ਪੜਚੋਲ ਕਰੋ

ਹੰਸ ਰਾਜ ਬਣੇ ਦਾਦਾ, ਯੁਵਰਾਜ-ਮਾਨਸੀ ਘਰ ਆਈ ਖੁਸ਼ਖ਼ਬਰੀ

ਯੁਵਰਾਜ ਤੇ ਮਾਨਸੀ ਦੀ ਮੁਲਾਕਾਤ ‘ਬਾਕਸ ਆਫਿਸ ਕ੍ਰਿਕਟ ਲੀਗ’ ਦੌਰਾਨ ਹੋਈ ਸੀ। ਇਸ ਦੌਰਾਨ ਦੋਵੇਂ ਦੋਸਤ ਬਣ ਗਏ ਤੇ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਦੋਸਤੀ ਪਿਆਰ ਵਿੱਚ ਬਦਲ ਗਈ।

ਚੰਡੀਗੜ੍ਹ: ਪੰਜਾਬੀ ਸਿੰਗਰ ਤੇ ਐਕਟਰ ਯੁਵਰਾਜ ਹੰਸ (Yuvraj Hans) ਤੇ ਟੀਵੀ ਐਕਟਰਸ ਮਾਨਸੀ ਸ਼ਰਮਾ (Mansi Sharma) ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਯੁਵਰਾਜ ਹੰਸ ਨੇ ਸੋਸ਼ਲ ਮੀਡੀਆ (Social Media) ‘ਤੇ ਆਪਣੇ ਫੈਨਸ ਨਾਲ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ ਹੈ। ਜੀ ਹਾਂ, ਮਾਨਸੀ ਤੇ ਯੁਵਰਾਜ ਮਾਂ-ਪਿਓ ਬਣ ਗਏ ਹਨ। ਹੰਸ ਰਾਜ ਬਣੇ ਦਾਦਾ, ਯੁਵਰਾਜ-ਮਾਨਸੀ ਘਰ ਆਈ ਖੁਸ਼ਖ਼ਬਰੀ ਯੁਵਰਾਜ ਤੇ ਮਾਨਸੀ ਦੀ ਮੁਲਾਕਾਤ ‘ਬਾਕਸ ਆਫਿਸ ਕ੍ਰਿਕਟ ਲੀਗ’ ਦੌਰਾਨ ਹੋਈ ਸੀ। ਇਸ ਦੌਰਾਨ ਦੋਵੇਂ ਦੋਸਤ ਬਣ ਗਏ ਤੇ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਦੋਸਤੀ ਪਿਆਰ ਵਿੱਚ ਬਦਲ ਗਈ। ਇਸ ਤੋਂ ਬਾਅਦ ਦੋਵਾਂ ਨੇ ਫਰਵਰੀ 2017 ‘ਚ ਮੰਗਣੀ ਕਰ ਲਈ। ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਨੇ 21 ਫਰਵਰੀ 2019 ਨੂੰ ਵਿਆਹ ਕੀਤਾ ਸੀ। ਦੱਸ ਦਈਏ ਕਿ ਯੁਵਰਾਜ ਮਸ਼ਹੂਰ ਗਾਇਕ ਹੰਸ ਰਾਜ ਹੰਸ ਦਾ ਬੇਟਾ ਤੇ ਨਵਰਾਜ ਹੰਸ ਦਾ ਛੋਟਾ ਭਰਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget