗਾ ਵੱਲੋਂ ਮੁਆਫ਼ੀ ਮੰਗੇ ਜਾਣ ਮਗਰੋਂ ਪੱਤਰਕਾਰਾਂ ਤੇ ਗਾਇਕ ਦਰਮਿਆਨ ਕਰੀਬ 4 ਮਹੀਨਿਆਂ ਤੋਂ ਚੱਲ ਰਿਹਾ ਵਿਵਾਦ ਖਤਮ ਹੋ ਗਿਆ ਹੈ।

ਗੁਰਦਾਸਪੁਰ: ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਨੇ ਆਖਰ ਪੱਤਰਕਾਰਾਂ ਤੋਂ ਮਾਫੀ ਮੰਗ ਕੇ ਖਹਿੜਾ ਛੁਡਾ ਲਿਆ ਹੈ। ਸਿੰਗਾ ਸਤੰਬਰ ਮਹੀਨੇ ਬਟਾਲਾ ਵਿੱਚ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਉਲਝੇ ਸੀ। ਹੁਣ ਸਿੰਗਾ ਵੱਲੋਂ ਮੁਆਫ਼ੀ ਮੰਗੇ ਜਾਣ ਮਗਰੋਂ ਪੱਤਰਕਾਰਾਂ ਤੇ ਗਾਇਕ ਦਰਮਿਆਨ ਕਰੀਬ 4 ਮਹੀਨਿਆਂ ਤੋਂ ਚੱਲ ਰਿਹਾ ਵਿਵਾਦ ਖਤਮ ਹੋ ਗਿਆ ਹੈ। ਦੱਸ ਦਈਏ ਕਿ ਸਿੰਗਾ ਦੀ ਕਥਿਤ ਸ਼ਹਿ ’ਤੇ ਉਸ ਦੇ ਬਾਊਂਸਰਾਂ ਵੱਲੋਂ ਪੱਤਰਕਾਰਾਂ ਦੀ ਖਿੱਚ-ਧੂਹ ਕਰਨ ਤੇ ਹੋਰ ਦੋਸ਼ਾਂ ਤਹਿਤ ਸਿੰਗਾ ਸਣੇ 7 ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਬਟਾਲਾ ਵਿੱਚ ਕੇਸ ਦਰਜ ਕੀਤਾ ਗਿਆ ਸੀ। ਬਟਾਲਾ ਪੁਲਿਸ ਨੇ ਕਈ ਵਾਰ ਸਿੰਗਾ ਨੂੰ ਫੋਨ ਕਰਕੇ ਪੇਸ਼ ਹੋਣ ਲਈ ਬੁਲਾਇਆ ਸੀ ਤੇ ਉਸ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ ਪਰ ਉਹ ਪੇਸ਼ ਨਹੀਂ ਸੀ ਹੋ ਰਿਹਾ। ਸਿੰਗਾ ਮੰਗਲਵਾਰ ਥਾਣਾ ਸਿਟੀ ਦੇ ਐਸਐਚਓ ਸੁਖਵਿੰਦਰ ਸਿੰਘ ਕੋਲ ਪੇਸ਼ ਹੋਇਆ ਤੇ ਮਗਰੋਂ ਬਟਾਲਾ ਕਲੱਬ ਪੁੱਜਿਆ ਤੇ ਪੱਤਰਕਾਰਾਂ ਕੋਲੋਂ ਆਪਣੇ ਤੇ ਆਪਣੇ ਬਾਊਂਸਰਾਂ ਦੇ ਵਿਹਾਰ ਲਈ ਮੁਆਫ਼ੀ ਮੰਗੀ। ਪੱਤਰਕਾਰਾਂ ਨੇ ਵੀ ਵਿਵਾਦ ਖਤਮ ਕਰਨ ਦੀ ਹਾਮੀ ਭਰੀ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget